India Lok Sabha Election 2024 Punjab

ਪੰਜਾਬ ‘ਚ ਲੋਕ ਸਭਾ ਚੋਣਾਂ ਦਾ ਨੋਟੀਫਿਕੇਸ਼ਨ ਅੱਜ ਜਾਰੀ,14 ਮਈ ਤੱਕ 13 ਸੀਟਾਂ ‘ਤੇ ਨਾਮਜ਼ਦਗੀ ਦਾਖ਼ਲ ਕਰ ਸਕਣਗੇ ਉਮੀਦਵਾਰ

ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਵਿੱਚ ਲੋਕ ਸਭਾ ਚੋਣਾਂ 2024 ਲਈ ਗਜ਼ਟ ਨੋਟੀਫਿਕੇਸ਼ਨ ਅੱਜ, ਮੰਗਲਵਾਰ ਨੂੰ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀ ਪ੍ਰਕਿਰਿਆ ਅੱਜ 7 ਮਈ ਮੰਗਲਵਾਰ ਤੋਂ ਸ਼ੁਰੂ ਹੋਵੇਗੀ। ਉਮੀਦਵਾਰ 14 ਮਈ ਨੂੰ ਸ਼ਾਮ 5 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਭਰ ਸਕਣਗੇ। ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਦੇਸ਼ ਵਿੱਚ ਚੋਣ ਜ਼ਾਬਤਾ 16 ਮਾਰਚ ਤੋਂ ਲਾਗੂ

Read More
India

ਸਰਕਾਰੀ ਸਕੂਲਾਂ ‘ਚ ਅਧਿਆਪਕਾਂ ਦੇ ਮੋਬਾਈਲ ਲੈਕੇ ਜਾਣ ‘ਤੇ ਲਗਾਈ ਰੋਕ

ਰਾਜਸਥਾਨ ਵਿਚ ਸਿੱਖਿਆ ਵਿਭਾਗ ਵੱਲੋਂ ਨਵਾਂ ਫਰਮਾਨ ਜਾਰੀ ਕੀਤਾ ਗਿਆ ਹੈ। ਹੁਣ ਸਕੂਲਾਂ ‘ਚ ਅਧਿਆਪਕ ਮੋਬਾਈਲ ਨਹੀਂ ਲੈ ਕੇ ਜਾ ਸਕਣਗੇ। ਇਹ ਹੁਕਮ ਰਾਜਸਥਾਨ ਦੇ ਸਿੱਖਿਆ ਮੰਤਰੀ ਮਦਨ ਦਿਲਾਵਰ ਨੇ ਜਾਰੀ ਕੀਤੇ ਹਨ। ਉਨ੍ਹਾਂ ਦਾ ਤਰਕ ਹੈ ਕਿ ਸਕੂਲਾਂ ਵਿਚ ਅਧਿਆਪਕ ਸਾਰਾ ਦਿਨ ਮੋਬਾਈਲ ‘ਤੇ ਸਮਾਂ ਬਿਤਾ ਰਹੇ ਹਨ। ਉਹ ਸ਼ੇਅਰ ਬਾਜ਼ਾਰ ਅਤੇ ਹੋਰ ਤਸਵੀਰਾਂ

Read More
India Lok Sabha Election 2024

11 ਰਾਜਾਂ ਦੀਆਂ 93 ਸੀਟਾਂ ‘ਤੇ ਵੋਟਿੰਗ ਜਾਰੀ, PM ਮੋਦੀ ਨੇ ਅਹਿਮਦਾਬਾਦ ‘ਚ ਪਾਈ ਵੋਟ

ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ‘ਚ ਅੱਜ 10 ਰਾਜਾਂ ਅਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ 93 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਇਹ ਸਵੇਰੇ 7 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 6 ਵਜੇ ਤੱਕ ਚੱਲੇਗਾ। ਹਾਲਾਂਕਿ, ਜਿਹੜੇ ਵੋਟਰ ਸ਼ਾਮ 6 ਵਜੇ ਤੱਕ ਪੋਲਿੰਗ ਸਟੇਸ਼ਨ ‘ਤੇ ਪਹੁੰਚ ਗਏ ਹਨ, ਉਨ੍ਹਾਂ ਨੂੰ ਉਦੋਂ ਤੱਕ ਵੋਟ ਪਾਉਣ

Read More
India

ਪਿਤਾ ਦੀ ਮੌਤ ਤੋਂ ਬਾਅਦ ਬੱਚਾ ਅੰਡੇ ਰੋਲ ਵੇਚ ਕੇ ਚਲਾ ਰਿਹਾ ਆਪਣਾ ਘਰ, ਆਨੰਦ ਮਹਿੰਦਰਾ ਨੇ ਮਦਦ ਦਾ ਹੱਥ ਵਧਾਇਆ

ਮਹਿੰਦਰਾ ਗਰੁੱਪ ਦੇ ਚੇਅਰਮੈਨ ਆਨੰਦ ਮਹਿੰਦਰਾ ਲੋੜਵੰਦ ਲੋਕਾਂ ਦੀ ਹਮੇਸ਼ਾ ਅੱਗੇ ਰਹਿੰਦੇ ਹਨ। ਉਹ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਲੋਕਾਂ ਨਾਲ ਜੁੜਨ ਲਈ ਵੱਖ-ਵੱਖ ਤਰ੍ਹਾਂ ਦੀਆਂ ਪੋਸਟਾਂ ਵੀ ਸ਼ੇਅਰ ਕਰਦੇ ਹਨ। ਹਾਲ ਹੀ ਵਿੱਚ ਉਨ੍ਹਾਂ ਨੇ 10 ਸਾਲ ਦੇ ਇੱਕ ਬੱਚੇ ਦੀ ਮਦਦ ਕਰਕੇ ਇਸ ਦੀ ਤਾਜ਼ਾ ਮਿਸਾਲ ਪੇਸ਼ ਕੀਤੀ ਹੈ। ਸੋਸ਼ਲ

Read More
India Punjab

ਹਾਈ ਕੋਰਟ ਨੇ ਉਬਰ ਨੂੰ ਦਿੱਤੀ ਵੱਡੀ ਰਾਹਤ

ਚੰਡੀਗੜ੍ਹ – ਪੰਜਾਬ-ਹਰਿਆਣਾ ਹਾਈ ਕੋਰਟ (Punjab and Haryana High Court) ਵਿੱਚ ਐਂਟਰੀ ਟੈਕਸ ਬਕਾਏ ਨੂੰ ਲੈ ਕੇ ਉਬਰ ਕੰਪਨੀ ਦਾ ਕੇਸ ਚੱਲ ਦੱਸ ਰਿਹਾ ਸੀ, ਜਿਸ ਵਿੱਚ ਕੰਪਨੀ ਨੂੰ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਕੰਪਨੀ ਖਿਲਾਫ 5 ਅਗਸਤ ਤੱਕ ਕਾਰਵਾਈ ਕਰਨ ‘ਤੇ ਰੋਕ ਲਗਾ ਦਿੱਤੀ ਹੈ। ਦੱਸ ਦਏਈ ਕਿ ਉਬਰ

Read More