India Punjab

ਨਰਿੰਦਰ ਮੋਦੀ ਨੇ ਕੀਤੀ ਸੀ ਐਮਐਸਪੀ ਦੀ ਸਿਫਾਰਿਸ਼, ਕਿਸਾਨ ਆਗੂ ਨੇ ਐਮਐਸਪੀ ਦਾ ਕੀਤਾ ਸੀ ਵਾਅਦਾ

ਬੀਤੇ ਦਿਨ ਕੇਂਦਰ ਸਰਕਾਰ ਨੇ ਕੁਝ ਫਸਲਾਂ ਦੇ ਮੁੱਲ ਵਿੱਚ ਵਾਧਾ ਕੀਤਾ ਸੀ, ਜਿਸ ਨੂੰ ਕਿਸਾਨਾਂ ਨੇ ਨਕਾਰ ਦਿੱਤਾ ਸੀ। ਉਸ ਤੋਂ  ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਨੇ ਇੱਕ ਨਿੱਜੀ ਚੈਨਲ ਨਾਲ ਗੱਲ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਐਮਐਸਪੀ ਕਾਨੂੰਨ ਲਾਗੂ ਕਰਨ ਦਾ ਵਾਅਦਾ ਕੀਤਾ ਸੀ। ਸਰਕਾਰ ਵੱਲੋਂ ਕਿਸਾਨਾਂ ਦਾ ਅੰਦੋਲਨ ਮੁਅੱਤਲ

Read More
India

ਅਜੇ ਜੇਲ੍ਹ ਅੰਦਰ ਹੀ ਰਹਿਣਗੇ ਅਰਵਿੰਦ ਕੇਜਰੀਵਾਲ! ਹਾਈਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ

ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਅਜੇ ਜੇਲ੍ਹ ਤੋਂ ਬਾਹਰ ਨਹੀਂ ਆਉਣਗੇ। ਦਿੱਲੀ ਹਾਈ ਕੋਰਟ ਦੀ ਛੁੱਟੀ ਵਾਲੇ ਬੈਂਚ ਨੇ ਸ਼ੁੱਕਰਵਾਰ ਨੂੰ ਈਡੀ ਦੀ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਕਿਹਾ ਕਿ ਅਸੀਂ ਦਲੀਲਾਂ ’ਤੇ ਵਿਚਾਰ ਕਰ ਰਹੇ ਹਾਂ। ਅਸੀਂ ਸੋਮਵਾਰ-ਮੰਗਲਵਾਰ (24 ਜਾਂ 25 ਜੂਨ) ਨੂੰ ਫੈਸਲਾ ਦੇਵਾਂਗੇ। ਉਦੋਂ ਤੱਕ ਰਾਉਸ ਐਵੇਨਿਊ ਕੋਰਟ ਦੇ ਫੈਸਲੇ

Read More
India

ਨਿੱਝਰ ਨੂੰ ਕੈਨੇਡਾ ਦੀ ਪਾਰਲੀਮੈਂਟ ਵੱਲੋਂ ਸ਼ਰਧਾਂਜਲੀ ਦੇਣ ‘ਤੇ ਭਾਰਤ ਸਖਤ ਨਰਾਜ਼! ਵਿਦੇਸ਼ ਮੰਤਰਾਲੇ ਨੇ ਦਿੱਤੀਆਂ 2 ਵੱਡੀਆਂ ਨਸੀਅਤਾਂ

ਬਿਉਰੋ ਰਿਪੋਰਟ – ਭਾਰਤ ਸਰਕਾਰ ਨੇ ਹਰਦੀਪ ਸਿੰਘ ਨਿੱਝਰ ਨੂੰ ਕੈਨੇਡਾ ਪਾਰਲੀਮੈਂਟ ਵੱਲੋਂ ਸ਼ਰਧਾਂਜਲੀ ਦੇਣ ‘ਤੇ ਪਹਿਲੀ ਵਾਰ ਵੱਡਾ ਬਿਆਨ ਦਿੱਤਾ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਜਿਸ ਤਰ੍ਹਾਂ ਵੱਖਵਾਦੀਆਂ ਨੂੰ ਕੈਨੇਡਾ ਦੀ ਸਿਆਸਤ ਵਿੱਚ ਥਾਂ ਦਿੱਤੀ ਜਾਂਦੀ ਹੈ ਉਸ ਦਾ ਅਸੀਂ ਵਿਰੋਧ ਕਰਦੇ ਹਾਂ। ਭਾਰਤ ਖਿਲਾਫ਼ ਹਿੰਸਾ ਦੀ ਵਕਾਲਤ ਕਰਨ ਵਾਲਿਆਂ ਨੂੰ ਰੋਕਣ ਦੀ

Read More
India

ਕੇਜਰੀਵਾਲ ਖਿਲਾਫ ਕੌਣ ਰਚ ਰਿਹਾ ਸਾਜ਼ਿਸ, ਸੰਜੇ ਸਿੰਘ ਨੇ ਕੀਤੀ ਪ੍ਰੈਸ ਕਾਨਫਰੰਸ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਬੀਤੇ ਦਿਨ ਦਿੱਲੀ ਦੀ ਰਾਉਜ਼ ਐਵੀਨਿਊ ਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ, ਜਿਸ ਤੋਂ ਬਾਅਦ ਈ.ਡੀ ਨੇ ਇਸ ਦਾ ਵਿਰੋਧ ਕਰਦੇ ਹੋਏ ਦਿੱਲੀ ਹਾਈਕੋਰਟ ਵਿੱਚ ਪਹੁੰਚ ਕਰਕੇ ਇਸ ਨੂੰ ਰੁਕਵਾਉਣ ਦਾ ਯਤਨ ਕੀਤਾ ਹੈ।  ਇਸ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਭਾਜਪਾ ’ਤੇ ਹਮਲਾਵਰ ਰੁੱਖ ਅਪਣਾਇਆ

Read More
India Punjab

ਸੁਖਪਾਲ ਖਹਿਰਾ ਨੇ ਕੇਜਰੀਵਾਲ ‘ਤੇ ਕੱਸਿਆ ਤੰਜ, ਟਵੀਟ ਕਰ ਲਗਾਏ ਰਗੜੇ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਬੀਤੇ ਦਿਨ ਦੀ ਰਾਉਜ਼ ਐਵਿਨਿਊ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਸੀ, ਜਿਸ ਦੇ ਈ.ਡੀ ਨੇ ਦਿੱਲੀ ਹਾਈਕੋਰਟ ਵਿੱਚ ਪਹੁੰਚ ਕਰਕੇ ਕੇਰਜੀਵਾਲ ਦੀ ਜ਼ਮਾਨ ਦਾ ਵਿਰੋਧ ਕੀਤਾ ਹੈ। ਇਸ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕੀਤਾ ਹੈ। ਉਨ੍ਹਾਂ ਟਵੀਟ ਕਰਦਿਆਂ ਲਿਖਿਆ ਕਿਹਾ ਕਿ ਕਿਸਮਤ ਸਭ ਕੁਝ ਉਸੇ ਤਰ੍ਹਾਂ

Read More