ਕੇਜਰੀਵਾਲ ਦੇ ਪੀਏ ਨੂੰ ਮਿਲੀ ਜ਼ਮਾਨਤ! ਸਵਾਤੀ ਮਾਲੀਵਾਲ ਨੇ ਕੀਤੀ ਵੱਡੀ ਟਿੱਪਣੀ
ਬਿਊਰੋ ਰਿਪੋਰਟ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੇ ਪੀਏ ਬਿਭਵ ਕੁਮਾਰ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ (Swati Maliwal) ਨੇ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤ ਕੇਜਰੀਨਾਲ ‘ਤੇ ਤੰਜ ਕੱਸਿਆ ਹੈ। ਉਨ੍ਹਾਂ ਕਿਹਾ ਕਿ ਜਿਸ ਦਿਨ ਬਿਭਵ ਨੇ ਉਨ੍ਹਾਂ ਨਾਲ ਕੁੱਟਮਾਰ ਕੀਤੀ ਸੀ ਤਾਂ ਉਸ ਸਮੇਂ ਸੁਨੀਤਾ ਕੇਜਰੀਵਾਲ
