ਹਾਈਕੋਰਟ ਦੀ ਫਟਕਾਰ ਬਾਅਦ ਰਾਜ ਮਾਰਗ ਦੇ ਮਾਮਲੇ ਨੂੰ ਸੁਲਝਾਉਣ ਲਈ ਵੱਡੀ ਪਹਿਲ !
ਅੰਮ੍ਰਿਤਸਰ ਦੇ SSP ਦੀ ਕੌਮੀ ਰਾਜ ਮਾਰਗ ਅਤੇ ਕਿਸਾਨਾਂ ਦੇ ਨਾਲ ਮੀਟਿੰਗ
ਅੰਮ੍ਰਿਤਸਰ ਦੇ SSP ਦੀ ਕੌਮੀ ਰਾਜ ਮਾਰਗ ਅਤੇ ਕਿਸਾਨਾਂ ਦੇ ਨਾਲ ਮੀਟਿੰਗ
ਮੁੰਬਈ (Mumbai) ਦੀ ਲੋਕਲ ਰੇਲ੍ਹ ਵਿੱਚ ਇਕ ਸਿੱਖ ਟੀ.ਟੀ.ਈ ਜਸਬੀਰ ਸਿੰਘ ਨਾਲ ਕੁੱਟਮਾਰ ਹੋਈ ਹੈ। ਇਕ ਯਾਤਰੀ ਵੱਲੋਂ ਟਰੈਵਲਿੰਗ ਟਿਕਟ ਇੰਸਪੈਕਟਰ ਨਾਲ ਕੁੱਟਮਾਰ ਕੀਤੀ ਹੈ। ਉਸ ਯਾਤਰੀ ਕੋਲ ਸਹੀ ਟਿਕਟ ਨਹੀਂ ਸੀ, ਜਿਸ ਕਾਰਨ ਟੀ.ਟੀ.ਈ ਨੇ ਉਸ ਨੂੰ ਜ਼ੁਰਮਾਨਾ ਭਰਨ ਲਈ ਕਿਹਾ, ਜਿਸ ਤੋਂ ਬਾਅਦ ਅਨਿਕੇਤ ਭੋਸਲੇ ਨਾਮੀ ਯਾਤਰੀ ਨੇ ਜੁਰਮਾਨੇ ਨੂੰ ਲੈ ਕੇ ਬਹਿਸ
ਹਰਿਆਣਾ : ਦਿੱਲੀ ਤੋਂ ਬਾਅਦ ਹੁਣ ਗੁਰੂਗ੍ਰਾਮ ਵਿੱਚ ਇੱਕ ਈਮੇਲ ਰਾਹੀਂ ਮਾਲ ਨੂੰ ਉਡਾਉਣ ਦੀ ਧਮਕੀ ਮਿਲੀ ਹੈ। ਰਾਤ ਕਰੀਬ 9:45 ਵਜੇ ਐਂਬੀਐਂਸ ਮਾਲ ਪ੍ਰਬੰਧਨ ਨੂੰ ਈਮੇਲ ‘ਤੇ ਬੰਬ ਦੀ ਧਮਕੀ ਮਿਲੀ। ਸੂਚਨਾ ਮਿਲਣ ਤੋਂ ਬਾਅਦ ਬੰਬ ਰੋਕੂ ਦਸਤਾ ਅਤੇ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ। ਜਾਂਚ ਕੀਤੀ ਜਾ ਰਹੀ ਹੈ। ਅਜਿਹੀਆਂ ਮੇਲ ਪਹਿਲਾਂ ਵੀ
ਹਰਿਆਣਾ (Haryana) ਦੇ ਜੀਂਦ (Jind) ਦੇ ਨੈਸ਼ਨਲ ਹਾਈਵੇਅ 152 ਡੀ ‘ਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿੱਥੇ ਇਕ ਬੱਸ ਸੜਕ ‘ਤੇ ਖੜ੍ਹੇ ਟਰਾਲੇ ਨਾਲ ਟਕਰਾ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਡਰਾਇਵਰ ਦੀ ਗਰਦਨ ਕੱਟ ਕੇ ਟਰਾਲੇ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਕਈ ਹੋਰ ਯਾਤਰੀ ਵੀ ਜ਼ਖ਼ਮੀ ਹੋਏ ਸਨ। ਬੱਸ ਵਿੱਚ ਕਈ
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਇਕ ਵਾਰ ਫਿਰ ਤੋਂ ਵਾਧਾ ਹੋ ਰਿਹਾ ਹੈ। ਇਸ ਹਫਤੋਂ ਤੋਂ ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਇਜ਼ਾਫ਼ਾ ਦੇਖਣ ਨੂੰ ਮਿਲ ਰਿਹਾ ਹੈ। ਪਿਛਲੇ ਹਫਤੇ 10 ਅਗਸਤ ਨੂੰ ਸੋਨੇ ਦੀ ਕੀਮਤ 69,663 ਰੁਪਏ ਸੀ ਪਰ ਉਸ ਦੀ ਕੀਮਤ ਵਧ ਕੇ ਹੁਣ 70,604 ਰੁਪਏ ਪ੍ਰਤੀ 10 ਗਰਾਮ ਹੋ ਗਈ ਹੈ। ਇਕ ਹਫਤੇ
ਦਿੱਲੀ : ਪੈਰਿਸ ਓਲੰਪਿਕ ਵਿੱਚ ਫਾਈਨਲ ਕੁਸ਼ਤੀ ਮੈਚ ਤੋਂ ਪਹਿਲਾਂ ਅਯੋਗ ਕਰਾਰ ਦਿੱਤੀ ਗਈ ਵਿਨੇਸ਼ ਫੋਗਾਟ ਆਪਣੇ ਦੇਸ਼ ਪਰਤ ਆਈ ਹੈ। ਉਹ ਕਰੀਬ 11 ਵਜੇ ਦਿੱਲੀ ਏਅਰਪੋਰਟ ਤੋਂ ਬਾਹਰ ਆਈ। ਹਵਾਈ ਅੱਡੇ ‘ਤੇ ਉਨ੍ਹਾਂ ਦਾ ਫੁੱਲਾਂ ਦੇ ਹਾਰਾਂ ਨਾਲ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਵਿਨੇਸ਼ ਦਾ ਸਵਾਗਤ ਕਰਨ ਲਈ ਹਰਿਆਣਾ ਕਾਂਗਰਸ ਦੇ ਨੇਤਾ ਅਤੇ
ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਵੱਡਾ ਰੇਲ ਹਾਦਸਾ ਹੋਣ ਤੋਂ ਟਲ ਗਿਆ। ਬਨਾਰਸ ਤੋਂ ਅਹਿਮਦਾਬਾਦ ਜਾ ਰਹੀ ਸਾਬਰਮਤੀ ਐਕਸਪ੍ਰੈਸ ਦੇ 22 ਡੱਬੇ ਕਾਨਪੁਰ-ਭਰਤਪੁਰ ਰੇਲਵੇ ਸੈਕਸ਼ਨ ‘ਤੇ ਪਟੜੀ ਤੋਂ ਉਤਰ ਗਏ। ਹਾਲਾਂਕਿ ਇਸ ਹਾਦਸੇ ‘ਚ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਇਹ ਘਟਨਾ ਉਦੋਂ ਵਾਪਰੀ ਜਦੋਂ ਟਰੇਨ ਕਾਨਪੁਰ ਤੋਂ ਝਾਂਸੀ ਲਈ ਰਵਾਨਾ ਹੋਈ ਸੀ।