ਨਿਤੀਸ਼ ਕੁਮਾਰ ਤੇ ਤੇਜਸਵੀ ਯਾਦਵ ਦਿੱਲੀ ਲਈ ਹੋਏ ਰਵਾਨਾ
ਲੋਕ ਸਭਾ ਚੋਣਾਂ ਦੇ ਨਤੀਜੇ ਆ ਚੁੱਕੇ ਹਨ, ਜਿਸ ਤੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਹੋਣ ਜਾ ਰਿਹਾ ਹੈ। NDA ਅਤੇ INDIA ਗਠਜੋੜ ਵੱਲੋਂ ਸਰਕਾਰ ਬਣਾਉਣ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਜਿਸ ਵਿੱਚ ਹਿੱਸਾ ਲੈਣ ਲਈ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਪਟਨਾ ਤੋਂ ਦਿੱਲੀ ਲਈ ਰਵਾਨਾ ਹੋ ਗਏ ਹਨ। ਰਾਸ਼ਟਰੀ ਜਨਤਾ ਦਲ ਦੇ ਨੇਤਾ