India

ਦੇਸ਼ ’ਚ ਮੌਨਸੂਨ ਕਮਜ਼ੋਰ, ਹੁਣ ਤੱਕ 20 ਫ਼ੀਸਦ ਘੱਟ ਮੀਂਹ ਪਿਆ

ਦਿੱਲੀ : ਭਾਰਤ ਵਿਚ 1 ਜੂਨ ਤੋਂ ਮੌਨਸੂਨ ਸ਼ੁਰੂ ਹੋਣ ਤੋਂ ਬਾਅਦ 20 ਫੀਸਦੀ ਘੱਟ ਬਾਰਸ਼ ਹੋਈ ਹੈ। ਭਾਰਤੀ ਮੌਸਮ ਵਿਭਾਗ ਨੇ ਇਹ ਜਾਣਕਾਰੀ ਦਿੱਤੀ। ਮੌਸਮ ਵਿਭਾਗ ਨੇ ਕਿਹਾ ਕਿ ਅਗਲੇ ਤਿੰਨ ਤੋਂ ਚਾਰ ਦਿਨਾਂ ’ਚ ਮਹਾਰਾਸ਼ਟਰ, ਛੱਤੀਸਗੜ੍ਹ, ਉੜੀਸਾ, ਆਂਧਰਾ ਪ੍ਰਦੇਸ਼ ਦੇ ਤੱਟਵਰਤੀ ਖੇਤਰਾਂ, ਬੰਗਾਲ ਦੀ ਉੱਤਰ-ਪੱਛਮੀ ਖਾੜੀ, ਬਿਹਾਰ ਅਤੇ ਝਾਰਖੰਡ ਦੇ ਕੁਝ ਹਿੱਸਿਆਂ ‘ਚ

Read More
India International Sports

ਨੀਰਜ ਨੇ ਪਾਵੋ ਨੂਰਮੀ ਖੇਡਾਂ ’ਚ ਸੋਨ ਤਗ਼ਮਾ ਜਿੱਤਿਆ

ਟੋਕੀਓ ਓਲੰਪਿਕ ‘ਚ ਜੈਵਲਿਨ ਥ੍ਰੋਅ ਸੋਨ ਤਗਮਾ ਜੇਤੂ ਨੀਰਜ ਚੋਪੜਾ ਨੇ ਫਿਨਲੈਂਡ ਦੇ ਤੁਰਕੂ ‘ਚ ਹੋਈਆਂ ਪਾਵੋ ਨੂਰਮੀ ਖੇਡਾਂ ‘ਚ ਜੈਵਲਿਨ ਥ੍ਰੋਅ ‘ਚ ਸੋਨ ਤਮਗਾ ਜਿੱਤਿਆ ਹੈ। ਉਹ 85.97 ਥਰੋਅ ਨਾਲ ਪਹਿਲੇ ਸਥਾਨ ‘ਤੇ ਰਿਹਾ। ਨੀਰਜ ਤੋਂ ਇਲਾਵਾ ਫਿਨਲੈਂਡ ਦੇ ਟੋਨੀ ਕੇਰਨੇਨ ਨੇ 84.19 ਮੀਟਰ ਦੀ ਥਰੋਅ ਨਾਲ ਦੂਜੇ ਸਥਾਨ ‘ਤੇ ਰਹਿ ਕੇ ਚਾਂਦੀ ਦਾ

Read More
India

ਹੁਣ ਚੇਨਈ ‘ਚ ਪੁਣੇ ਪੋਰਸ਼ ਵਰਗਾ ਕਾਂਡ! ਰਾਜ ਸਭਾ ਸਾਂਸਦ ਦੀ ਧੀ ਨੇ BMW ਨਾਲ ਵਿਅਕਤੀ ਨੂੰ ਦਰੜਿਆ, ਥਾਣੇ ਤੋਂ ਹੀ ਮਿਲੀ ਜ਼ਮਾਨਤ

ਤਾਮਿਲਨਾਡੂ : ਪੁਣੇ ਪੋਰਸ਼ ਕਾਂਡ ਤੋਂ ਬਾਅਦ ਹਿੱਟ ਐਂਡ ਰਨ ਦਾ ਇੱਕ ਹੋਰ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਤਾਮਿਲਨਾਡੂ ਦੀ ਰਾਜਧਾਨੀ ਚੇਨਈ ਵਿੱਚ ਰਾਜ ਸਭਾ ਮੈਂਬਰ ਬਿਦਾ ਮਸਤਾਨ ਰਾਓ ਦੀ ਧੀ ਨੇ ਸੜਕ ਕਿਨਾਰੇ ਸੌਂ ਰਹੇ ਇੱਕ ਵਿਅਕਤੀ ਨੂੰ ਆਪਣੀ BMW ਕਾਰ ਨਾਲ ਦਰੜ ਦਿੱਤਾ। ਇਸ ਘਟਨਾ ਵਿੱਚ ਵਿਅਕਤੀ ਦੀ ਮੌਤ ਹੋ ਗਈ।

Read More
India

ਹਿਮਾਚਲ ਜਾਣ ਵਾਲੇ ਸਾਵਧਾਨ, ਹਿਦਾਇਤਾਂ ਜਾਰੀ

ਹਿਮਾਚਲ ਪ੍ਰਦੇਸ਼ (Himachal Pradesh) ਦੇ ਮੰਡੀ ਜ਼ਿਲ੍ਹੇ ਦੇ ਪੰਡੋਹ ਡੈਮ ਵਿੱਚ ਪਾਣੀ ਜਿਆਦਾ ਹੋਣ ਕਾਰਨ ਕਿਸੇ ਵੀ ਸਮੇਂ ਪਾਣੀ ਛੱਡਿਆ ਜਾ ਸਕਦਾ ਹੈ। ਡੈਮ ਦੇ ਪਾਣੀ ਦਾ ਪੱਧਰ ਤੇਜ਼ੀ ਨਾਲ ਖ਼ਤਰੇ ਦੇ ਪੱਧਰ ਵੱਲ ਵੱਧ ਰਿਹਾ ਹੈ। ਮੰਡੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਕ ਲੋਕਾਂ ਸਮੇਤ ਸੈਲਾਨੀਆਂ ਨੂੰ ਦਰਿਆ ਕੰਢੇ ਨਾ ਜਾਣ ਦੀ ਸਲਾਹ ਜਾਰੀ ਕੀਤੀ ਗਈ

Read More
India Punjab

ਲਾਰੈਂਸ ਦੇ ਨਵੇਂ ਵੀਡੀਓ ‘ਤੇ ਮੂਸੇਵਾਲਾ ਦੇ ਪਿਤਾ ਦਾ ਵੱਡਾ ਖੁਲਾਸਾ !

ਬਿਉਰੋ ਰਿਪੋਰਟ – ਗੈਂਗਸਟਰ ਲਾਰੈਂਸ ਬਿਸ਼ਨੋਈ (lawrence bishnoi) ਦੇ ਨਵੇਂ ਜੇਲ੍ਹ ਵੀਡੀਓ ਕਾਲ ਨੂੰ ਲੈਕੇ ਸਿੱਧੂ ਮੂਸੇਵਾਲਾ (Sidhu Moosawala) ਦੇ ਪਿਤਾ ਬਲਕੌਰ ਸਿੰਘ (Balkaur singh) ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਇਲਜ਼ਾਮ ਲਗਾਇਆ ਹੈ ਕਿ ਲਾਰੈਂਸ ਪੰਜਾਬ ਤੋਂ ਫਿਰੌਤੀ ਦੀ ਰਕਮ ਵਸੂਲ ਦਾ ਹੈ, ਉਸ ਨੇ ਹੁਣ ਤੱਕ 21 ਵਪਾਰੀਆਂ ਤੋਂ ਫਿਰੌਤੀ ਦੀ

Read More
India

ਹੁੱਡਾ ਦੀ ਧੁਰ ਵਿਰੋਧੀ ਬੰਸੀਲਾਲ ਖਾਨਦਾਨ ਦੀ ਨੂੰਹ ਧੀ ਨਾਲ ਬੀਜੇਪੀ ਵਿੱਚ ਹੋਵੇਗੀ ਸ਼ਾਮਲ!

ਬਿਉਰੋ ਰਿਪੋਰਟ – ਹਰਿਆਣਾ ਕਾਂਗਰਸ ਵਿੱਚ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੀ ਧੁਰ ਵਿਰੋਧੀ ਕਿਰਨ ਚੌਧਰੀ ਆਪਣੀ ਧੀ ਸ਼ਰੂਤੀ ਚੌਧਰੀ ਦੇ ਨਾਲ ਬੁੱਧਵਾਰ 19 ਜੂਨ ਨੂੰ ਬੀਜੇਪੀ ਵਿੱਚ ਸ਼ਾਮਲ ਹੋ ਸਕਦੀ ਹੈ। ਸਾਬਕਾ ਮੁੱਖ ਮੰਤਰੀ ਚੌਧਰੀ ਬੰਸੀਲਾਲ ਦੀ ਨੂੰਹ ਅਤੇ ਭਿਵਾਨੀ ਦੇ ਤੋਸ਼ਾਮ ਤੋਂ ਵਿਧਾਇਕ ਕਿਰਨ ਚੌਧਰੀ ਕੱਲ੍ਹ ਕਾਂਗਰਸ ਛੱਡ ਰਹੀ ਹੈ। ਦੋਵੇਂ ਦਿੱਲੀ

Read More
India

ਬਿਹਾਰ ’ਚ ਉਦਘਾਟਨ ਤੋਂ ਪਹਿਲਾਂ ਹੀ ਡਿੱਗਿਆ ਪੁਲ! 12 ਕਰੋੜ ਗਏ ਪਾਣੀ ’ਚ, ਵੇਖੋ ਵੀਡੀਓ

ਬਿਹਾਰ ਦੇ ਅਰਰੀਆ ਜ਼ਿਲੇ ‘ਚ ਮੰਗਲਵਾਰ ਨੂੰ ਬਕਰਾ ਨਦੀ ‘ਤੇ ਬਣਿਆ ਪੁਲ ਡਿੱਗ ਗਿਆ। 12 ਕਰੋੜ ਦੀ ਲਾਗਤ ਨਾਲ ਬਣੇ ਇਸ ਪੁਲ ਦਾ ਅਜੇ ਤੱਕ ਉਦਘਾਟਨ ਵੀ ਨਹੀਂ ਹੋਇਆ ਸੀ। ਸਥਾਨਕ ਵਿਧਾਇਕ ਵਿਜੇ ਕੁਮਾਰ ਮੰਡਲ ਨੇ ਇਸ ਨੂੰ ਭ੍ਰਿਸ਼ਟਾਚਾਰ ਦਾ ਤੋਹਫ਼ਾ ਦੱਸਿਆ ਹੈ। ਦੱਸਿਆ ਜਾਂਦਾ ਹੈ ਕਿ ਸਿੱਕਤੀ ਬਲਾਕ ਸਥਿਤ ਬਕਰਾ ਨਦੀ ਦੇ ਪਡਾਰੀਆ ਘਾਟ

Read More