India Khetibadi Punjab

ਚੰਡੀਗੜ੍ਹ ’ਚ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਹਿਰਾਸਤ ’ਚ ਲੈਣ ’ਤੇ SKM ਵੱਲੋਂ ਮਾਨ ਸਰਕਾਰ ਤੇ ਚੰਡੀਗੜ੍ਹ ਪ੍ਰਸ਼ਾਸਨ ਦੀ ਸਖ਼ਤ ਨਿਧੇਖੀ

ਬਿਉਰੋ ਰਿਪੋਰਟ: ਪੰਜਾਬ ਵਿੱਚ ਝੋਨੇ ਦੀ ਖਰੀਦ ਸੰਕਟ ਨੂੰ ਜਲਦੀ ਹੱਲ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਦੇ ਘਰ ਵੱਲ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਦੇ ਰੋਸ ਮਾਰਚ ਨੂੰ ਰੋਕਣ ਲਈ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਸ਼ਹਿਰ ਭਰ ਵਿੱਚ ਬੈਰੀਕੇਡ ਲਾਉਣ ਅਤੇ ਕਿਸਾਨ ਭਵਨ, ਚੰਡੀਗੜ੍ਹ ਵਿੱਚ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਹਿਰਾਸਤ

Read More
India Manoranjan Punjab

ਕੰਗਨਾ ਦੀ ਫ਼ਿਲਮ ‘ਐਮਰਜੈਂਸੀ’ ’ਤੇ ਬਿੱਟੂ ਦਾ ਤਲਖ਼ ਬਿਆਨ! ‘ਜੋ ਫ਼ਿਲਮ ਦਾ ਵਿਰੋਧ ਕਰ ਰਹੇ ਉਹ ਇੰਦਰਾ ਗਾਂਧੀ ਨੂੰ ਬਚਾਉਣਾ ਚਾਹੁੰਦੇ!’

ਬਿਉਰੋ ਰਿਪੋਰਟ: ਰਾਜ ਮੰਤਰੀ (MoS) ਰਵਨੀਤ ਬਿੱਟੂ ਨੇ ਸੰਸਦ ਮੈਂਬਰ ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ ‘ਐਮਰਜੈਂਸੀ’ ’ਤੇ ਟਿੱਪਣੀ ਕਰਦੇ ਹੋਏ ਕਿਹਾ ਹੈ ਕਿ ਫਿਲਮ ਤੋਂ ਸਾਰੇ ਇਤਰਾਜ਼ਯੋਗ ਦ੍ਰਿਸ਼ ਹਟਾ ਦਿੱਤੇ ਗਏ ਹਨ। ਉਨ੍ਹਾਂ ਫ਼ਿਲਮ ਵਿੱਚ ਇਤਿਹਾਸਕ ਪੇਸ਼ਕਾਰੀ ਦੇ ਸਬੰਧ ਵਿੱਚ ਸਿੱਖਾਂ ਇੱਕ ਸਵਾਲ ਵੀ ਚੁੱਕਿਆ ਹੈ ਕਿ ਕੀ ਤੁਸੀਂ 1984 ਵਿੱਚ ਹੋਏ ਕਤਲੇਆਮ ਨੂੰ

Read More
India

ਭਾਰਤ ‘ਚ ਖੋਲ੍ਹੇ ਦਫਤਰ ਤੇ ਚੀਨ ਹੋਇਆ ਅੱਗ ਬਬੂਲਾ!

ਬਿਉਰੋ ਰਿਪੋਰਟ – ਮੁੰਬਈ (Mumbai) ਵਿਚ ਤਾਈਵਾਨ (Taiwan) ਨੇ ਆਪਣਾ ਦਫਤਰ ਖੋਲ੍ਹਿਆ ਹੈ, ਇਸ ਨੂੰ ਲੈ ਕੇ ਚੀਨ ਅੱਗਬਬੂਲਾ ਹੋਇਆ ਹੈ। ਭਾਰਤ ਵਿਚ ਤਾਈਵਾਨ ਦੇ ਤਾਈਪੇ ਆਰਥਕ ਅਤੇ ਸਭਿਆਚਾਰਕ ਕੇਂਦਰ ਵੱਲੋਂ ਖੋਲ੍ਹੇ ਗਏ ਦਫਤਰ ਨੂੰ ਲੈ ਕੇ ਚੀਨ ਨੇ ਭਾਰਤ ਕੋਲ ਵਿਰੋਧ ਦਰਜ ਕਰਵਾਇਆ ਹੈ। ਚੀਨ ਦੇ ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਬਿਆਨ ਵਿਚ ਕਿਹਾ ਹੈ

Read More
India

‘ਆਪ’ ਨੂੰ ਵੱਡੀ ਰਾਹਤ! ਮਨੀ ਲਾਂਡਰਿੰਗ ਮਾਮਲੇ ’ਚ ਸਤੇਂਦਰ ਜੈਨ ਨੂੰ 2 ਸਾਲ ਬਾਅਦ ਜ਼ਮਾਨਤ, 2022 ’ਚ ਕੀਤਾ ਸੀ ਗ੍ਰਿਫ਼ਤਾਰ

ਬਿਉਰੋ ਰਿਪੋਰਟ: ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਅੱਜ ਸ਼ੁੱਕਰਵਾਰ ਨੂੰ ਦਿੱਲੀ ਦੀ ਰਾਉਜ਼ ਐਵੇਨਿਊ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਜ਼ਮਾਨਤ ਦਿੰਦੇ ਹੋਏ ਅਦਾਲਤ ਨੇ ਕਿਹਾ ਕਿ ਮੁਕੱਦਮੇ ਦੇ ਜਲਦੀ ਖ਼ਤਮ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ। ਈਡੀ ਨੇ ਸੀਬੀਆਈ ਵੱਲੋਂ ਦਰਜ ਐਫਆਈਆਰ ਦੇ ਆਧਾਰ

Read More
India Punjab

ਆਪਣੇ ਅਸਤੀਫ਼ੇ ਦੀਆਂ ਖ਼ਬਰਾਂ ਬਾਰੇ ਪਹਿਲੀ ਵਾਰ ਬੋਲੇ ਸੁਨੀਲ ਜਾਖੜ! ਦਿੱਤਾ ਗੋਲ਼-ਮੋਲ਼ ਜਵਾਬ

ਬਿਉਰੋ ਰਿਪੋਰਟ: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪਹਿਲੀ ਵਾਰ ਮੀਡੀਆ ਦੇ ਸਾਹਮਣੇ ਆਪਣੇ ਅਸਤੀਫ਼ੇ ਬਾਰੇ ਕੋਈ ਬਿਆਨ ਦਿੱਤਾ ਹੈ। ਭਾਜਪਾ ਤੋਂ ਉਨ੍ਹਾਂ ਦੇ ਅਸਤੀਫ਼ੇ ਦੀਆਂ ਖ਼ਬਰਾਂ ਆਉਣ ਤੋਂ ਬਾਅਦ ਉਨ੍ਹਾਂ ਪਹਿਲੀ ਵਾਰ ਪੱਤਰਕਾਰਾਂ ਨੂੰ ਇਸ ਸਵਾਲ ਦਾ ਜਵਾਬ ਦਿੱਤਾ ਕਿ ਉਹ ਆਉਣ ਵਾਲੇ ਦਿਨਾਂ ਵਿਚ ਇਸ ਬਾਰੇ ਖੁੱਲ੍ਹ ਕੇ ਗੱਲ ਕਰਨਗੇ। ਫਿਲਹਾਲ ਉਨ੍ਹਾਂ

Read More