ਆਵਾਸ ਯੋਜਨਾ ਤਹਿਤ 3 ਕਰੋੜ ਨਵੇਂ ਘਰ ਬਣਾਏ ਜਾਣਗੇ: ਮੋਦੀ ਕੈਬਨਿਟ ਵੱਲੋਂ 8 ਰੇਲਵੇ ਪ੍ਰੋਜੈਕਟਾਂ ਨੂੰ ਵੀ ਮਨਜ਼ੂਰੀ
ਦਿੱਲੀ : ਕੇਂਦਰੀ ਮੰਤਰੀ ਮੰਡਲ ਨੇ ਸ਼ੁੱਕਰਵਾਰ (9 ਅਗਸਤ) ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ 2.0 ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਯੋਜਨਾ ਤਹਿਤ 3,60,000 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਕਰੋੜ ਘਰ ਬਣਾਏ ਜਾਣਗੇ। ਕਨੈਕਟੀਵਿਟੀ ਨੂੰ ਬਿਹਤਰ ਬਣਾਉਣ ਲਈ ਅੱਠ ਰੇਲਵੇ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ
