India

ਰਾਸ਼ਟਰਪਤੀ ਨੇ ਲਿਆ ਸਖ਼ਤ ਫੈਸਲਾ, ਦੋਸ਼ੀ ਨੂੰ ਨਹੀਂ ਕੀਤਾ ਮੁਆਫ

ਰਾਸ਼ਟਰਪਤੀ ਦ੍ਰੋਪਦੀ ਮੁਰਮੂ (Draupadi Murmu) ਨੇ ਲਗਭਗ 24 ਸਾਲ ਪੁਰਾਣੇ ਲਾਲ ਕਿਲਾ ਹਮਲੇ ਦੇ ਮਾਮਲੇ ‘ਚ ਦੋਸ਼ੀ ਪਾਕਿਸਤਾਨੀ ਅੱਤਵਾਦੀ ਮੁਹੰਮਦ ਆਰਿਫ ਉਰਫ ਅਸ਼ਫਾਕ ਦੀ ਰਹਿਮ ਦੀ ਅਪੀਲ ਨੂੰ ਖਾਰਜ ਕਰ ਦਿੱਤਾ ਹੈ। 25 ਜੁਲਾਈ 2022 ਨੂੰ ਅਹੁਦਾ ਸੰਭਾਲਣ ਤੋਂ ਬਾਅਦ ਰਾਸ਼ਟਰਪਤੀ ਦੁਆਰਾ ਰੱਦ ਕੀਤੀ ਗਈ ਇਹ ਦੂਜੀ ਰਹਿਮ ਦੀ ਅਪੀਲ ਹੈ। 3 ਨਵੰਬਰ 2022 ਨੂੰ

Read More
India International

ਮੋਦੀ ਦੇ ਇਟਲੀ ਜਾਣ ਤੋਂ ਪਹਿਲਾਂ ਵਾਪਰੀ ਵੱਡੀ ਘਟਨਾ, ਇਟਲੀ ਪ੍ਰਸਾਸ਼ਨ ਵੱਲੋਂ ਜਾਂਚ ਸ਼ੁਰੂ

ਤੀਜੀ ਵਾਰ ਪ੍ਰਧਾਨ ਮੰਤਰੀ ਚੁਣੇ ਜਾਣ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਟਲੀ ਦਾ ਪਹਿਲਾ ਦੌਰਾ ਕੀਤਾ ਜਾਵੇਗਾ ਪਰ ਉਸ ਤੋਂ ਪਹਿਲਾਂ ਖ਼ਾਲਿਸਤਾਨੀ ਸਮਰਥਕਾਂ ਵੱਲੋਂ ਮਹਾਤਮਾ ਗਾਂਧੀ ਦੀ ਮੂਰਤੀ ਨੂੰ ਤੋੜਿਆ ਗਿਆ ਹੈ। ਮੂਰਤੀ ਤੋਂ ਤੋੜਨ ਤੋਂ ਬਾਅਦ ਮੂਰਤੀ ਦੇ ਹੇਠਾਂ ਕੈਨੇਡਾ ਦੇ ਸਰੀ ਸ਼ਹਿਰ ‘ਚ ਮਾਰੇ ਗਏ ਹਰਦੀਪ ਸਿੰਘ ਨਿੱਝਰ ਦਾ ਨਾਮ ਲਿਖਿਆ ਗਿਆ

Read More
India

ਓਡੀਸ਼ਾ ’ਚ ਬਣੀ BJP ਦੀ ਸਰਕਾਰ! ਮੋਹਨ ਮਾਂਝੀ ਬਣੇ 15ਵੇਂ ਮੁੱਖ ਮੰਤਰੀ, 2 ਉਪ ਮੁੱਖ ਮੰਤਰੀਆਂ ਸਣੇ 13 ਮੰਤਰੀਆਂ ਨੇ ਵੀ ਚੁੱਕੀ ਸਹੁੰ

ਓਡੀਸ਼ਾ ਵਿੱਚ ਪਹਿਲੀ ਵਾਰ ਭਾਜਪਾ ਦੀ ਸਰਕਾਰ ਬਣੀ ਹੈ। 52 ਸਾਲਾ ਮੋਹਨ ਚਰਨ ਮਾਂਝੀ ਨੇ ਬੁੱਧਵਾਰ ਨੂੰ ਸੂਬੇ ਦੇ 15ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ ਦੇ ਨਾਲ ਦੋ ਉਪ ਮੁੱਖ ਮੰਤਰੀ ਕਨਕ ਵਰਧਨ ਸਿੰਘਦੇਵ (67) ਅਤੇ ਪ੍ਰਭਾਵਤੀ ਪਰੀਦਾ (57) ਨੇ ਵੀ ਸਹੁੰ ਚੁੱਕੀ। ਮਾਂਝੀ ਮੰਤਰੀ ਮੰਡਲ ਵਿੱਚ 13 ਮੰਤਰੀਆਂ ਨੇ ਵੀ ਸਹੁੰ ਚੁੱਕੀ ਹੈ।

Read More
India

ਤੀਜੀ ਵਾਰ PM ਬਣਨ ਮਗਰੋਂ ਪਹਿਲੇ ਵਿਦੇਸ਼ੀ ਦੌਰੇ ‘ਤੇ ਇਟਲੀ ਜਾਣਗੇ ਮੋਦੀ, PM ਮੇਲੋਨੀ ਨਾਲ ਵੀ ਕਰਨਗੇ ਮੁਲਾਕਾਤ

ਪ੍ਰਧਾਨ ਮੰਤਰੀ ਨਰੇਂਦਰ ਮੋਦੀ G-7 ਸੰਮੇਲਨ ‘ਚ ਹਿੱਸਾ ਲੈਣ ਲਈ ਕੱਲ੍ਹ ਵੀਰਵਾਰ 13 ਜੂਨ ਨੂੰ ਇਟਲੀ ਦੇ ਅਪੁਲੀਆ ਜਾਣਗੇ। ਵਿਦੇਸ਼ ਸਕੱਤਰ ਵਿਨੈ ਮੋਹਨ ਕਵਾਤਰਾ ਨੇ ਪ੍ਰੈਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਟਲੀ ਦੇ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਦੇ ਸੱਦੇ ‘ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕੱਲ੍ਹ 50ਵੇਂ ਜੀ-7 ਸਿਖਰ ਸੰਮੇਲਨ ‘ਚ ਹਿੱਸਾ ਲੈਣ

Read More
India

ਹਰਿਆਣਾ ‘ਚ ਸ਼ਰਾਬ ਦੇ ਵਧੇ ਰੇਟ, ਬਾਰ ਆਪਰੇਟਰਾਂ ਲਈ ਵੀ ਆਇਆਂ ਨਵਾਂ ਨਿਯਮ

ਹਰਿਆਣਾ (Haryana) ਵਿੱਚ ਸ਼ਰਾਬ ਦੇ ਰੇਟ ਵਧਣ ਜਾ ਰਹੇ ਹਨ। ਅੱਜ ਤੋਂ ਹੀ ਸ਼ਰਾਬ ਅਤੇ ਬੀਅਰ ਦੇ ਰੇਟਾਂ ਵਿੱਚ ਵਾਧਾ ਹੋਣ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਦੇਸੀ ਸ਼ਰਾਬ ਦੀ ਬੋਤਲ ਪਿੱਛੇ ਪੰਜ ਰੁਪਏ ਰੇਟ ਵਧਾਇਆ ਗਿਆ ਹੈ ਅਤੇ ਬੀਅਰ ਦੀ ਬੋਤਲ ਦੇ ਪਿੱਛੇ 20 ਰੁਪਏ ਰੇਟ ਵਧਾਇਆ ਹੈ। ਹਰਿਆਣਾ ਸਰਕਾਰ  (Haryana Government) ਵੱਲੋਂ ਅੰਗਰੇਜ਼ੀ ਸ਼ਰਾਬ

Read More
India International Punjab

ਅੰਮ੍ਰਿਤਸਰ ਦੇ ਨੌਜਵਾਨ ਦੀ ਯੂਕਰੇਨ ਬਾਰਡਰ ’ਤੇ ਮੌਤ! ਟੂਰਿਸਟ ਵੀਜ਼ੇ ’ਤੇ ਗਿਆ ਸੀ ਰੂਸ

ਅੰਮ੍ਰਿਤਸਰ ਦੇ ਨੌਜਵਾਨ ਤੇਜਪਾਲ ਸਿੰਘ ਦੀ ਰੂਸ ਵੱਲੋਂ ਲੜਦਿਆਂ ਯੂਕਰੇਨ ਸਰਹੱਦ ‘ਤੇ ਮੌਤ ਹੋ ਗਈ ਹੈ। ਤੇਜਪਾਲ ਸਿੰਘ 12 ਜਨਵਰੀ ਨੂੰ ਟੂਰਿਸਟ ਵੀਜ਼ੇ ‘ਤੇ ਭਾਰਤ ਤੋਂ ਰੂਸ ਗਿਆ ਸੀ। ਤੇਜਪਾਲ ਆਪਣੇ ਪਿੱਛੇ ਪਤਨੀ ਤੇ ਦੋ ਬੱਚੇ ਛੱਡ ਗਿਆ ਹੈ। ਮ੍ਰਿਤਕ ਤੇਜਪਾਲ ਦੀ ਬੇਟੀ 3 ਸਾਲ ਦੀ ਹੈ ਅਤੇ ਉਸ ਦਾ 6 ਸਾਲ ਦਾ ਬੇਟਾ ਹੈ।

Read More