ਕੈਨੇਡਾ ਤੋਂ ਆਈ ਹੈਰਾਨ ਕਰ ਦੇਣ ਵਾਲੀ ਖ਼ਬਰ, ਪਿਛਲੇ 6 ਮਹੀਨਿਆਂ ‘ਚ 16,800 ਭਾਰਤੀਆਂ ਨੇ ਮੰਗੀ ਸ਼ਰਨ
- by Gurpreet Singh
- August 24, 2024
- 0 Comments
ਕੈਨੇਡਾ ਦੇ ਹਵਾਈ ਅੱਡਿਆਂ ‘ਤੇ ਇਸ ਸਾਲ 2024 ਵਿਚ ਸ਼ਰਨ ਮੰਗਣ ਵਾਲੇ ਭਾਰਤੀਆਂ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ ਅਤੇ ਜਨਵਰੀ 2024 ਤੋਂ ਜੂਨ 2024 ਤੱਕ 16,800 ਭਾਰਤੀਆਂ ਨੇ ਕੈਨੇਡੀਅਨ ਹਵਾਈ ਅੱਡਿਆਂ ‘ਤੇ ਸ਼ਰਣ ਮੰਗੀ ਹੈ। ਏਬੀਪੀ ਦੀ ਰਿਪੋਰਟ ਮੁਤਾਬਕ ਇਨ੍ਹਾਂ ਵਿਚੋਂ 30 ਫੀਸਦੀ ਇਕੱਲੇ ਪੰਜਾਬ ਦੇ ਹਨ। ਇਹ ਅੰਕੜਾ ਹੈਰਾਨੀਜਨਕ ਹੈ ਕਿਉਂਕਿ ਪਿਛਲੇ ਸਾਲ ਯਾਨੀ ਸਾਲ 2023
2027 ’ਚ ਲਾਂਚ ਹੋਵੇਗਾ ਚੰਦਰਯਾਨ-4! ਮਿੱਟੀ ਅਤੇ ਚੱਟਾਨਾਂ ਦੇ ਲਿਆਏਗਾ ਨਮੂਨੇ, 2028 ’ਚ ਸ਼ੁਰੂ ਹੋਵੇਗਾ ਭਾਰਤੀ ਪੁਲਾੜ ਸਟੇਸ਼ਨ ਦਾ ਕੰਮ
- by Preet Kaur
- August 24, 2024
- 0 Comments
ਬਿਉਰੋ ਰਿਪੋਰਟ: ਭਾਰਤ 2027 ਵਿੱਚ ਚੰਦਰਯਾਨ-4 ਲਾਂਚ ਕਰੇਗਾ। ਰਾਸ਼ਟਰੀ ਪੁਲਾੜ ਦਿਵਸ (23 ਅਗਸਤ) ਦੇ ਮੌਕੇ ’ਤੇ ਇਸਰੋ ਦੇ ਮੁਖੀ ਡਾ.ਐਸ.ਸੋਮਨਾਥ ਨੇ ਇਹ ਗੱਲ ਕਹੀ। ਉਨ੍ਹਾਂ ਦੱਸਿਆ ਕਿ ਚੰਦਰਯਾਨ-4 ਦੇ ਡਿਜ਼ਾਈਨ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਮਿਸ਼ਨ ਸਰਕਾਰ ਤੋਂ ਮਨਜ਼ੂਰੀ ਦੀ ਉਡੀਕ ਕਰ ਰਿਹਾ ਹੈ। ਚੰਦਰਯਾਨ-4 ਚੰਦਰਮਾ ਦੀ ਸਤ੍ਹਾ ਤੋਂ ਧਰਤੀ ’ਤੇ 3-5 ਕਿਲੋ
ਯੂਕਰੇਨ ਅਤੇ ਰੂਸ ਮਿਲ-ਬੈਠ ਕੇ ਜੰਗ ਤੋਂ ਬਾਹਰ ਨਿਕਲਣ ਦੇ ਤਰੀਕੇ ਲੱਭਣ : ਮੋਦੀ
- by Gurpreet Singh
- August 24, 2024
- 0 Comments
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯੂਕਰੇਨੀ ਰਾਸ਼ਟਰਪਤੀ ਵਲੋਦੀਮੀਰ ਜ਼ੇਲੈਂਸਕੀ ਨੂੰ ਕਿਹਾ ਕਿ ਯੂਕਰੇਨ ਤੇ ਰੂਸ ਨੂੰ ਬਿਨਾਂ ਕਿਸੇ ਦੇਰੀ ਮਿਲ ਬੈਠ ਕੇ ਮੌਜੂਦਾ ਜੰਗ ਨੂੰ ਖ਼ਤਮ ਕਰਨ ਲਈ ਰਾਹ ਤਲਾਸ਼ਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਰੂਸ-ਯੂਕਰੇਨ ਟਕਰਾਅ ਦੀ ਸ਼ੁਰੂਆਤ ਤੋਂ ਹੀ ਭਾਰਤ ਅਮਨ ਤੇ ਸ਼ਾਂਤੀ ਦਾ ਹਾਮੀ ਰਿਹਾ ਹੈ। ਜੰਗ ਦੇ ਪਰਛਾਵੇਂ ਹੇਠ ਕੀਵ
ਕੰਗਨਾ ਰਣੌਤ ਦੀ ‘ਐਮਰਜੰਸੀ’ ਫ਼ਿਲਮ ਵਿਰੁੱਧ ਸ਼੍ਰੋਮਣੀ ਕਮੇਟੀ ਵੱਲੋਂ ਕਾਰਵਾਈ
- by Gurpreet Singh
- August 24, 2024
- 0 Comments
ਅੰਮ੍ਰਿਤਸਰ : ਕੰਗਨਾ ਰਣੌਤ ਦੀ ਨਵੀਂ ਆ ਰਹੀ ਫ਼ਿਲਮ ਐਮਰਜੈਂਸੀ ਦਾ ਟ੍ਰੇਲਰ ਰਿਲੀਜ਼ ਹੋਣ ਤੋਂ ਬਾਅਦ ਵਿਵਾਦਾਂ ਵਿੱਚ ਘਿਰ ਗਈ ਹੈ। ਫਿਲਮ ਐਮਰਜੈਂਸੀ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਇਤਰਾਜ ਜਤਾਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਹੁਣ ਜੀ-ਸਟੂਡੀਓ ਨੂੰ ਵਿਵਾਦਤ ਦ੍ਰਿਸ਼ਾਂ ਵਾਲੀ ਫਿਲਮ ਐਮਰਜੈਂਸੀ ਦਾ ਟ੍ਰੇਲਰ ਰਿਲੀਜ਼ ਕਰਨ ਦਾ ਦੋਸ਼
ਪੰਜਾਬ ਦੇ ਪਾਣੀਆਂ ‘ਤੇ ਵੱਜਣ ਜਾ ਰਿਹਾ ਡਾਕਾ! ਰਾਵੀ ਬਿਆਸ ਜਲ ਟ੍ਰਿਬਿਊਨਲ ਨੇ ਕਾਰਵਾਈ ਕੀਤੀ ਤੇਜ਼
- by Gurpreet Singh
- August 24, 2024
- 0 Comments
ਚੰਡੀਗੜ੍ਹ : ਪਾਣੀਆਂ ਦੀ ਵੰਡ ਨੂੰ ਦੁਰਸਤ ਅਤੇ ਨਵੇਂ ਸਿਰੇ ਤੋਂ ਕਰਨ ਦੇ ਲਈ ਪੰਜਾਬ ਸਰਕਾਰ ਨੇ ਰਾਵੀ ਬਿਆਸ ਜਲ ਟ੍ਰਿਬਿਊਨਲ ਕੋਲ ਪਹੁੰਚ ਕੀਤੀ ਹੈ। ਕਿਉਂਕਿ ਰਾਵੀ ਬਿਆਸ ਜਲ ਟ੍ਰਿਬਿਊਨਲ ਨੇ ਤਿੰਨ ਸੂਬਿਆਂ ‘ਚ ਪਾਣੀਆਂ ਦੀ ਵੰਡ ਦੇ ਮਾਮਲੇ ‘ਤੇ ਕਾਰਵਾਈ ਤੇਜ਼ ਕਰ ਦਿੱਤੀ ਹੈ। ਜਿਸ ਕਰਕੇ ਪੰਜਾਬ ਸਰਕਾਰ ਨੇ ਇਹ ਵੰਡ ਨਵੇਂ ਸਿਰੇ ਤੋਂ
ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਵਧੀਆਂ, ਸੀਬੀਆਈ ਨੂੰ ਕੇਸ ਚਲਾਉਣ ਦੀ ਮਿਲੀ ਮਨਜ਼ੂਰੀ
- by Gurpreet Singh
- August 24, 2024
- 0 Comments
ਦਿੱਲੀ : ਜੇਲ ‘ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਿਲਾਂ ਹੋਰ ਵਧ ਸਕਦੀਆਂ ਹਨ। ਆਬਕਾਰੀ ਨੀਤੀ ‘ਚ ਕਥਿਤ ਘੁਟਾਲੇ ਨਾਲ ਸਬੰਧਤ ਸੀ.ਬੀ.ਆਈ. ਮਾਮਲੇ ‘ਚ ਉਸ ‘ਤੇ ਮੁਕੱਦਮਾ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਸੀਬੀਆਈ ਨੇ ਇਹ ਜਾਣਕਾਰੀ ਦਿੱਤੀ ਹੈ। ਜਾਂਚ ਏਜੰਸੀ ਨੇ ਸ਼ੁੱਕਰਵਾਰ ਨੂੰ ਰਾਊਸ ਐਵੇਨਿਊ ਅਦਾਲਤ ਨੂੰ ਦੱਸਿਆ ਕਿ ਉਸ ਨੂੰ
ਸ਼ਿਖਰ ਧਵਨ ਨੇ ਅੰਤਰਰਾਸ਼ਟਰੀ ਕ੍ਰਿਕਟ ਨੂੰ ਕਿਹਾ ਅਲਵਿਦਾ, ਵੀਡੀਓ ਜਾਰੀ ਕਰ ਕੀਤਾ ਸੰਨਿਆਸ ਦਾ ਐਲਾਨ
- by Gurpreet Singh
- August 24, 2024
- 0 Comments
ਦਿੱਲੀ : ਭਾਰਤੀ ਕ੍ਰਿਕਟ ਸਟਾਰ ਸ਼ਿਖਰ ਧਵਨ ਨੇ ਅੰਤਰਰਾਸ਼ਟਰੀ ਕ੍ਰਿਕਟ ਅਤੇ ਘਰੇਲੂ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਫੈਸਲਾ ਕੀਤਾ ਹੈ। ਸ਼ਿਖਰ ਧਵਨ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਜਾਰੀ ਕਰਕੇ ਆਪਣੇ ਫੈਸਲੇ ਬਾਰੇ ਕਿਹਾ ਅਤੇ ਦੱਸਿਆ। ਸ਼ਿਖਰ ਧਵਨ ਟੀਮ ‘ਚ ਗੱਬਰ ਦੇ ਨਾਂ ਨਾਲ ਮਸ਼ਹੂਰ ਸਨ। ਉਹ ਆਈਪੀਐਲ 2024 ਵਿੱਚ ਪੰਜਾਬ ਕਿੰਗਜ਼ ਲਈ ਖੇਡਦੇ ਨਜ਼ਰ
