ਭਾਖੜਾ ਪਾਣੀ ਵਿਵਾਦ ‘ਤੇ ਹਾਈ ਕੋਰਟ ਵਿੱਚ ਸੁਣਵਾਈ ਅੱਜ, ਪੰਜਾਬ ਸਰਕਾਰ ਦੇਵੇਗੀ ਜਵਾਬ
ਭਾਖੜਾ ਦੇ ਪਾਣੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਕਾਰ ਚੱਲ ਰਹੇ ਵਿਵਾਦ ਦੇ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਵੇਗੀ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਜਵਾਬ ਦਾਇਰ ਕੀਤਾ ਜਾਵੇਗਾ। ਜਦੋਂ ਕਿ ਕੇਂਦਰ ਸਰਕਾਰ, ਹਰਿਆਣਾ ਅਤੇ ਬੀਬੀਐਮਬੀ ਪਹਿਲਾਂ ਹੀ ਜਵਾਬ ਦਾਇਰ ਕਰ ਚੁੱਕੇ ਹਨ। ਨਵੇਂ ਕੋਟੇ ਤਹਿਤ ਹਰਿਆਣਾ ਅਤੇ ਰਾਜਸਥਾਨ ਨੂੰ