ਆਬਕਾਰੀ ਨੀਤੀ ਮਾਮਲੇ ’ਚ ਸਿਸੋਦੀਆ ਨੂੰ ਵੱਡੀ ਰਾਹਤ! ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ
ਨਵੀਂ ਦਿੱਲੀ: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸਿਸੋਦੀਆ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ 17 ਮਹੀਨੇ ਜੇਲ੍ਹ ਕੱਟਣ ਤੋਂ ਬਾਅਦ ਜ਼ਮਾਨਤ ਮਿਲ ਗਈ ਹੈ। ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇ ਦਿੱਤੀ ਹੈ। ਤਿੰਨ ਦਿਨ ਪਹਿਲਾਂ 6 ਅਗਸਤ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥ ਦੀ ਬੈਂਚ ਨੇ ਇਸ ਮਾਮਲੇ ’ਤੇ ਫੈਸਲਾ ਸੁਰੱਖਿਅਤ
