ਸ਼ਿਵਾਜੀ ਮਹਾਰਾਜ ਦੀ ਮੂਰਤੀ ਡਿੱਗਣ ਦੇ ਮਾਮਲੇ ‘ਚ ਠੇਕੇਦਾਰ ਸਮੇਤ ਦੋ ਖਿਲਾਫ ਮਾਮਲਾ ਦਰਜ; ਸਰਕਾਰ ਅਤੇ ਵਿਰੋਧੀ ਧਿਰ ਆਹਮੋ- ਸਾਹਮਣੇ
ਮਹਾਰਾਸ਼ਟਰ ਦੇ ਸਿੰਧੂਦੁਰਗ ਜ਼ਿਲੇ ਦੀ ਪੁਲਸ ਨੇ ਛੱਤਰਪਤੀ ਸ਼ਿਵਾਜੀ ਮਹਾਰਾਜ ਦੀ ਮੂਰਤੀ ਡਿੱਗਣ ਦੇ ਮਾਮਲੇ ‘ਚ ਠੇਕੇਦਾਰ ਅਤੇ ਸਟ੍ਰਕਚਰਲ ਕੰਸਲਟੈਂਟ ਖਿਲਾਫ ਮਾਮਲਾ ਦਰਜ ਕੀਤਾ ਹੈ। ਪਿਛਲੇ ਸਾਲ, ਜਲ ਸੈਨਾ ਦਿਵਸ (4 ਦਸੰਬਰ) ‘ਤੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੰਧੂਦੁਰਗ ਦੀ ਮਾਲਵਾਨ ਤਹਿਸੀਲ ਦੇ ਰਾਜਕੋਟ ਕਿਲੇ ‘ਤੇ ਇਸ ਬੁੱਤ ਦਾ ਉਦਘਾਟਨ ਕੀਤਾ ਸੀ। ਦਰਅਸਲ, 17ਵੀਂ ਸਦੀ
