ਕਾਂਗਰਸੀ ਆਗੂ ਦੇ ਘਰ ED ਦੀ ਛਾਪੇਮਾਰੀ, ਟੈਂਡਰ ਘੁਟਾਲੇ ਨਾਲ ਸਬੰਧਿਤ ਮਾਮਲਾ
ਖੰਨਾ: ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਟੀਮ ਵੱਲੋਂ ਕਾਂਗਰਸੀ ਆਗੂ ਰਾਜਦੀਪ ਸਿੰਘ ਦੇ ਘਰ ਛਾਪੇਮਾਰੀ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਛਾਪੇਮਾਰੀ ਦਾ ਸਬੰਧ ਟੈਂਡਰ ਘੁਟਾਲੇ ਨਾਲ ਹੈ। ਪਿਛਲੇ ਦਿਨੀਂ ਇਸੇ ਆਗੂ ਨਾਲ ਸਬੰਧਿਤ ਇੱਕ ਹੋਰ ਮਾਮਲਾ ਸਾਹਮਣੇ ਆਇਆ ਸੀ ਜਿਸ ਵਿੱਚ ਪਤਾ ਲੱਗਾ ਸੀ ਕਿ ਆਗੂ ਦਾ ਨਾਂਅ ਨਕਲੀ ਸ਼ਰਾਬ ਫੈਕਟਰੀ
