ਕੋਲਕਾਤਾ ਘਟਨਾ ਮਾਮਲੇ ‘ਚ ਮੁਲਜ਼ਮ ਨੇ ਕਬੂਲੇ ਦੋਸ਼! ਹੈਰਾਨ ਕਰਨ ਵਾਲੇ ਕੀਤੇ ਹੋਰ ਖੁਲਾਸੇ
- by Manpreet Singh
- August 26, 2024
- 0 Comments
ਕੋਲਕਾਤਾ ਘਟਨਾ (Kolkata Incident) ਮਾਮਲੇ ਵਿੱਚ ਮੁੱਖ ਮੁਲਜ਼ਮ ਸੰਜੇ ਰਾਏ (Sanjay Rai) ਨੇ ਆਪਣਾ ਜੁਰਮ ਕਬੂਲ ਲਿਆ ਹੈ। ਸੰਜੇ ਨੇ ਆਪਣਾ ਜੁਰਮ ਕਬੂਲਦਿਆਂ ਕਿਹਾ ਕਿ ਉਸ਼ ਨੇ ਸਿੱਖਆਰਥੀ ਡਾਕਟਰ ਨਾਲ ਜਬਰ ਜ਼ਨਾਹ ਕਰਨ ਤੋਂ ਬਾਅਦ ਉਸ ਦਾ ਕਤਲ ਕਰ ਦਿੱਤਾ ਸੀ। ਇੰਨਾ ਹੀ ਨਹੀਂ ਉਸ ਨੇ ਦੱਸਿਆ ਕਿ ਇਸ ਘਟਨਾ ਨੂੰ ਅੰਜਾਮ ਦੇਣ ਤੋਂ ਪਹਿਲਾਂ
ਜੰਮੂ-ਕਸ਼ਮੀਰ ਚੋਣਾਂ ਦੌਰਾਨ ਲੱਦਾਖ ਬਾਰੇ ਕੇਂਦਰ ਦਾ ਵੱਡਾ ਫੈਸਲਾ! ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤਾ ਐਲਾਨ
- by Preet Kaur
- August 26, 2024
- 0 Comments
ਬਿਉਰੋ ਰਿਪੋਰਟ: ਜੰਮੂ-ਕਸ਼ਮੀਰ ਵਿੱਚ ਵਿਧਾਨ ਸਭਾ ਚੋਣਾਂ ਦੇ ਦੌਰਾਨ ਮੋਦੀ ਸਰਾਰ ਨੇ ਵੱਡਾ ਐਲਾਨ ਕਰ ਦਿੱਤਾ ਹੈ। ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਵਿੱਚ ਪੰਜ ਨਵੇਂ ਜ਼ਿਲ੍ਹੇ ਬਣਾਏ ਜਾਣਗੇ, ਜਿਸ ਲਈ ਕੇਂਦਰ ਸਰਕਾਰ ਤੋਂ ਮਨਜ਼ੂਰੀ ਮਿਲ ਗਈ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ (25 ਅਗਸਤ) ਨੂੰ ਇਸ ਦਾ ਐਲਾਨ ਕੀਤਾ। ਅਮਿਤ ਸ਼ਾਹ ਨੇ ਕਿਹਾ ਕਿ
ਭਾਜਪਾ ਨੇ ਜੰਮੂ ਕਸ਼ਮੀਰ ਚੋਣਾਂ ਲਈ ਨਵੀਂ ਸੂਚੀ ਕੀਤੀ ਜਾਰੀ!
- by Manpreet Singh
- August 26, 2024
- 0 Comments
ਭਾਜਪਾ (BJP) ਨੇ ਜੰਮੂ ਅਤੇ ਕਸ਼ਮੀਰ (Jammu and kashmir) ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਲਈ15 ਉਮੀਦਵਾਰਾਂ ਦੀ ਨਵੀਂ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਨੇ ਪਹਿਲੇ ਫੇਸ ਵਿੱਚ ਹੋਣ ਵਾਲੀਆਂ ਚੋਣਾਂ ਲਈ ਇਹ ਸੂਚੀ ਜਾਰੀ ਕੀਤੀ ਹੈ। ਇਸ ਤੋਂ ਪਹਿਲਾਂ ਭਾਜਪਾ ਨੇ 44 ਉਮੀਦਵਾਰਾਂ ਨੂੰ ਮੈਦਾਨ ਵਿੱਚ ਉਤਾਰਿਆ ਸੀ ਪਰ ਉਸ ਸੂਚੀ ਨੂੰ ਬਾਅਦ
ਭਾਜਪਾ ਨੇ 2 ਘੰਟੇ ਬਾਅਦ ਹੀ ਵਾਪਸ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ!
- by Preet Kaur
- August 26, 2024
- 0 Comments
ਬਿਉਰੋ ਰਿਪੋਰਟ: ਭਾਜਪਾ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਜਾਰੀ ਕੀਤੀ 44 ਉਮੀਦਵਾਰਾਂ ਦੀ ਪਹਿਲੀ ਸੂਚੀ ਵਾਪਸ ਲੈ ਲਈ ਹੈ। ਪਾਰਟੀ ਦਾ ਕਹਿਣਾ ਹੈ ਕਿ ਉਹ ਜਲਦੀ ਹੀ ਨਵੀਂ ਸੂਚੀ ਜਾਰੀ ਕਰੇਗੀ। ਭਾਜਪਾ ਨੇ ਆਪਣੀ ਪਹਿਲੀ ਸੂਚੀ ਵਿੱਚ 14 ਮੁਸਲਿਮ ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਸਨ। ਭਾਜਪਾ ਨੇ ਤਿੰਨ ਪੜਾਵਾਂ ਲਈ ਵੱਖਰੀਆਂ ਸੂਚੀਆਂ ਜਾਰੀ ਕੀਤੀਆਂ ਹਨ।
ਸਿਰਫ਼ 5 ਸਾਲ ਦੀ ਉਮਰ ’ਚ ਮਾਊਂਟ ਕਿਲੀਮੰਜਾਰੋ ਚੜ੍ਹਿਆ ਪੰਜਾਬ ਦਾ ਸ਼ੇਰ! ਬਣਾਇਆ ਵਿਸ਼ਵ ਰਿਕਾਰਡ! DGP ਨੇ ਦਿੱਤੀ ਵਧਾਈ
- by Preet Kaur
- August 26, 2024
- 0 Comments
ਬਿਉਰੋ ਰਿਪੋਰਟ: ਪੰਜਾਬ ਦੇ ਰੋਪੜ ਦਾ ਰਹਿਣ ਵਾਲਾ ਪੰਜ ਸਾਲਾ ਤੇਗਬੀਰ ਸਿੰਘ (Teghbir Singh) ਅਫ਼ਰੀਕਾ ਦੀ ਸਭ ਤੋਂ ਉੱਚੀ ਚੋਟੀ 5,895 ਮੀਟਰ ਮਾਊਂਟ ਕਿਲੀਮੰਜਾਰੋ (Mount Kilimanjaro) ਨੂੰ ਸਰ ਕਰਨ ਵਾਲਾ ਸਭ ਤੋਂ ਘੱਟ ਉਮਰ ਦਾ ਏਸ਼ੀਆਈ ਬਣ ਗਿਆ ਹੈ। ਤੇਗਬੀਰ ਸਿੰਘ ਨੇ ਆਪਣੀ ਇਸ ਉਪਲੱਬਧੀ ਨਾਲ ਇਹ ਚੋਟੀ ਸਰ ਕਰਨ ਵਾਲੇ ਆਪਣੀ ਹੀ ਉਮਰ ਦੇ
ਜੰਮੂ-ਕਸ਼ਮੀਰ ਚੋਣਾਂ ਲਈ ਭਾਜਪਾ ਵੱਲੋਂ 44 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ, 14 ਮੁਸਲਮਾਨਾਂ ਨੂੰ ਟਿਕਟਾਂ
- by Preet Kaur
- August 26, 2024
- 0 Comments
ਬਿਉਰੋ ਰਿਪੋਰਟ: ਭਾਜਪਾ ਨੇ ਸੋਮਵਾਰ ਨੂੰ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ 44 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਦੇਖਣ ਵਾਲੀ ਗੱਲ ਇਹ ਹੈ ਕਿ ਭਾਜਪਾ ਨੇ ਆਪਣੀ ਪਹਿਲੀ ਸੂਚੀ ਵਿੱਚ 14 ਮੁਸਲਿਮ ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਹਨ। ਇਸ ਸੂਚੀ ਵਿੱਚ 44 ਉਮੀਦਵਾਰਾਂ ਦੇ ਨਾਂ ਹਨ। ਇਸ ਵਿੱਚ ਸ਼ਗੁਨ ਪਰਿਹਾਰ ਨੂੰ ਕਿਸ਼ਤਵਾੜ ਤੋਂ ਟਿਕਟ
