India Punjab

‘ਆਪ’ ਪੰਜਾਬ ਦੇ ਸੀਨੀਅਰ ਬੁਲਾਰੇ ਨੇ ਜੇਪੀ ਨੱਡਾ ਦੇ ਬਿਆਨ ‘ਤੇ ਦਿੱਤਾ ਜਵਾਬ

ਮੁਹਾਲੀ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਜੇ.ਪੀ. ਨੱਡਾ ਦੇ ਬਿਆਨ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਜੇ.ਪੀ. ਨੱਡਾ ਨੂੰ ਪਤਾ ਹੋਣਾ ਚਾਹੀਦਾ ਹੈ ਕਿ 376 ਕਰੋੜ ਰੁਪਏ ਦੀ ਬਕਾਇਆ ਰਾਸ਼ੀ ‘ਚੋਂ 220 ਕਰੋੜ ਰੁਪਏ ਕੇਂਦਰ ਦੇ ਹਨ। ਅਤੇ ਕੇਂਦਰ ਸਰਕਾਰ ਨੇ ਪਿਛਲੇ ਦੋ ਸਾਲਾਂ ਤੋਂ ਪੰਜਾਬ ਦੇ ਨੈਸ਼ਨਲ

Read More
India International Punjab Religion

ਬ੍ਰਿਟੇਨ ’ਚ ਸੰਗੀਤ ਪ੍ਰੀਖਿਆ ਬੋਰਡ ਵੱਲੋਂ ਕੀਰਤਨ ਨੂੰ ‘ਸਿੱਖ ਪਵਿੱਤਰ ਸੰਗੀਤ’ ਵਜੋਂ ਮਾਨਤਾ

ਬ੍ਰਿਟੇਨ : ਕੀਰਤਨ, ਪਵਿੱਤਰ ‘ਗੁਰੂ ਗ੍ਰੰਥ ਸਾਹਿਬ’ ਦੇ ਸ਼ਬਦ ਜਾਂ ਗ੍ਰੰਥਾਂ ਦਾ ਗਾਇਨ, ਸਿੱਖ ਧਰਮ ਵਿੱਚ ਸ਼ਰਧਾ ਅਤੇ ਉਸਤਤ ਦਾ ਇੱਕ ਬੁਨਿਆਦੀ ਤਰੀਕਾ ਹੈ। ਬ੍ਰਿਟੇਨ ਵਿਚ ਪਹਿਲੀ ਵਾਰ ‘ਕੀਰਤਨ’ ਨੂੰ ਸੰਗੀਤ ਸਿਖਿਆ ਦੀ ਗ੍ਰੇਡ ਪ੍ਰਣਾਲੀ ਵਿਚ ਸ਼ਾਮਲ ਕੀਤਾ ਗਿਆ ਹੈ, ਭਾਵ ਵਿਦਿਆਰਥੀ ਸ਼ੁੱਕਰਵਾਰ ਤੋਂ ਰਸਮੀ ਤੌਰ ’ਤੇ ‘ਸਿੱਖ ਪਵਿੱਤਰ ਸੰਗੀਤ’ ਨਾਲ ਸਬੰਧਤ ਪਾਠਕ੍ਰਮ ਪੜ੍ਹ ਸਕਣਗੇ।

Read More
India

ਜੰਮੂ-ਕਸ਼ਮੀਰ ’ਚ BSF ਜਵਾਨਾਂ ਨੂੰ ਲੈ ਕੇ ਜਾ ਰਹੀ ਬੱਸ ਖੱਡ ’ਚ ਡਿੱਗੀ, 1 ਜਵਾਨ ਦੀ ਮੌਤ, 28 ਜ਼ਖਮੀ

ਬਿਉਰੋ ਰਿਪੋਰਟ: ਜੰਮੂ-ਕਸ਼ਮੀਰ ਦੇ ਬਡਗਾਮ ’ਚ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਦੂਜੇ ਪੜਾਅ ਵਿੱਚ ਬਡਗਾਮ ਜ਼ਿਲ੍ਹੇ ਵਿੱਚ ਚੋਣ ਡਿਊਟੀ ਲਈ ਬੀਐਸਐਫ ਜਵਾਨਾਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇੱਕ ਖੱਡ ਵਿੱਚ ਬੱਸ ਪਲਟਣ ਨਾਲ ਇੱਕ ਜਵਾਨ ਦੀ ਮੌਤ ਹੋ ਗਈ। 28 ਜਵਾਨ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਐਸਡੀਐਚ ਖਾਨ

Read More
India

ਚੋਣਾਂ ਦਰਮਿਆਨ ਅਚਾਨਕ ਹਰਿਆਣਾ ਪਹੁੰਚੇ ਰਾਹੁਲ ਗਾਂਧੀ! ਅਮਰੀਕਾ ’ਚ ਜ਼ਖਮੀ ਨੌਜਵਾਨ ਦੇ ਪਰਿਵਾਰ ਨੂੰ ਮਿਲੇ

ਬਿਉਰੋ ਰਿਪੋਰਟ: ਹਰਿਆਣਾ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਵਿਚਕਾਰ ਰਾਹੁਲ ਗਾਂਧੀ ਸ਼ੁੱਕਰਵਾਰ ਸਵੇਰੇ ਅਚਾਨਕ ਹੀ ਕਰਨਾਲ ਪਹੁੰਚੇ। ਇੱਥੇ ਉਹ ਇੱਕ ਨੌਜਵਾਨ ਦੇ ਪਰਿਵਾਰ ਨੂੰ ਮਿਲੇ, ਜਿਸ ਨਾਲ ਉਹ ਆਪਣੀ ਅਮਰੀਕੀ ਫੇਰੀ ਦੌਰਾਨ ਮਿਲੇ ਸਨ। ਰਾਹੁਲ ਨੌਜਵਾਨ ਦੇ ਘਰ ਪਹੁੰਚੇ ਅਤੇ ਉਸ ਨੂੰ ਵੀਡੀਓ ਕਾਲ ਵੀ ਕੀਤੀ। ਰਾਹੁਲ ਸ਼ੁੱਕਰਵਾਰ ਸਵੇਰੇ ਕਰੀਬ 5.30 ਵਜੇ ਕਰਨਾਲ ਦੇ

Read More
India

ਮੋਦੀ ਸਰਕਾਰ ਨੂੰ ਬੰਬੇ ਹਾਈ ਕੋਰਟ ਦਾ ਵੱਡਾ ਝਟਕਾ! ਹੁਣ ਨਹੀਂ ਬਣ ਸਕੇਗਾ ‘ਫੈਕਟ ਚੈਕਿੰਗ ਯੂਨਿਟ’

ਬਿਉਰੋ ਰਿਪੋਰਟ (ਮੁੰਬਈ): ਕੇਂਦਰ ਸਰਕਾਰ ਵੱਲੋਂ ‘ਫੈਕਟ ਚੈਕਿੰਗ ਯੂਨਿਟ’ ਬਣਾਉਣ ਦੀਆਂ ਕੋਸ਼ਿਸ਼ਾਂ ਨੂੰ ਝਟਕਾ ਲੱਗਾ ਹੈ। ਬੰਬੇ ਹਾਈ ਕੋਰਟ ਨੇ ਆਈਟੀ ਐਕਟ ਵਿੱਚ ਸੋਧ ਨੂੰ ਰੱਦ ਕਰ ਦਿੱਤਾ ਹੈ। ਸਟੈਂਡਅੱਪ ਕਾਮੇਡੀਅਨ ਕੁਨਾਲ ਕਾਮਰਾ ਨੇ ਕੇਂਦਰ ਸਰਕਾਰ ਦੇ ਇਸ ਕਦਮ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਸੀ। ਇਸ ਮਾਮਲੇ ਵਿੱਚ ਜਸਟਿਸ ਏਐਸ ਚੰਦੂਰਕਰ ਨੇ ਕਿਹਾ ਕਿ ਸੂਚਨਾ ਤਕਨਾਲੋਜੀ

Read More
India Punjab

ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ 1000 ਕਰੋੜ ਦਾ ਭੁਗਤਾਨ ਕਰਨ ਲਈ NGT ਦੇ ਹੁਕਮਾਂ ’ਤੇ ਲਾਈ ਰੋਕ

ਨਵੀਂ ਦਿੱਲੀ: ਸੁਪਰੀਮ ਕੋਰਟ (Supreme Court) ਨੇ ਪੰਜਾਬ ਨੂੰ 1,000 ਕਰੋੜ ਰੁਪਏ ਦਾ ਭੁਗਤਾਨ ਕਰਨ ਲਈ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨਜੀਟੀ) ਦੇ ਆਦੇਸ਼ ‘ਤੇ ਰੋਕ ਲਗਾ ਦਿੱਤੀ ਹੈ। NGT ਪੰਜਾਬ ਸਰਕਾਰ ਨੂੰ ਵਾਤਾਵਰਨ ਹਰਜਾਨੇ ਵਜੋਂ 1,000 ਕਰੋੜ ਰੁਪਏ ਤੋਂ ਵੱਧ ਦਾ ਭੁਗਤਾਨ ਕਰਨ ਦਾ ਨੋਟਿਸ ਜਾਰੀ ਕੀਤਾ ਸੀ। ਸੂਬੇ ਵਿਚ ਵਿੱਚ ਰਹਿੰਦ-ਖੂੰਹਦ ਅਤੇ ਅਣਸੋਧੇ ਸੀਵਰੇਜ ਦਾ

Read More