India Punjab

ਲੀਡਰਾਂ ਨੇ ਮਨਾਈ ਹੋਲੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ‘ਚ ਭਾਜਪਾ ਲੀਡਰ ਵੀ ਹੋਲੀ ਦੇ ਰੰਗ ‘ਚ ਰੰਗੇ ਹੋਏ ਨਜ਼ਰ ਆਏ। ਭਾਜਪਾ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਭਾਜਪਾ ਵਰਕਰਾਂ ਨਾਲ ਹੋਲੀ ਖੇਡੀ। ਮਨੀਸ਼ ਸਿਸੋਦੀਆ ਨੇ ਵੀ ਦਿੱਲੀ ਵਿੱਚ ਹੋਲੀ ਮਨਾਈ। ਪੰਚਕੂਲਾ ਵਿੱਚ ਹਰਿਆਣਾ ਬੀਜੇਪੀ ਦੇ ਪ੍ਰਧਾਨ ਓਪੀ ਧਨਖੜ ਨੇ ਵੀ ਆਪਣੇ ਪਾਰਟੀ ਵਰਕਰਾਂ ਦੇ ਨਾਲ ਹੋਲੀ ਮਨਾਈ।

Read More
India Punjab

ਕਾਂਗਰਸ ਮੁਕਤ ਭਾਰਤ ਵੱਲ ਵੱਧ ਰਹੀ ਹੈ ਪਾਰਟੀ : ਮਨੀਸ਼ ਤਿਵਾੜੀ

‘ਦ ਖ਼ਾਲਸ ਬਿਊਰੋ : ਪੰਜਾਬ ਕਾਂਗਰਸ ਦੇ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਆਪਣੀ ਹੀ ਪਾਰਟੀ ਨੂੰ ਘੇਰਦਿਆਂ ਹੋਇਆ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹੋਈ ਪਾਰਟੀ ਦੇ ਹਾਰ ਲਈ ਕਈ ਆਗੂਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਨੇ ਕਿਹਾ ਕਿ ਇਂਝ  ਲੱਗਦਾ ਹੈ ਕਿ ਕਾਂਗਰਸ ਪਾਰਟੀ ਕਾਂਗਰਸ ਮੁਕਤ ਭਾਰਤ ਵੱਲ ਵੱਧ ਰਹੀ ਹੈ। ਤਿਵਾੜੀ

Read More
India

ਦਿੱਲੀ ਨਗਰ ਨਿਗਮ ਚੋਣਾਂ ਦੇ ਐਲਾਨ ਨੂੰ ਟਾਲਣ ਦਾ ਮਾਮਲਾ ਸੁਪਰੀਮ ਕੋਰਟ ਪਹੁੰਚਿਆ

‘ਦ ਖ਼ਾਲਸ ਬਿਊਰੋ :ਦਿੱਲੀ ਨਗਰ ਨਿਗਮ ਚੋਣਾਂ ਦੇ ਐਲਾਨ ਨੂੰ ਟਾਲਣ ਦਾ ਮਾਮਲਾ ਸੁਪਰੀਮ ਕੋਰਟ ਪਹੁੰਚ ਗਿਆ ਹੈ। ਦਿੱਲੀ ਨਗਰ ਨਿਗਮ ਦੀਆਂ ਚੋਣਾਂ ਨਿਰਧਾਰਤ ਸਮੇਂ ਅਨੁਸਾਰ ਕਰਵਾਉਣ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਦੇਸ਼ ਦੀ ਸਰਵੋਚ ਅਦਾਲਤ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਹੈ।ਦਿੱਲੀ ਨਗਰ ਨਿਗਮਾਂ ਦੀ ਮਿਆਦ ਮਈ 2022 ਵਿੱਚ ਖਤਮ ਹੋ

Read More
India

ਭਾਰਤ ‘ਚ ਆਮਦਨ ਕਰ ਭਰਨ ਵਾਲੇ ਸਿਰਫ 8 ਕਰੋੜ ਲੋਕ: ਵਿੱਤ ਮੰਤਰੀ

‘ਦ ਖ਼ਾਲਸ ਬਿਊਰੋ : ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਰਾਜ ਸਭਾ ਵਿੱਚ ਇੱਕ ਸਵਾਲ ਦੇ ਜਵਾਬ ਵਿੱਚ ਆਮਦਨ ਕਰ ਭਰਨ ਵਾਲਿਆਂ ਬਾਰੇ ਕੁਝ ਤੱਥ ਜਾਹਿਰ ਕੀਤੇ।ਉਹਨਾਂ ਕਿਹਾ ਕਿ ਭਾਰਤ ਦੇਸ਼ ਦੀ ਆਰਥਿਕ ਹਾਲਤ ਦੀ ਗੱਲ ਕਰੀਏ ਤਾਂ ਇਥੋਂ ਦੇ ਕਈ ਲੋਕ ਬਹੁਤ ਅਮੀਰ ਹਨ ਪਰ ਭਾਰਤ ਦੇਸ਼ ਦੀ ਆਰਥਿਕ ਹਾਲਤ ਵਿਗਾੜਨ ਲਈ ਇਹ

Read More
India International

ਸ਼੍ਰੀਲੰਕਾ ਦੇ ਵਿੱਤ ਮੰਤਰੀ ਦੇ ਇਸ ਹਫ਼ਤੇ ਭਾਰਤ ਆਉਣ ਦੀ ਸੰਭਾਵਨਾ

‘ਦ ਖ਼ਾਲਸ ਬਿਊਰੋ :ਸ਼੍ਰੀਲੰਕਾ ਦੇ ਵਿੱਤ ਮੰਤਰੀ ਬਾਸਿਲ ਰਾਜਪਕਸ਼ਾ ਦੇ ਇਸ ਹਫਤੇ ਭਾਰਤ ਦਾ ਦੌਰਾ ਕਰਨ ਦਾ ਸੰਭਾਵਨਾ ਹੈ।ਆਪਣੇ ਇਸ ਦੌਰੇ ਦੌਰਾਨ ਉਹ ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰਨਗੇ। ਉਹਨਾਂ ਵੱਲੋਂ 1 ਬਿਲੀਅਨ ਡਾਲਰ ਦੇ ਕਰਜ਼ੇ ‘ਤੇ ਵੀ ਚਰਚੀ ਕੀਤੀ ਜਾ ਸਕਦੀ ਹੈ,ਜਿਸ ਬਾਰੇ ਭਾਰਤ ਸਰਕਾਰ ਨੇ ਹਾਮੀ ਭਰੀ ਸੀ।ਇਸ ਤੋਂ ਇਲਾਵਾ

Read More
India

ਸਿਹਤ ਮੰਤਰਾਲੇ ਦਾ ਕੋਰੋ ਨਾ ਦੇ ਓਮੀ ਕਰੋਨ ਵੇਰੀਐਂਟ ਨੂੰ ਲੈ ਕੇ ਦਾਅਵਾ

‘ਦ ਖ਼ਾਲਸ ਬਿਊਰੋ :ਕੇਂਦਰ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਭਾਰਤ ਕੋ ਰੋਨਾ ਦੇ ਓਮੀ ਕ੍ਰੋਨ ਵੇਰੀਐਂਟ ਨੂੰ ਜਿਆਦਾ ਫ਼ੈਲਣ ਤੋਂ ਰੋਕਣ ਵਿੱਚ ਕਾਮਯਾਬ ਰਿਹਾ ਹੈ,ਭਾਵੇਂ ਕੋਰੋ ਨਾ ਵਾਇਰਸ ਦੇ ਓਮਿ ਕਰੋਨ ਵੇਰੀਐਂਟ ਦੇ ਦੁਨੀਆ ਭਰ ਵਿੱਚ ਸੰਕਰਮਣ ਦੇ ਮਾਮਲੇ ਪਿਛਲੀਆਂ ਲਹਿਰਾਂ ਦੇ ਮੁਕਾਬਲੇ ਛੇ ਗੁਣਾ ਵੱਧ ਸਨ।ਇਸ ਕਾਰਨ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਗਿਣਤੀ ਘੱਟ

Read More
India

‘ਕਸ਼ਮੀਰ ਫਾਈਲ’ ਨੂੰ ਲੈ ਕੇ ਮਹਿਬੂਬਾ ਮੁਫਤੀ ਨੇ ਦਿੱਤਾ ਬਿਆਨ

‘ਦ ਖ਼ਾਲਸ ਬਿਊਰੋ :ਇਸ ਸਮੇਂ ਚਰਚਾ ਦਾ ਵਿਸ਼ਾ ਬਣ ਰਹੀ ਫ਼ਿਲਮਨ ‘ਕਸ਼ਮੀਰ ਫਾਈਲ’ ਬਾਰੇ ਬੋਲਦਿਆਂ ਪੀਪਲਜ਼ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਧਾਨ ਅਤੇ ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਕਿਹਾ ਕਿ ਕੇਂਦਰ ਜਿਸ ਹਮਲਾਵਰ ਤਰੀਕੇ ਨਾਲ ਇਸ ਫਿਲਮ ਦਾ ਪ੍ਰਚਾਰ ਕਰ ਰਿਹਾ ਹੈ ਅਤੇ ਕਸ਼ਮੀਰੀ ਪੰਡਿਤਾਂ ਦੇ ਦਰਦ ਨੂੰ ‘ਹਥਿਆਰ’ ਬਣਾ ਰਿਹਾ ਹੈ, ਉਸ ਤੋਂ

Read More
India

ਈਡੀ ਨੇ ਭੇਜੇ ਮਮਤਾ ਬੈਨਰਜੀ ਦੇ ਭਤੀਜੇ ਅਤੇ ਪਤਨੀ ਨੂੰ ਸੰਮਨ

‘ਦ ਖ਼ਾਲਸ ਬਿਊਰੋ :ਕੋਲਾ ਘੁਟਾਲਾ ਮਾਮਲੇ ‘ਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ਤੇ ਉਸ ਦੀ ਪਤਨੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਹੈ। ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ ਅਗਲੇ ਹਫ਼ਤੇ ਅਭਿਸ਼ੇਕ ਬੈਨਰਜੀ ਤੋਂ ਪੁੱਛਗਿੱਛ ਕਰੇਗੀ। ਇਸ ਤੋਂ ਪਹਿਲਾਂ ਵੀ ਇਨਫੋਰਸਮੈਂਟ ਡਾਇਰੈਕਟੋਰੇਟ ਕੋਲਾ ਘੁਟਾਲੇ ਮਾਮਲੇ ‘ਚ ਟੀਐੱਮਸੀ

Read More
India

ਯੂਕ ਰੇਨ ਤੋਂ ਪਰਤੇ ਬੰਗਾਲ ਦੇ ਵਿਦਿਆਰਥੀਆਂ ਨੂੰ ਮਿਲੇਗੀ ਮੈਡੀਕਲ ਇੰਟਰਨਸ਼ਿਪ ਅਤੇ ਵਜ਼ੀਫ਼ਾ: ਮਮਤਾ

‘ਦ ਖ਼ਾਲਸ ਬਿਊਰੋ :ਪੱਛਮੀ ਬੰਗਾਲ ਸਰਕਾਰ ਨੇ ਯੂਕ ਰੇਨ ਤੋਂ ਪਰਤੇ ਵਿਦਿਆਰਥੀਆਂ ਨੂੰ ਸੂਬੇ ਵਿੱਚ ਆਪਣੀ ਡਿਗਰੀ ਪੂਰੀ ਕਰਨ ਦੀ ਇਜ਼ਾਜਤ ਦੇਣ ਦਾ ਐਲਾਨ ਕੀਤਾ ਹੈ। ਸੂਬੇ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਯੂਕ ਰੇਨ ਤੋਂ ਪਰਤੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਤੇ ਕਿਹਾ ਕਿ ਸੂਬਾ ਸਰਕਾਰ ਮੈਡੀਕਲ ਵਿਦਿਆਰਥੀਆਂ ਨੂੰ ਇੱਥੋਂ ਦੇ ਮੈਡੀਕਲ ਕਾਲਜਾਂ ਵਿੱਚ ਇੰਟਰਨਸ਼ਿਪ

Read More
India

ਸੁਰੱ ਖਿਆ ਬਲਾਂ ਅਤੇ ਅੱਤ ਵਾਦੀਆਂ ਵਿਚਾਲੇ ਮੁੱਠ ਭੇੜ, ਤਿੰਨ ਅੱਤ ਵਾਦੀ ਢੇਰ

‘ਦ ਖ਼ਾਲਸ ਬਿਊਰੋ : ਜੰਮੂ-ਕਸ਼ਮੀਰ ਦੇ ਸ੍ਰੀਨਗਰ ਸ਼ਹਿਰ ਦੇ ਇਲਾਕੇ ‘ਚ ਅੱਜ ਸੁਰੱਖਿਆ ਬਲਾਂ ਅਤੇ ਅਤਿ ਵਾਦੀਆਂ ਵਿਚਾਲੇ ਹੋਏ ਮੁੱਠ ਭੇੜ ਦੌਰਾਨ ਤਿੰਨ ਅਤਿ ਵਾਦੀ ਮਾ ਰੇ ਗਏ। ਪੁ ਲੀਸ ਮੁਤਾਬਕ ਮਾ ਰੇ ਗਏ ਅਤਿ ਵਾਦੀਆਂ ਦੀ ਪਛਾਣ ਸ਼ੋਪੀਆਂ ਦੇ ਆਦਿਲ ਤੇਲੀ ਅਤੇ ਸਾਕਿਬ ਤਾਂਤਰੇ ਵਜੋਂ ਹੋਈ ਹੈ। ਤੀਜਾ ਅ ਤਿਵਾਦੀ ਸ਼ਾਇਦ ਉਮਰ ਤੇਲੀ ਹੈ।

Read More