ਪੰਜਾਬ ਸਮੇਤ ਅੱਜ 25 ਸੂਬਿਆਂ ’ਚ ਮੀਂਹ ਦਾ ਰੈੱਡ ਅਲਰਟ! ਜੂਨ ਵਿੱਚ 11% ਘੱਟ ਪਿਆ ਮੀਂਹ
- by Preet Kaur
- July 1, 2024
- 0 Comments
ਮੌਸਮ ਵਿਭਾਗ (IMD) ਨੇ ਅੱਜ ਅਤੇ ਅਗਲੇ 5 ਦਿਨਾਂ ਤੱਕ ਪੰਜਾਬ ਸਮੇਤ ਦੇਸ਼ ਦੇ 25 ਸੂਬਿਆਂ ਵਿੱਚ ਮੀਂਹ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿੱਚ ਪੰਜਾਬ, ਹਿਮਾਚਲ, ਹਰਿਆਣਾ, ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਉੱਤਰਾਖੰਡ, ਗੁਜਰਾਤ, ਮਹਾਰਾਸ਼ਟਰ, ਬਿਹਾਰ, ਝਾਰਖੰਡ, ਦੱਖਣ ਅਤੇ ਉੱਤਰ-ਪੂਰਬ ਦੇ ਰਾਜ ਸ਼ਾਮਲ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮਾਨਸੂਨ ਹੁਣ
ਬੇਰੀਲ ਤੂਫਾਨ ’ਚ ਫਸੀ ਟੀਮ ਇੰਡੀਆ! ਬਾਰਬਾਡੋਸ ’ਚ 210 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਚੱਲ ਰਹੀਆਂ ਹਵਾਵਾਂ, ਏਅਰਪੋਰਟ ’ਤੇ ਕੰਮਕਾਜ ਬੰਦ
- by Preet Kaur
- July 1, 2024
- 0 Comments
ਟੀ-20 ਵਿਸ਼ਵ ਕੱਪ 2024 ਦੀ ਚੈਂਪੀਅਨ ਟੀਮ ਇੰਡੀਆ ਤੂਫਾਨ ਬੇਰੀਲ ਕਾਰਨ ਬਾਰਬਾਡੋਸ ਵਿੱਚ ਫਸ ਗਈ ਹੈ। ਭਾਰਤੀ ਟੀਮ ਨੇ ਸੋਮਵਾਰ ਯਾਨੀ ਅੱਜ ਭਾਰਤ ਆਉਣ ਲਈ ਨਿਊਯਾਰਕ ਲਈ ਉਡਾਣ ਭਰਨੀ ਸੀ ਪਰ ਖਰਾਬ ਮੌਸਮ ਕਾਰਨ ਟੀਮ ਦਾ ਪ੍ਰੋਗਰਾਮ ਵਿਗੜ ਗਿਆ ਹੈ। ਹਾਲਾਂਕਿ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਵਲੋਂ ਇਸ ‘ਤੇ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ।
ਚੰਡੀਗੜ੍ਹ ’ਚ ਕੂੜੇ ਤੋਂ ਪੈਦਾ ਕੀਤੀ ਜਾਵੇਗੀ ਬਿਜਲੀ!
- by Preet Kaur
- July 1, 2024
- 0 Comments
ਚੰਡੀਗੜ੍ਹ ਵਿੱਚ ਨਗਰ ਨਿਗਮ ਨੇ 15 ਏਕੜ ਰਕਬੇ ’ਤੇ 550 ਟਨ ਪ੍ਰਤੀ ਦਿਨ ਦੀ ਸਮਰੱਥਾ ਵਾਲਾ ਏਕੀਕ੍ਰਿਤ ਵੇਸਟ ਪ੍ਰੋਸੈਸਿੰਗ ਪਲਾਂਟ ਲਗਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਨੇ ਪ੍ਰੋਜੈਕਟ ਲਈ ਦੋ ਸਾਲ ਦੀ ਸਮਾਂ ਸੀਮਾ ਤੈਅ ਕੀਤੀ ਹੈ। ਹਾਲਾਂਕਿ, ਐਮਸੀ ਹਾਊਸ ਵਿੱਚ ਗਾਰਬੇਜ ਪ੍ਰੋਸੈਸਿੰਗ ਪਲਾਂਟ ਨੂੰ ਮਨਜ਼ੂਰੀ ਮਿਲਣ ਮਗਰੋਂ ਕੁਝ ਕੌਂਸਲਰਾਂ ਨੇ ਇਸ ’ਤੇ
ਜੁਲਾਈ ਮਹੀਨੇ ‘ਚ ਹੋਣ ਵਾਲੇ 7 ਬਦਲਾਅ, ਜਾਣੋ ਇਸ ਖ਼ਬਰ ‘ਚ
- by Gurpreet Singh
- July 1, 2024
- 0 Comments
ਦਿੱਲੀ : ਨਵਾਂ ਮਹੀਨਾ ਯਾਨੀ ਜੁਲਾਈ ਆਪਣੇ ਨਾਲ ਕਈ ਬਦਲਾਅ ਲੈ ਕੇ ਆਇਆ ਹੈ। 19 ਕਿਲੋ ਦਾ ਕਮਰਸ਼ੀਅਲ ਗੈਸ ਸਿਲੰਡਰ ਅੱਜ ਤੋਂ 31 ਰੁਪਏ ਸਸਤਾ ਹੋ ਗਿਆ ਹੈ। ਹੁਣ ਤੁਸੀਂ PhonePe, Cred, BillDesk ਵਰਗੀਆਂ ਫਿਨਟੇਕ ਕੰਪਨੀਆਂ ਰਾਹੀਂ 26 ਬੈਂਕਾਂ ਦੇ ਕ੍ਰੈਡਿਟ ਕਾਰਡ ਤੋਂ ਭੁਗਤਾਨ ਨਹੀਂ ਕਰ ਸਕੋਗੇ। ਇਸ ਤੋਂ ਇਲਾਵਾ ਜੇਕਰ ਸਿਮ ਕਾਰਡ ਚੋਰੀ ਜਾਂ
ਮਹਿੰਗਾਈ ਤੋਂ ਰਾਹਤ, LPG ਸਿਲੰਡਰ ਹੋਇਆ ਸਸਤਾ, ਜਾਣੋ ਤੁਹਾਡੇ ਸ਼ਹਿਰ ‘ਚ ਕੀਮਤਾਂ ਕਿੰਨੀਆਂ ਘਟੀਆਂ
- by Gurpreet Singh
- July 1, 2024
- 0 Comments
ਦਿੱਲੀ : ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਵੱਡੀ ਰਾਹਤ ਮਿਲੀ ਹੈ। ਮਹੀਨੇ ਦੇ ਪਹਿਲੇ ਦਿਨ ਯਾਨੀ 1 ਜੁਲਾਈ 2024 ਨੂੰ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ਵਿੱਚ ਭਾਰੀ ਕਟੌਤੀ ਕੀਤੀ ਗਈ ਹੈ। 19 ਕਿਲੋ ਦੇ ਕਮਰਸ਼ੀਅਲ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਅੱਜ ਤੋਂ 31 ਰੁਪਏ ਘੱਟ ਗਈ ਹੈ। ਐਲਪੀਜੀ ਦਰਾਂ (LPG Cylinder Price) ਵਿੱਚ
ਮੀਂਹ ਕਾਰਨ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਾਂ ਨੂੰ ਸਰਕਾਰ ਦੇਵੇਗੀ 10-10 ਲੱਖ ਰੁਪਏ ਦਾ ਮੁਆਵਜ਼ਾ
- by Preet Kaur
- June 30, 2024
- 0 Comments
ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਭਾਰੀ ਮੀਂਹ ਦੇ ਚੱਲਦਿਆਂ ਕਈ ਲੋਕਾਂ ਦੀ ਜਾਨ ਚਲੀ ਗਈ ਹੈ। ਇਸ ਦੇ ਚੱਲਦਿਆਂ ਦਿੱਲੀ ਸਰਕਾਰ ਨੇ 28 ਜੂਨ ਨੂੰ ਭਾਰੀ ਮੀਂਹ ਕਾਰਨ ਡੁੱਬਣ ਅਤੇ ਜਾਨ ਗੁਆਉਣ ਵਾਲੇ ਸਾਰੇ ਲੋਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਮੰਤਰੀ ਆਤਿਸ਼ੀ ਨੇ ਏਸੀਐਸ ਰੈਵੇਨਿਊ ਨੂੰ ਖੇਤਰ ਦੇ
BCCI ਨੇ T20 ਵਿਸ਼ਵ ਚੈਂਪੀਅਨ ਟੀਮ ਇੰਡੀਆ ਲਈ 125 ਕਰੋੜ ਰੁਪਏ ਦੇ ਇਨਾਮ ਦਾ ਕੀਤਾ ਐਲਾਨ
- by Preet Kaur
- June 30, 2024
- 0 Comments
ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ T20 ਵਿਸ਼ਵ ਕੱਪ ਜੇਤੂ ਟੀਮ ਦੇ ਮੈਂਬਰਾਂ ਲਈ 125 ਕਰੋੜ ਰੁਪਏ ਦੇ ਇਨਾਮਾਂ ਦਾ ਐਲਾਨ ਕੀਤਾ ਹੈ। ਬਾਰਬਾਡੋਸ ਵਿੱਚ ਖੇਡੇ ਗਏ ਫਾਈਨਲ ਮੈਚ ’ਚ ਭਾਰਤ ਨੇ ਦੱਖਣੀ ਅਫਰੀਕਾ ਨੂੰ 7 ਦੌੜਾਂ ਨਾਲ ਹਰਾ ਕੇ ਦੂਜੀ ਵਾਰ ਇਸ ਟੂਰਨਾਮੈਂਟ ਦਾ ਖਿਤਾਬ ਜਿੱਤਿਆ। ਰੋਹਿਤ ਸ਼ਰਮਾ ਦੀ ਕਪਤਾਨੀ ‘’’ਚ ਭਾਰਤ ਨੇ 17