ਹੜਤਾਲ ਖਤਮ, 3 ਛੁੱਟੀਆਂ ! 8 ਖਾਸ ਖਬਰਾਂ
AIIMS ਵਿੱਚ ਡਾਕਟਰਾਂ ਦੀ ਹੜ੍ਹਤਾਲ ਖਤਮ ਹੋ ਗਈ ਹੈ
AIIMS ਵਿੱਚ ਡਾਕਟਰਾਂ ਦੀ ਹੜ੍ਹਤਾਲ ਖਤਮ ਹੋ ਗਈ ਹੈ
ਹਿੰਡਰਬਰਗ ਦੀ ਰਿਪੋਰਟ ਦੇ ਅਧਾਰ ਤੇ ਕਾਂਗਰਸ ਮੰਗ ਰਹੀ ਹੈੈ SEBI ਚੀਫ ਦਾ ਅਸਤੀਫਾ
ਬਿਉਰੋ ਰਿਪੋਰਟ: 2023 ਵਿੱਚ, 65 ਲੱਖ ਵਿਦਿਆਰਥੀ 10ਵੀਂ ਅਤੇ 12ਵੀਂ ਜਮਾਤ ਵਿੱਚ ਫੇਲ੍ਹ ਹੋਏ ਸਨ। ਇਹ ਜਾਣਕਾਰੀ ਸਿੱਖਿਆ ਵਿਭਾਗ ਤੋਂ ਮਿਲੀ ਹੈ। ਸਮਾਚਾਰ ਏਜੰਸੀ ਪੀਟੀਆਈ ਦੇ ਅਨੁਸਾਰ, ਫੇਲ੍ਹ ਹੋਣ ਵਾਲਿਆਂ ਵਿੱਚ ਅਜਿਹੇ 10 ਲੱਖ ਵਿਦਿਆਰਥੀ ਸ਼ਾਮਲ ਹਨ, ਜੋ ਪ੍ਰੀਖਿਆ ਲਈ ਵੀ ਨਹੀਂ ਗਏ ਸਨ। ਇਸ ਮਾਮਲੇ ਵਿੱਚ ਰਾਜ ਬੋਰਡਾਂ ਦੀ ਹਾਲਤ ਰਾਸ਼ਟਰੀ ਬੋਰਡਾਂ ਦੇ ਮੁਕਾਬਲੇ
ਝਾਰਖੰਡ (Jharkhand) ਵਿੱਚ ਐਂਟੀ ਟੈਰਰਿਸਟ ਸਕੁਐਡ ਨੇ 14 ਥਾਵਾਂ ‘ਤੇ ਛਾਪੇਮਾਰੀ ਕਰਕੇ ਅਲਕਾਇਦਾ ਦੇ ਇਕ ਭਾਰਤੀ ਉਪ ਮਹਾਂਦੀਪ ਦੇ ਸਲੀਪਰ ਸੈੱਲ ਨੂੰ ਗ੍ਰਿਫਤਾਰ ਕੀਤਾ ਹੈ। ਐਂਟੀ ਟੈਰਰਿਸਟ ਸਕੁਐਡ ਨੇ ਝਾਰਖੰਡ ਦੇ ਤਿੰਨ ਜ਼ਿਲ੍ਹਿਆਂ ਹਜ਼ਾਰੀਬਾਗ, ਰਾਂਚੀ ਅਤੇ ਲੋਹਰਦਗਾ ਵਿੱਚ ਛਾਪੇਮਾਰੀ ਕੀਤੀ ਹੈ। ਪੁਲਿਸ ਨੇ ਦੱਸਿਆ ਕਿ ਰਾਂਚੀ ਵਿੱਚ ਡਾਕਟਰ ਇਸ਼ਤਿਆਕ ਦਾ ਸਰਗਨਾ ਮੌਜੂਦ ਸੀ, ਜੋ ਦੇਸ਼
ਲੇਹ (Leh) ਵਿੱਚ ਸਕੂਲ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ ਹੋਈ ਹੈ। ਇਸ ਹਾਦਸੇ ਵਿੱਚ 6 ਬੱਚਿਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਇਸ ਹਾਦਸੇ ਵਿੱਚ 28 ਲੋਕ ਸਵਾਰ ਸਨ। ਇਹ ਬੱਸ ਡਰਬੁੱਕ ਨੇੜੇ ਹਾਦਸੇ ਦਾ ਸ਼ਿਕਾਰ ਹੋਈ ਹੈ। ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਇਹ ਲੋਕ ਸਕੂਲ ਬੱਸ ਰਾਹੀਂ ਕਿਸੇ ਸਮਾਗਮ ਵਿੱਚ ਸ਼ਾਮਲ ਹੋਣ ਲਈ
ਬਿਉਰੋ ਰਿਪੋਰਟ: ਕੋਲਕਾਤਾ ’ਚ ਇੱਕ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਮਾਮਲੇ ਨੂੰ ਲੈ ਕੇ ਅੰਦੋਲਨ ਕਰ ਰਹੀ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ ਨੇ ਵੱਡਾ ਐਲਾਨ ਕੀਤਾ ਹੈ। ਸੁਪਰੀਮ ਕੋਰਟ ਦੇ ਭਰੋਸੇ ਤੋਂ ਬਾਅਦ ਦਿੱਲੀ ਏਮਜ਼ ਦੇ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ ਨੇ 11 ਦਿਨਾਂ ਤੋਂ ਚੱਲ ਰਹੀ ਹੜਤਾਲ ਖ਼ਤਮ ਕਰ ਦਿੱਤੀ ਹੈ। ਦੂਜੇ ਪਾਸੇ ਅਦਾਲਤ ਨੇ ਸਿਹਤ ਮੰਤਰਾਲੇ ਦੇ
ਬਿਉਰੋ ਰਿਪੋਰਟ: ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਜੰਮੂ-ਕਸ਼ਮੀਰ ਨੈਸ਼ਨਲ ਕਾਨਫਰੰਸ (NC) ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨਾਲ ਗਠਜੋੜ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਐਨਸੀ ਅਤੇ ਕਾਂਗਰਸ ਗਠਜੋੜ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ, ਸ਼ਾਮ ਤੱਕ ਪੜਾਅਵਾਰ ਸੂਚੀ ਪ੍ਰਕਾਸ਼ਿਤ ਕਰ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਕਾਂਗਰਸ ਦੇ ਸੰਸਦ
ਬਿਉਰੋ ਰਿਪੋਰਟ: ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਾਂਗਰਸੀ ਆਗੂ ਤੇ ਸਮਰਥਕ ਸਿਕਿਓਰਿਟੀਜ਼ ਐਂਡ ਐਕਸਚੇਂਜ ਬੋਰਡ ਆਫ਼ ਇੰਡੀਆ (SEBI) ਦੇ ਦਫ਼ਤਰ ਵੱਲ ਮਾਰਚ ਕਰ ਰਹੇ ਹਨ। ਪਰ ਚੰਡੀਗੜ੍ਹ ਪੁਲਿਸ ਨੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕ ਦਿੱਤਾ। ਇਸ ਦੌਰਾਨ ਪੁਲਿਸ ਤੇ ਕਾਂਗਰਸੀ ਵਰਕਰ
ਬਿਉਰੋ ਰਿਪੋਰਟ – ਸ਼ੰਭੂ ਬਾਰਡਰ (SHAMBU BORDER) ਫਿਲਹਾਲ ਨਹੀਂ ਖੁੱਲੇਗਾ, ਵੀਰਵਾਰ ਨੂੰ ਸੁਪਰੀਮ ਕੋਰਟ (SUPREAM COURT) ਵਿੱਚ ਸੁਣਵਾਈ ਮੁਲਤਵੀ ਕਰ ਦਿੱਤੀ ਅਤੇ ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਨੂੰ ਕਿਸਾਨਾਂ (FARMER) ਨਾਲ ਮੀਟਿੰਗ ਜਾਰੀ ਰੱਖਣ ਦੇ ਹੁਕਮ ਦਿੱਤੇ। ਇਸ ਦੇ ਨਾਲ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਕਮੇਟੀ ਮੈਂਬਰਾਂ ਦੇ ਨਾਂ ਤਿੰਨ ਦਿਨਾਂ