ਚੰਡੀਗੜ੍ਹ ਦੇ ਵੱਡੇ ਮਾਲ ’ਚ ਦਰਦਨਾਕ ਹਾਦਸਾ! ਟੌਏ ਟਰੇਨ ਪਲਟਣ ਕਾਰਨ ਬੱਚੇ ਦੀ ਮੌਤ
ਚੰਡੀਗੜ੍ਹ- ਚੰਡੀਗੜ੍ਹ ਦੇ ਏਲਾਂਤੇ ਮਾਲ ਵਿੱਚ ਟੌਏ ਟਰੇਨ ਵਿੱਚ ਬੈਠਾ 11 ਸਾਲਾਂ ਦਾ ਬੱਚਾ ਪਲਟ ਕੇ ਹੇਠਾਂ ਜ਼ਮੀਨ ’ਤੇ ਡਿੱਗ ਗਿਆ। ਜਿਸ ਤੋਂ ਬਾਅਦ ਬੱਚੇ ਨੂੰ ਸੈਕਟਰ-32 ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਐਤਵਾਰ ਤੜਕੇ 4 ਵਜੇ ਇੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਸ਼ਾਹਬਾਜ਼ (11) ਵਾਸੀ ਨਵਾਂਸ਼ਹਿਰ ਵਜੋਂ