India

ਸ਼ੋਸ਼ਲ ਮੀਡੀਆ ਫੈਲਾਅ ਰਿਹਾ ਨਫਰਤ : ਸੋਨੀਆ ਗਾਂਧੀ

‘ਦ ਖ਼ਾਲਸ ਬਿਊਰੋ : ਕਾਂਗਰਸ ਦੀ ਸੁਪਰੀਮੋ ਸੋਨੀਆ ਗਾਂਧੀ ਨੇ ਲੋਕ ਸਭਾ ਵਿੱਚ ਸਰਕਾਰ ਤੋਂ ਸ਼ੋਸ਼ਲ ਮੀਡੀਆ ਕੰਪਨੀਆਂ ਦੇ ਪ੍ਰਭਾਵ ਨੂੰ ਖਤਮ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਚੋਣਾਂ ‘ਚ ਫੇਸਬੁੱਕ ਅਤੇ ਹੋਰ ਸੋਸ਼ਲ ਮੀਡੀਆ ਕੰਪਨੀਆਂ ਦੀ ਦਖਲਅੰਦਾਜ਼ੀ ਨੂੰ ਖਤਮ ਕਰਨ ਲਈ ਕਦਮ ਚੁੱਕੇ। ਗਾਂਧੀ ਨੇ ਕਿਹਾ ਕਿ ਫੇਸਬੁੱਕ ਅਤੇ ਟਵਿੱਟਰ

Read More
India

‘ਵਨ ਰੈਂਕ, ਵਨ ਪੈਨਸ਼ਨ’ ਮਾਮਲੇ ‘ਚ ਸੁਪਰੀਮ ਕੋਰਟ ਦਾ ਫੈਸਲਾ

‘ਦ ਖ਼ਾਲਸ ਬਿਊਰੋ :ਸੁਪਰੀਮ ਕੋਰਟ ਨੇ ਰੱਖਿਆ ਬਲਾਂ ਵਿੱਚ ‘ਵਨ ਰੈਂਕ ਵਨ ਪੈਨਸ਼ਨ’ ਸਕੀਮ ਨੂੰ ਲਾਗੂ ਕਰਨ ਦੇ ਤਰੀਕੇ ਨੂੰ ਬਰਕਰਾਰ ਰੱਖ ਕੇ ਹਥਿਆਰਬੰਦ ਬਲਾਂ ‘ਚ ‘ਵਨ ਰੈਂਕ ਵਨ ਪੈਨਸ਼ਨ’ ਦੇ ਮਾਮਲੇ ‘ਚ ਕੇਂਦਰ ਸਰਕਾਰ ਨੂੰ ਵੱਡੀ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ਆਪਣੇ ਫੈਸਲੇ ਵਿੱਚ ਕਿਹਾ ਹੈ ਕਿ ਸਾਨੂੰ ਓਆਰਓਪੀ ਦੇ ਅਪਣਾਏ ਸਿਧਾਂਤ ਵਿੱਚ

Read More
India International

ਜਲਦ ਹੀ ਚੀਨ ਦੇ ਵਿਦੇਸ਼ ਮੰਤਰੀ ਦਾ ਭਾਰਤ ਦੌਰਾ ਸੰਭਵ

‘ਦ ਖ਼ਾਲਸ ਬਿਊਰੋ :ਭਾਰਤ ਅਤੇ ਚੀਨ ਦੇ ਰਿਸ਼ਤਿਆਂ ਵਿੱਚ ਇੱਕ ਵਾਰ ਫ਼ਿਰ ਤੋਂ ਨਵਾਂ ਦੌਰ ਸ਼ੁਰੂ ਹੋ ਸਕਦਾ ਹੈ ਕਿਉਂਕਿ ਇਸ ਮਹੀਨੇ ਦੇ ਅੰਤ ‘ਚ,ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਭਾਰਤ ਦੇ ਦੌਰੇ ਤੇ ਆ ਸਕਦੇ ਹਨ। ਲੱਦਾਖ ‘ਚ ਗਲਵਾਨ ਘਾਟੀ ‘ਚ ਝੜ ਪਾਂ ਦੀਆਂ ਘਟਨਾਵਾਂ ਵਾਪਰਨ ਤੋਂ ਬਾਅਦ ਕਰੀਬ ਦੋ ਸਾਲ ਬਾਅਦ ਚੀਨ ਦੇ

Read More
India Punjab

ਸਿੱਧੂ ਨੇ ਦਿੱਤਾ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫਾ

‘ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਆਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।ਉਹਨਾਂ ਅਸਤੀਫ਼ੇ ਦੀ ਕਾਪੀ ਟਵੀਟ ਕੀਤੀ ਹੈ। ਸਿੱਧੂ ਨੇ ਕਾਂਗਰਸ ਦੀ ਸੁਪਰੀਮੋ ਪ੍ਰਧਾਨ ਸੋਨੀਆ ਗਾਂਧੀ ਨੂੰ ਸਿਰਫ ਇਕ ਲਾਈਨ ਵਿਚ ਹੀ ਆਪਣਾ ਅਸਤੀਫਾ ਭੇਜਿਆ ਗਿਆ ਹੈ। ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ

Read More
India

ਹਿਜ਼ਾਬ ‘ਤੇ ਪਾਬੰਦੀ ਨੂੰ ਲੈ ਕੇ ਕਰਨਾਟਕ ਹਾਈ ਕੋਰਟ ਦੇ ਫੈਸਲੇ ਖਿਲਾਫ਼ ਸੁਪਰੀਮ ਕੋਰਟ ‘ਚ ਅਪੀਲ

‘ਦ ਖ਼ਾਲਸ ਬਿਊਰੋ :ਕਰਨਾਟਕ ‘ਚ ਹਿਜਾਬ ਬੈਨ ਮਾਮਲੇ ‘ਚ ਕਰਨਾਟਕ ਹਾਈਕੋਰਟ ਦੇ ਫੈਸਲੇ ਖਿਲਾਫ਼ ਵਿਦਿਆਰਥਣਾਂ ਸੁਪਰੀਮ ਕੋਰਟ ਪਹੁੰਚ ਗਈਆਂ ਹਨ। ਇਸ ਤੋਂ ਪਹਿਲਾਂ ਮੁਸਲਿਮ ਵਿਦਿਆਰਥੀ ਨੀਬਾ ਨਾਜ਼ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਨਿਬਾ ਨਾਜ਼ ਉਨ੍ਹਾਂ 6 ਪਟੀਸ਼ਨਕਰਤਾ ਵਿਦਿਆਰਥੀਆਂ ‘ਚ ਸ਼ਾਮਲ ਨਹੀਂ ਹੈ, ਜਿਨ੍ਹਾਂ ਨੇ ਹਿਜਾਬ ਨੂੰ ਲੈ ਕੇ ਹਾਈ ਕੋਰਟ ‘ਚ ਪਟੀਸ਼ਨ

Read More
India

ਆਸ਼ੀਸ਼ ਮਿਸ਼ਰਾ ਅਤੇ ਯੂਪੀ ਸਰਕਾਰ ਨੂੰ ਸੁਪਰੀਮ ਕੋਰਟ ਦਾ ਨੋਟਿਸ

‘ਦ ਖ਼ਾਲਸ ਬਿਊਰੋ :ਲਖੀਮਪੁਰ ਖੀਰੀ ਮਾਮਲੇ ‘ਚ ਦੋਸ਼ੀ ਮੰਨੇ ਗਏ ਕੇਂਦਰੀ ਮੰਤਰੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੇ ਮਾਮਲੇ ‘ਚ ਸੁਪਰੀਮ ਕੋਰਟ ਨੇ ਯੂਪੀ ਸਰਕਾਰ ਅਤੇ ਆਸ਼ੀਸ਼ ਮਿਸ਼ਰਾ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਯੂਪੀ ਸਰਕਾਰ ਨੂੰ ਸਾਰੇ ਗਵਾਹਾਂ ਨੂੰ ਸੁਰੱਖਿਆ ਦੇਣ ਦੇ ਹੁਕਮ ਦਿੱਤੇ ਹਨ। ਸੁਪਰੀਮ

Read More
India

ਮੈਨੂੰ ਅੱਤ ਵਾਦੀ ਕਹਿਣ ਵਾਲਿਆਂ ਨੂੰ ਅਦਾ ਲਤ ਨੇ ਦਿੱਤਾ ਜਵਾਬ : ਕੇਜਰੀਵਾਲ

‘ਦ ਖ਼ਾਲਸ ਬਿਊਰੋ : ਦਿੱਲੀ ਹਾਈ ਕੋਰਟ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ ਦਿੱਤੀ ਹੈ। ਕੇਜਰੀਵਾਲ ਖ਼ਿ ਲਾਫ਼ ਖਾ ਲਿਸ ਤਾਨੀਆਂ ਨਾਲ ਕਥਿਤ ਸਬੰਧਾਂ ਦੀ ਉੱਚ ਪੱਧਰੀ ਜਾਂਚ ਦੀ ਮੰਗ ਕਰਨ ਵਾਲੀ ਦਾਇਰ ਪਟੀ ਸ਼ਨ ਨੂੰ ‘ਪੂਰੀ ਤਰ੍ਹਾਂ ਫਜ਼ੂਲ’ ਕਰਾਰ ਦਿੰਦਿਆਂ ਖਾਰਜ ਕਰ ਦਿੱਤਾ। ਕੇਜਰੀਵਾਲ

Read More
India Punjab

“ਅੱਜ ਨਵੀਂ ਸਵੇਰ ‘ਚ ਪੂਰਾ ਪੰਜਾਬ ਹੋਣ ਜਾ ਰਿਹੈ ਇਕੱਠਾ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਲਈ ਰਵਾਨਾ ਹੋਣ ਤੋਂ ਪਹਿਲਾਂ ਟਵੀਟ ਕਰਕੇ ਕਿਹਾ ਕਿ ਅੱਜ ਪੰਜਾਬ ਦੇ ਲਈ ਬਹੁਤ ਵੱਡਾ ਦਿਨ ਹੈ। ਨਵੀਂ ਉਮੀਦ ਦੀ ਇਸ ਸੁਨਿਹਰੀ ਸਵੇਰ ਵਿੱਚ ਅੱਜ ਪੂਰਾ ਪੰਜਾਬ ਇਕੱਠਾ ਹੋ ਕੇ ਇੱਕ ਖੁਸ਼ਹਾਲ ਪੰਜਾਬ ਬਣਾਉਣ

Read More
India Punjab

ਪੰਜ ਸੂਬੇ ਦੇ ਪ੍ਰਧਾਨ ਦੇਣਗੇ ਅਸਤੀਫ਼ਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) – ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੇ ਪੰਜ ਸੂਬਿਆਂ ਦੇ ਪ੍ਰਧਾਨਾਂ ਤੋਂ ਅਸਤੀਫ਼ਾ ਮੰਗ ਲਿਆ ਹੈ। ਇਹ ਇਹੀ ਸੂਬੇ ਹਨ, ਜਿਨ੍ਹਾਂ ਸੂਬਿਆਂ ਵਿੱਚ ਕਾਂਗਰਸ ਦੀ ਬੁਰੀ ਤਰ੍ਹਾਂ ਹਾਰ ਹੋਈ ਹੈ। ਇਹਨਾਂ ਪੰਜ ਸੂਬਿਆਂ ਵਿੱਚ ਉੱਤਰ ਪ੍ਰਦੇਸ਼, ਮਨੀਪੁਰ, ਗੋਆ, ਉੱਤਰਾਖੰਡ ਅਤੇ ਪੰਜਾਬ ਸ਼ਾਮਿਲ ਹਨ।

Read More
India

ਇਸਲਾਮ ਵਿੱਚ ਹਿਜਾਬ ਪਹਿਨਣਾ ਲਾਜ਼ਮੀ ਨਹੀਂ, ਕਰਨਾਟਕਾ ਹਾਈਕੋਰਟ

‘ਦ ਖ਼ਾਲਸ ਬਿਊਰੋ : ਕਰਨਾਟਕ ਹਾਈ ਕੋਰਟ ਨੇ ਵਿਦਿਅਕ ਅਦਾਰਿਆਂ ਵਿੱਚ ਹਿਜਾਬ ਪਹਿਨਣ ਨੂੰ ਲੈ ਕੇ ਇੱਕ ਅਹਿਮ ਮਾ ਮਲੇ ਵਿੱਚ ਆਪਣਾ ਫੈਸਲਾ ਸੁਣਾਉਂਦੇ ਹੋਏ ਵਿਦਿਆਰਥਣਾਂ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਇਹ ਵੀ ਕਿਹਾ ਹੈ ਕਿ ਇਸਲਾਮ ਵਿੱਚ ਹਿਜਾਬ ਪਹਿਨਣਾ ਲਾਜ਼ਮੀ ਨਹੀਂ ਹੈ। ਕਰਨਾਟਕ ਦੇ ਉਡੁਪੀ ਵਿੱਚ ਇੱਕ ਕਾਲਜ ਵਿੱਚ ਹਿਜਾਬ

Read More