ਸ਼ੰਭੂ ਬਾਰਡਰ ਖੁਲ੍ਹਵਾਉਣ ਨੂੰ ਲੈ ਕੇ ਕਿਸਾਨਾਂ ਅਤੇ ਪ੍ਰਸ਼ਾਸਨ ਦੀ ਹੋਈ ਦੂਸਰੀ ਮੀਟਿੰਗ ਵੀ ਰਹੀ ਬੇਅਸਰ
- by Manpreet Singh
- August 25, 2024
- 0 Comments
ਸ਼ੰਭੂ ਬਾਰਡਰ (Shambhu Border) ਖੋਲ੍ਹਣ ਨੂੰ ਲੈ ਕੇ ਕਿਸਾਨਾਂ ਅਤੇ ਪ੍ਰਸਾਸ਼ਨ ਦੀ ਅੱਜ ਦੂਸਰੀ ਮੀਟਿੰਗ ਹੋਈ ਸੀ, ਜਿਸ ਵਿੱਚ ਕੋਈ ਨਤੀਜਾ ਨਹੀਂ ਨਿਕਲਿਆ ਹੈ। ਇਹ ਮੀਟਿੰਗ ਵੀ ਬੇਸਿੱਟਾ ਰਹੀ ਹੈ। ਇਹ ਮੀਟਿੰਗ ਪਟਿਆਲਾ ਪੁਲਿਸ ਲਾਈਨ ਵਿੱਚ ਹੋਈ ਸੀ ਅਤੇ ਇਸ ਵਿੱਚ ਪੰਜਾਬ ਸਮੇਤ ਹਰਿਆਣਾ ਦੇ ਅਧਿਕਾਰੀ ਵੀ ਮੌਜੂਦ ਸਨ। ਮੀਟਿੰਗ ਤੋਂ ਬਾਅਦ ਕਿਸਾਨ ਲੀਡਰ ਸਰਵਨ
ਲਾਰੈਂਸ ਬਿਸਨੋਈ ਅਤੇ ਉਸ ਦਾ ਸਾਥੀ ਇਸ ਮਾਮਲੇ ਵਿੱਚ ਦੋਸ਼ੀ ਕਰਾਰ
- by Manpreet Singh
- August 25, 2024
- 0 Comments
ਲਾਰੈਂਸ ਬਿਸਨੋਈ ਅਤੇ ਉਸ ਦੇ ਇਕ ਹੋਰ ਸਾਥੀ ਨੂੰ 13 ਸਾਲ ਪੁਰਾਣੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਚੰਡੀਗੜ੍ਹ ਜ਼ਿਲ੍ਹਾ ਅਦਾਲਤ (Chandigarh District Court) ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਇੰਦਰਪ੍ਰੀਤ ਸਿੰਘ ਉਰਫ਼ ਪੈਰੀ ਖਿਲਾਫ ਇਕ ਵਿਦਿਆਰਥੀ ਆਗੂ ਅਤੇ ਉਸ ਦੇ ਸਾਥੀਆਂ ਨੇ ਘਰ ਵਿੱਚ ਦਾਖਲ ਹੋ ਕੇ ਹਮਲਾ ਕਰਨ ਦੇ ਅਰੋਪ ਹੇਠ ਦੋਸ਼ ਤੈਅ
ਭਾਜਪਾ ਲੀਡਰ ਵਿਜੇਂਦਰ ਨੇ ਵਿਨੇਸ਼ ਫੋਗਾਟ ਬਾਰੇ ਬਿਆਨ ਦੇ ਕੇ ਕੀਤਾ ਸਾਰਿਆਂ ਨੂੰ ਹੈਰਾਨ!
- by Manpreet Singh
- August 25, 2024
- 0 Comments
ਵਿਨੇਸ਼ ਫੋਗਾਟ (Vinesh Phogat) ਕਿਸੇ ਪਹਿਚਾਣ ਦੀ ਮਹੁਥਾਜ ਨਹੀਂ ਹੈ। ਉਸ ਦੇ ਹੁਣ ਰਾਜਨੀਤੀ ਵਿੱਚ ਆਉਣ ਦੀ ਚਰਚਾ ਜ਼ੋਰਾਂ ਨਾਲ ਚੱਲ ਰਹੀ ਹੈ। ਉਸ ਵੱਲੋਂ ਕਾਂਗਰਸ ਵਿੱਚ ਸ਼ਾਮਲ ਹੋਣ ਦੀਆਂ ਚਰਚਾਵਾਂ ਹਨ। ਇਸ ‘ਤੇ ਭਾਜਪਾ ਦੇ ਲੀਡਰ ਓਲਿੰਪਕ ਤਗਮਾ ਜੇਤੂ ਬਾਕਸਰ ਵਿਜੇਂਦਰ ਸਿੰਘ ਨੇ ਵਿਨੇਸ਼ ਫੋਗਾਟ ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਫੋਗਾਟ
ਪਾਕਿਸਤਾਨ ਨੇ ਪੀਐਮ ਮੋਦੀ ਨੂੰ ਐਸਸੀਓ ਮੀਟਿੰਗ ਲਈ ਦਿੱਤਾ ਸੱਦਾ
- by Gurpreet Singh
- August 25, 2024
- 0 Comments
ਦਿੱਲੀ : ਪਾਕਿਸਤਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸ਼ੰਘਾਈ ਸਹਿਯੋਗ ਸੰਗਠਨ (ਐਸਸੀਓ) ਦੀ ਕੌਂਸਲ ਆਫ਼ ਹੈੱਡਜ਼ ਆਫ਼ ਗਵਰਨਮੈਂਟ (ਸੀਐਚਜੀ) ਸੰਮੇਲਨ ਲਈ ਇਸਲਾਮਾਬਾਦ ਆਉਣ ਦਾ ਸੱਦਾ ਦਿੱਤਾ ਹੈ। ਪਾਕਿਸਤਾਨ 15 ਤੋਂ 16 ਅਕਤੂਬਰ ਦਰਮਿਆਨ ਐਸਸੀਓ ਮੀਟਿੰਗ ਦੀ ਮੇਜ਼ਬਾਨੀ ਕਰੇਗਾ। ਭਾਰਤ ਤੋਂ ਇਲਾਵਾ ਸੰਗਠਨ ਦੇ ਹੋਰ ਮੈਂਬਰ ਦੇਸ਼ਾਂ ਦੇ ਸਰਕਾਰਾਂ ਦੇ ਮੁਖੀਆਂ ਨੂੰ ਵੀ ਸੱਦਾ ਦਿੱਤਾ ਗਿਆ
46 ਮਿੰਟ ਤੱਕ ਪਾਕਿਸਤਾਨੀ ਹਵਾਈ ਖੇਤਰ ‘ਚ ਰਿਹਾ PM ਮੋਦੀ ਦਾ ਜਹਾਜ਼
- by Gurpreet Singh
- August 25, 2024
- 0 Comments
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੋਲੈਂਡ ਤੋਂ ਪਰਤਦੇ ਸਮੇਂ ਪਾਕਿਸਤਾਨ ਦੇ ਹਵਾਈ ਖੇਤਰ ਦੀ ਵਰਤੋਂ ਕੀਤੀ। ਪਾਕਿਸਤਾਨੀ ਮੀਡੀਆ ਹਾਊਸ ਡਾਨ ਨੇ ਉੱਥੋਂ ਦੀ ਨਾਗਰਿਕ ਹਵਾਬਾਜ਼ੀ ਅਥਾਰਟੀ ਦੇ ਇਕ ਅਧਿਕਾਰੀ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ। ਰਿਪੋਰਟ ਮੁਤਾਬਕ ਪ੍ਰਧਾਨ ਮੰਤਰੀ ਮੋਦੀ 46 ਮਿੰਟ ਤੱਕ ਪਾਕਿਸਤਾਨ ਦੇ ਹਵਾਈ ਖੇਤਰ ਵਿੱਚ ਰਹੇ। ਉਨ੍ਹਾਂ ਦਾ ਜਹਾਜ਼ ਲਾਹੌਰ ਅਤੇ
ਕੋਲਕਾਤਾ ਬਲਾਤਕਾਰ-ਕਤਲ ਮਾਮਲਾ, ਸਾਬਕਾ ਪ੍ਰਿੰਸੀਪਲ ਦੇ ਘਰ ਪਹੁੰਚੀ ਸੀਬੀਆਈ
- by Gurpreet Singh
- August 25, 2024
- 0 Comments
ਕੋਲਕਾਤਾ ਦੇ ਆਰਜੀ ਕਾਰ ਹਸਪਤਾਲ ਵਿੱਚ ਇੱਕ ਸਿਖਿਆਰਥੀ ਡਾਕਟਰ ਦੇ ਬਲਾਤਕਾਰ ਅਤੇ ਕਤਲ ਦੀ ਸੀਬੀਆਈ ਜਾਂਚ ਚੱਲ ਰਹੀ ਹੈ, ਉੱਥੇ ਹੀ ਹਸਪਤਾਲ ਵਿੱਚ ਵਿੱਤੀ ਬੇਨਿਯਮੀਆਂ ਦਾ ਮਾਮਲਾ ਵੀ ਸਾਹਮਣੇ ਆਇਆ ਹੈ। ਇਸ ਸਬੰਧ ਵਿੱਚ ਸੀਬੀਆਈ ਦੀ ਟੀਮ ਅੱਜ ਕੋਲਕਾਤਾ ਵਿੱਚ ਤੇਜ਼ੀ ਨਾਲ ਛਾਪੇਮਾਰੀ ਕਰ ਰਹੀ ਹੈ। ਕੁੱਲ 15 ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਕਤਰ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸਿੱਖ ਭਾਈਚਾਰੇ ਕੋਲ ਪਹੁੰਚਾਉਣ ਦੀ ਖ਼ਬਰ ਝੂਠੀ, ਇਸ ਜਥੇਬੰਦੀ ਨੇ ਚੁੱਕੇ ਸਵਾਲ
- by Gurpreet Singh
- August 25, 2024
- 0 Comments
ਯੂ ਕੇ : ਇਸਲਾਮੀਕ ਦੇਸ਼ ਦੋਹਾ, ਕਤਰ ਵਿੱਚ ਇੱਕ ਪੁਲਿਸ ਥਾਣੇ ਦੇ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪਾਂ ਦੇ ਮਾਮਲੇ ਦੇ ਵਿੱਚ ਇੱਕ ਨਵਾਂ ਮੋੜ ਆਇਆ ਹੈ। 23 ਅਗਸਤ ਨੂੰ ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਵਾਅਦਾ ਕੀਤਾ ਸੀ ਕਿ ਕਤਰ ਦੇ ਵਿੱਚ ਭਾਰਤੀ ਅੰਬੈਂਸੀ ਦੀਆਂ ਕੋਸ਼ਿਸ਼ਾਂ ਦੇ ਸਦਕਾ
ਸੁਨੀਤਾ ਵਿਲੀਅਮਜ਼ ਫਰਵਰੀ 2025 ਵਿੱਚ ਪੁਲਾੜ ਤੋਂ ਵਾਪਸ ਆਵੇਗੀ, 80 ਦਿਨਾਂ ਤਂੋ ਸਪੇਸ ਵਿੱਚ ਫਸੇ
- by Gurpreet Singh
- August 25, 2024
- 0 Comments
ਅਮਰੀਕਾ : ਭਾਰਤੀ ਮੂਲ ਦੀ ਅਮਰੀਕੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਅਤੇ ਉਸ ਦੇ ਸਾਥੀ ਬੁਸ਼ ਵਿਲਮੋਰ ਫਰਵਰੀ 2025 ਵਿੱਚ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ISS) ਤੋਂ ਧਰਤੀ ‘ਤੇ ਵਾਪਸ ਆਉਣਗੇ। ਅਮਰੀਕੀ ਪੁਲਾੜ ਏਜੰਸੀ ਨਾਸਾ ਨੇ ਸ਼ਨੀਵਾਰ (24 ਅਗਸਤ) ਨੂੰ ਇਹ ਜਾਣਕਾਰੀ ਦਿੱਤੀ ਹੈ। ਨਾਸਾ ਨੇ ਆਖਰਕਾਰ ਸਵੀਕਾਰ ਕਰ ਲਿਆ ਕਿ ਬੋਇੰਗ ਦੇ ਨਵੇਂ ਸਟਾਰਲਾਈਨਰ ਕੈਪਸੂਲ ਵਿੱਚ ISS
ਦੋਹਾ ‘ਚ ਪੁਲਿਸ ਕੋਲ ਪਾਵਨ ਸਰੂਪ, ਸਿੱਖ ਜਗਤ ਨੂੰ ਸਥਿਤੀ ਸਪਸ਼ਟ ਕਰੇ ਭਾਰਤ ਸਰਕਾਰ : SGPC ਪ੍ਰਧਾਨ ਐਡਵੋਕੇਟ ਧਾਮੀ
- by Gurpreet Singh
- August 25, 2024
- 0 Comments
ਅੰਮ੍ਰਿਤਸਰ : SGPC ਵੱਲੋਂ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਤੇ ਕਤਰ ਵਿਖੇ ਭਾਰਤ ਦੇ ਅੰਬੈਸਡਰ ਵਿਪੁਲ ਨੂੰ ਮੁੜ ਕਿਹਾ ਗਿਆ ਹੈ ਕਿ ਦੋਹਾ, ਕਤਰ ਵਿੱਚ ਪੁਲਿਸ ਦੇ ਕੋਲ ਰੱਖੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਬਾਰੇ ਮੁਕੰਮਲ ਜਾਣਕਾਰੀ ਪ੍ਰਾਪਤ ਕਰ ਕੇ ਸਿੱਖ ਜਗਤ ਨੂੰ ਅਸਲ ਸਥਿਤੀ ਸਪਸ਼ਟ ਕੀਤੀ ਜਾਵੇ । SGPC
