India Punjab

ਕੰਗਨਾ ਨੂੰ ਥੱਪੜ ਮਾਰਨ ਦੇ ਮਾਮਲੇ ’ਚ SIT ਦਾ ਗਠਨ

ਸੰਸਦ ਮੈਂਬਰ ਕੰਗਨਾ ਰਣੌਤ ਦੇ ਥੱਪੜ ਕਾਂਡ ਦੀ ਜਾਂਚ ਲਈ ਮੁਹਾਲੀ ਦੇ ਐਸਪੀ ਦੀ ਅਗਵਾਈ ਵਿੱਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ ਹੈ। ਐਸਪੀ ਹਰਬੀਰ ਸਿੰਘ ਅਟਵਾਲ ਨੇ ਕਿਹਾ, “ਇੱਕ ਐਸਆਈਟੀ ਦਾ ਗਠਨ ਕੀਤਾ ਗਿਆ ਹੈ, ਜਲਦੀ ਹੀ ਇੱਕ ਮਹਿਲਾ ਮੈਂਬਰ ਨੂੰ ਨਾਮਜ਼ਦ ਕੀਤਾ ਜਾਵੇਗਾ। ਅਸੀਂ ਸਾਰੇ ਪਹਿਲੂਆਂ ‘ਤੇ ਗੌਰ ਕਰਾਂਗੇ ਅਤੇ ਜਲਦੀ

Read More
India Punjab

ਅੱਜ ਤੋਂ ਪੰਜਾਬ ਵਿੱਚ ਅੱਤ ਦੀ ਗਰਮੀ! ਤਾਪਮਾਨ ਬਣਾਏਗਾ ਨਵੇਂ ਰਿਕਾਰਡ! ਇਸ ਦਿਨ ਤੋਂ ਰਾਹਤ ਮਿਲਣੀ ਸ਼ੁਰੂ

ਬਿਉਰੋ ਰਿਪੋਰਟ (ਖ਼ੁਸ਼ਵੰਤ ਸਿੰਘ) – ਪਿਛਲੇ ਹਫ਼ਤੇ ਪੰਜਾਬ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦੀ ਵਜ੍ਹਾ ਕਰਕੇ ਜਿਹੜਾ ਪਾਰਾ ਹੇਠਾਂ ਆਇਆ ਸੀ, ਹੁਣ ਉਸ ਦੇ ਉਲਟ ਗਰਮੀ ਨੇ ਮੁੜ ਤੋਂ ਆਪਣਾ ਰੰਗ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਦਿਨ ਦਾ ਤਾਪਮਾਨ 3 ਡਿਗਰੀ ਵਧਿਆ ਹੈ ਜਦਕਿ ਸਵੇਰ ਦੇ ਤਾਪਮਾਨ ਵਿੱਚ ਵੀ 1 ਡਿਗਰੀ ਦਾ ਵਾਧਾ ਦਰਜ ਕੀਤਾ

Read More
India International

ਨਿੱਝਰ ਮਾਮਲੇ ‘ਚ ਕੈਨੇਡਾ ਦਾ ਨਵਾਂ ਤੇ ਵੱਡਾ ਖ਼ੁਲਾਸਾ! ਭਾਰਤ ਨੂੰ ਖ਼ਬਰ ਤੱਕ ਨਹੀਂ ਲੱਗੀ, ਕਰ ਦਿੱਤਾ ਇਹ ਕੰਮ

ਕੈਨੇਡਾ ਵਿੱਚ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿੱਚ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਕੈਨੇਡੀਅਨ ਇੰਟੈਲੀਜੈਂਸ ਏਜੰਸੀ (CSIS) ਨੇ ਇਸ ਸਾਲ ਫਰਵਰੀ ਤੇ ਮਾਰਚ ਵਿੱਚ ਦੋ ਵਾਰ ਗੁਪਤ ਰੂਪ ਵਿੱਚ ਭਾਰਤ ਦਾ ਦੌਰਾ ਕੀਤਾ ਸੀ। ਇਹ ਜਾਣਕਾਰੀ CSIS ਦੇ ਡਾਇਰੈਕਟਰ ਡੇਵਿਡ ਵਿਗਨੋਲਟ (David Vigneault) ਨੇ ਐਤਵਾਰ (9 ਮਈ)

Read More
India Punjab Religion

ਰੀਠਾ ਸਾਹਿਬ ਜਾ ਰਹੇ ਸਿੱਖ ਸ਼ਰਧਾਲੂਆਂ ਨਾਲ ਕੁੱਟਮਾਰ, ਜਾਂਚ ‘ਚ ਜੁਟੀ ਪੁਲਿਸ

ਸਿਤਾਰਗੰਜ ਤੋਂ ਰੀਠਾ ਸਾਹਿਬ ਜਾ ਰਹੇ ਸਿੱਖ ਸ਼ਰਧਾਲੂਆਂ ਨਾਲ ਕੁੱਝ ਲੋਕਾਂ ਨੇ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਨਾਲ ਹੀ ਉਨ੍ਹਾਂ ’ਤੇ ਇਹ ਦੋਸ਼ ਹੈ ਕਿ ਉਨ੍ਹਾਂ ਨੇ ਸਕੂਲ ਤੋਂ ਟਰਿੱਪ ’ਤੇ ਜਾ ਰਹੀ ਇਕ ਬਸ ’ਤੇ ਪੱਥਰਬਾਜ਼ੀ ਕੀਤੀ। ਐਤਵਾਰ ਨੂੰ ਸਿਤਾਰਗੰਜ ਦੇ ਲੋਕਾਂ ਨੇ ਚੰਪਾਵਤ ਕੋਤਵਾਲੀ ’ਚ ਕੇਸ ਦਰਜ ਕਰਵਾਇਆ ਹੈ। ਉਨ੍ਹਾਂ ਨੇ

Read More
India Punjab Sports

ਪੰਜਾਬੀ ਮੁੰਡੇ ਨੂੰ ਸੌਂਪੀ ਗਈ ਭਾਰਤੀ ਫੁਟਬਾਲ ਟੀਮ ਦੇ ਕਪਤਾਨ ਦੀ ਜ਼ਿੰਮੇਵਾਰੀ! ਫੀਫਾ ਵਰਲਡ ਕੱਪ ਕੁਆਲੀਫਾਈ ਲਈ ਮੰਗਲਵਾਲ ਵੱਡਾ ਦਿਨ

ਬਿਉਰੋ ਰਿਪੋਰਟ (ਖ਼ੁਸ਼ਵੰਤ ਸਿੰਘ) – ਫੁਟਬਾਲ ਦੀ ਦੁਨੀਆ ਵਿੱਚ ਹੁਣ ਪੰਜਾਬ ਦਾ ਨਾਂ ਚਮਕਣ ਵਾਲਾ ਹੈ। ਭਾਰਤ ਨੇ ਗੋਲਕੀਪਰ ਗੁਰਪ੍ਰੀਤ ਸਿੰਘ ਸੰਧੂ ਨੂੰ 2026 ਦੇ ਫ਼ੀਫਾ ਵਿਸ਼ਵ ਕੱਪ ਕੁਆਲੀਫਾਇੰਗ ਮੈਚ ਲਈ ਟੀਮ ਦੇ ਕਪਤਾਨ ਦੀ ਜ਼ਿੰਮੇਵਾਰੀ ਸੌਂਪੀ ਹੈ। ਭਾਰਤ ਦਾ ਮੈਚ ਮੰਗਲਵਾਰ ਕਤਰ ਦੇ ਜੱਮਿਸ ਬਿਨ ਹਮਦ ਸਟੇਡੀਅਮ ਵਿੱਚ ਖੇਡਿਆ ਜਾਣਾ ਹੈ। ਗੁਰਪ੍ਰੀਤ ਸਿੰਘ ਸੰਧੂ

Read More
India

ਜੰਮੂ-ਕਸ਼ਮੀਰ ਅੱਤਵਾਦੀ ਹਮਲੇ ‘ਚ ਰਾਜਸਥਾਨ ਦੇ 4 ਲੋਕਾਂ ਦੀ ਮੌਤ: ਜੈਪੁਰ ਤੋਂ ਮਾਤਾ ਵੈਸ਼ਨੋ ਦੇ ਦਰਸ਼ਨਾਂ ਲਈ ਗਏ ਸਨ 5 ਲੋਕ

ਇਕ ਯਾਤਰੀ ਪਵਨ ਸੈਣੀ ਗੰਭੀਰ ਰੂਪ ਵਿਚ ਜ਼ਖ਼ਮੀ ਹੈ ਅਤੇ ਕਟੜਾ ਦੇ ਨਰਾਇਣ ਹਸਪਤਾਲ ਵਿੱਚ ਇਲਾਜ ਅਧੀਨ ਹੈ। ਡੀਸੀਪੀ ਵੈਸਟ ਅਮਿਤ ਕੁਮਾਰ ਨੇ ਦੱਸਿਆ ਕਿ ਅੱਤਵਾਦੀ ਹਮਲੇ ਵਿੱਚ ਚੌਮੂ ਨਿਵਾਸੀ ਰਾਜੇਂਦਰ ਪ੍ਰਸਾਦ ਸੈਣੀ ਤੇ ਮਮਤਾ ਸੈਣੀ, ਹਰਮਾੜਾ ਨਿਵਾਸੀ ਪੂਜਾ ਸੈਣੀ ਤੇ 2 ਸਾਲ ਦੇ ਬੇਟੇ ਟੀਟੂ (ਲਿਵਾਂਸ਼) ਸੈਣੀ ਦੀ ਮੌਤ ਦੀ ਪੁਸ਼ਟੀ ਹੋ ​​ਗਈ ਹੈ।

Read More
India Punjab

ਚੋਣਾਂ ਹਾਰ ਕੇ ਮੰਤਰੀ ਬਣੇ ਰਵਨੀਤ ਬਿੱਟੂ

ਕਾਂਗਰਸ ਛੱਡ ਕੇ ਆਏ ਰਵਨੀਤ ਸਿੰਘ ਬਿੱਟੂ ਹੁਣ ਮੋਦੀ ਦੀ ਕੈਬਨਿਟ ਦਾ ਹਿੱਸਾ ਹਨ। ਰਵਨੀਤ ਬਿੱਟੂ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਪੰਜਾਬ ’ਚ ਭਾਰਤੀ ਜਨਤਾ ਪਾਰਟੀ (ਭਾਜਪਾ) ਇਕ ਵੀ ਲੋਕ ਸਭਾ ਸੀਟ ਨਹੀਂ ਜਿੱਤ ਸਕੀ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਵਨੀਤ ਸਿੰਘ ਬਿੱਟੂ

Read More