ਯੂਪੀ ਪੁਲਿਸ ‘ਤੇ ਸਿੱਖਾਂ ਨੂੰ ਅੱਤਵਾਦੀ ਕਹਿਣ ਦਾ ਦੋਸ਼, ਸੁਖਬੀਰ ਬਾਦਲ ਨੇ ਕੀਤੀ ਸਖ਼ਤ ਕਰਵਾਈ ਦੀ ਮੰਗ
- by Gurpreet Singh
- July 29, 2024
- 0 Comments
ਬਿਉਰੋ ਰਿਪੋਰਟ – ਘੱਟ ਗਿਣਤੀ ਸਿੱਖ ਭਾਈਚਾਰੇ ਨੂੰ ਟਾਰਗੇਟ ਦਾ ਇਕ ਹੋਰ ਗੰਭੀਰ ਮਾਮਲਾ ਯੂਪੀ ਦੇ ਉਸੇ ਲਖੀਮਪੁਰ ਖੀਰੀ ਜ਼ਿਲ੍ਹੇ ਤੋਂ ਸਾਹਮਣੇ ਹੈ ਜਿੱਥੇ ਪਹਿਲੇ ਕਿਸਾਨੀ ਅੰਦੋਲਨ ਦੌਰਾਨ ਬੇਗੁਨਾਹ ਕਿਸਾਨਾਂ ਨੂੰ ਦਰੜਿਆ ਗਿਆ ਸੀ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਖਾਕੀ ਵਰਦੀ ਵਿੱਚ ਪੁਲਿਸ ਅਧਿਕਾਰੀ ਨੇ ਉਨ੍ਹਾਂ ਸਿੱਖਾਂ ਨੂੰ ਅੱਤਵਾਦੀ ਕਿਹਾ ਜਿੰਨਾਂ ਨੇ ਸ਼ਾਰਦਾ
ਅੰਮ੍ਰਿਤਪਾਲ ਸਿੰਘ ਮਾਮਲੇ ਦੀ ਸੁਣਵਾਈ ਅੱਜ! NSA ਦੀ ਮਿਆਦ ਵਧਾਉਣ ਖ਼ਿਲਾਫ਼ ਹਾਈਕੋਰਟ ’ਚ ਚੁਣੌਤੀ
- by Preet Kaur
- July 29, 2024
- 0 Comments
ਬਿਉਰੋ ਰਿਪੋਰਟ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਆਪਣੇ ’ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਦੀ ਮਿਆਦ ਵਧਾਉਣ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਵੇਗੀ। ਇਸ ਮਾਮਲੇ ਦੀ ਸੁਣਵਾਈ ਚੀਫ਼ ਜਸਟਿਸ ਦੀ ਅਦਾਲਤ ਵਿੱਚ ਹੋਵੇਗੀ।
ਅੱਜ 15 ਰਾਜਾਂ ਵਿੱਚ ਅਲਰਟ! ਹਿਮਾਚਲ ’ਚ ਬੱਦਲ ਫਟਿਆ, ਲੈਂਡਸਲਾਈਡ ਕਾਰਨ ਇੱਕ ਦੀ ਮੌਤ, 80 ਸੜਕਾਂ ਬੰਦ
- by Preet Kaur
- July 29, 2024
- 0 Comments
ਬਿਉਰੋ ਰਿਪੋਰਟ: ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਐਤਵਾਰ ਦੇਰ ਰਾਤ ਭਾਰੀ ਮੀਂਹ ਪਿਆ। ਇਸ ਤੋਂ ਬਾਅਦ ਕਈ ਥਾਵਾਂ ’ਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਸਾਹਮਣੇ ਆਈਆਂ। ਚੰਡੀਗੜ੍ਹ-ਸ਼ਿਮਲਾ ਨੈਸ਼ਨਲ ਹਾਈਵੇ-5 ’ਤੇ ਪਹਾੜ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 3 ਲੋਕ ਜ਼ਖਮੀ ਹੋ ਗਏ। ਅੱਜ 15 ਸੂਬਿਆਂ ’ਚ ਮੀਂਹ ਦਾ ਅਲਰਟ
ਰੂਸੀ ਫੌਜ ‘ਚ ਕੰਮ ਕਰ ਰਹੇ 10 ਭਾਰਤੀ ਘਰ ਪਰਤਣਗੇ
- by Gurpreet Singh
- July 29, 2024
- 0 Comments
ਰੂਸੀ ਫੌਜ ਵਿੱਚ ਕੰਮ ਕਰ ਰਹੇ 10 ਭਾਰਤੀ ਨਾਗਰਿਕ ਜਲਦੀ ਹੀ ਭਾਰਤ ਪਰਤਣਗੇ। ਇਹ ਜਾਣਕਾਰੀ ਕੇਂਦਰੀ ਵਿਦੇਸ਼ ਰਾਜ ਮੰਤਰੀ ਕੀਰਤੀਵਰਧਨ ਸਿੰਘ ਨੇ ਸਪਾ ਸੰਸਦ ਮੈਂਬਰ ਧਰਮਿੰਦਰ ਯਾਦਵ ਵੱਲੋਂ ਸੰਸਦ ਵਿੱਚ ਪੁੱਛੇ ਸਵਾਲ ਦੇ ਜਵਾਬ ਵਿੱਚ ਦਿੱਤੀ। ਉਨ੍ਹਾਂ ਦੱਸਿਆ ਕਿ ਰੂਸੀ ਫੌਜ ਵਿੱਚ ਸੇਵਾ ਕਰ ਰਹੇ 10 ਭਾਰਤੀਆਂ ਨੇ ਰੂਸੀ ਹਥਿਆਰਬੰਦ ਸੈਨਾਵਾਂ ਨੂੰ ਛੱਡ ਦਿੱਤਾ ਹੈ।
ਕਾਂਗਰਸ ਵੱਲੋਂ ਬਿੱਟੂ ਨੂੰ ਘੇਰਨ ਦੀ ਤਿਆਰੀ, ਸਪੀਕਰ ਨੂੰ ਚਿੱਠੀ ਲਿਖ ਕੀਤੀ ਸ਼ਿਕਾਇਤ
- by Manpreet Singh
- July 28, 2024
- 0 Comments
ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ (Ravneet Singh Bittu) ਖਿਲਾਫ ਕਾਂਗਰਸ ਦੇ ਸੰਸਦ ਮੈਂਬਰ ਵੱਲੋਂ ਸਪੀਕਰ ਨੂੰ ਸ਼ਿਕਾਇਤ ਕੀਤੀ ਹੈ। ਕਾਂਗਰਸ ਦੇ ਆਸਾਮ (Assam) ਦੇ ਜੋਰਹਾਟ ਤੋਂ ਸੰਸਦ ਮੈਂਬਰ ਗੌਰਵ ਗੋਗੋਈ ਵੇ ਸਪੀਕਰ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਉਨ੍ਹਾਂ ਕਿਹਾ ਕਿ ਉਹ ਲੋਕ ਸਭਾ ਵਿੱਚ ਸੰਸਦੀ ਆਚਰਣ ਦੇ ਡਿੱਗਦੇ ਪੱਧਰ ‘ਤੇ ਡੂੰਘੀ ਚਿੰਤਾ
ਅਰਜੁਨ ਬਬੂਟਾ ਨੇ ਪੰਜਾਬ ਦਾ ਵਧਾਇਆ ਮਾਣ, ਫਾਈਨਲ ਲਈ ਕੀਤਾ ਕੁਆਲੀਫਾਈ
- by Manpreet Singh
- July 28, 2024
- 0 Comments
ਪੈਰਿਸ ਓਲਿੰਪਕ (Paris Olympic) ਖੇਡਾਂ ਭਾਰਤ ਦੇ ਖਿਡਾਰੀ ਸ਼ਾਨਦਾਰ ਪ੍ਰਦਰਸ਼ਨ ਕਰਦੇ ਨਜ਼ਰ ਆ ਰਹੇ ਹਨ। ਨਿਸ਼ਾਨੇਬਾਜ਼ ਅਰਜੁਨ ਬਬੂਟਾ ਨੇ ਪੁਰਸ਼ਾਂ ਦੇ 10 ਮੀਟਰ ਏਅਰ ਰਾਈਫਲ ਲਈ ਕੁਆਲੀਫਾਈ ਕੀਤਾ ਹੈ। ਅਰਜੁਨ ਬਬੂਟਾ ਨੇ ਕੁਆਲੀਫਿਕੇਸ਼ਨ ਰਾਊਂਡ ਵਿੱਚ ਸਤਵਾਂ ਸਥਾਨ ਹਾਸਲ ਕਰਕੇ ਫਾਈਨਲ ਵਿੱਚ ਪਰਵੇਸ਼ ਕੀਤਾ ਹੈ। ਦੱਸ ਦੇਈਏ ਕਿ ਅਰਜੁਨ ਬਬੂਟਾ ਪੰਜਾਬ ਨਾਲ ਸਬੰਧਿਤ ਹੈ। ਉਹ ਕੱਲ
