ਕਾਂਗਰਸ ਨੇ ਵਿਨੇਸ਼ ਫੋਗਾਟ ਨੂੰ ਦਿੱਤੀ ਟਿਕਟ, ਹਰਿਆਣਾ ਦੇ ਜੁਲਾਨਾ ਤੋਂ ਲੜੇਗੀ ਚੋਣ
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 31 ਉਮੀਦਵਾਰਾਂ ਦੇ ਨਾਂ ਹਨ। ਪਾਰਟੀ ਨੇ ਜੁਲਾਨਾ ਤੋਂ ਪਹਿਲਵਾਨ ਵਿਨੇਸ਼ ਫੋਗਾਟ ਨੂੰ ਉਮੀਦਵਾਰ ਬਣਾਇਆ ਹੈ। ਭੁਪਿੰਦਰ ਸਿੰਘ ਹੁੱਡਾ ਨੂੰ ਗੜ੍ਹੀ ਸਾਂਪਲਾ-ਕਿਲੋਈ ਸੀਟ ਤੋਂ , ਰਾਵ ਦਾਨ ਸਿੰਘ ਨੂੰ ਮਹਿੰਦਰਗੜ੍ਹ ਤੋਂ , ਆਫਤਾਬ ਅਹਿਮਦ ਨੂੰ ਨੂਹ
