India

ਹੈਦਰਾਬਾਦ ‘ਤੇ ਆਂਧਰਾ ਪ੍ਰਦੇਸ਼ ਦੇ ਅਧਿਕਾਰ ਖ਼ਤਮ, ਤੇਲੰਗਾਨਾ ਦੀ ਸਰਦਾਰੀ

ਹੈਦਰਾਬਾਦ (Hyderabad) ਭਾਰਤ ਦਾ ਵੱਡਾ ਸਹਿਰ ਹੈ, ਜਿਸ ਨੂੰ ਆਂਧਰਾ ਪ੍ਰਦੇਸ (Andhra Pradesh) ਅਤੇ ਤੇਲੰਗਾਨਾ (Telangana) ਆਪਣੀ ਰਾਜਧਾਨੀ ਵਜੋਂ ਵਰਤ ਰਹੇ ਸਨ। ਪਰ ਹੈਦਰਾਬਾਦ 2 ਜੂਨ ਤੋਂ ਬਾਅਦ ਸਿਰਫ ਤੇਲੰਗਾਨਾ ਦੀ ਹੀ ਰਾਜਧਾਨੀ ਹੋਵੇਗਾ। ਆਂਧਰਾ ਪ੍ਰਦੇਸ਼ ਪੁਨਰਗਠਨ ਐਕਟ 2014 ਦੇ ਮੁਤਾਬਕ ਹੈਦਰਾਬਾਦ ਉੱਤੇ ਆਂਧਰਾ ਪ੍ਰਦੇਸ਼ ਦੇ ਅਧਿਕਾਰ ਖਤਮ ਹੋ ਜਾਣਗੇ। ਆਂਧਰਾ ਪ੍ਰਦੇਸ਼ ਨੂੰ 2014 ਵਿੱਚ

Read More
India

ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦਾ ਆਇਆ ਨਤੀਜਾ

ਲੋਕ ਸਭਾ ਚੋਣਾਂ ਦੇ ਨਤੀਜੀਆਂ ਤੋਂ ਪਹਿਲਾਂ ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਨਤੀਜਾ ਸਾਹਮਣੇ ਆ ਚੁੱਕੇ ਹਨ। ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ ਵਿੱਚ 19 ਅਪ੍ਰੈਲ ਨੂੰ ਵੋਟਿੰਗ ਹੋਈ ਸੀ, ਜਿਸ ਦਾ ਨਤੀਜਾ ਅੱਜ ਐਲਾਨ ਦਿੱਤਾ ਗਿਆ ਹੈ। ਸਿੱਕਮ ਵਿੱਚ ਸਿੱਕਮ ਕਰਾਂਤੀਕਾਰੀ ਮੋਰਚਾ ਪਾਰਟੀ ਨੇ 32 ਵਿਧਾਨ ਸਭਾ ਸੀਟਾਂ ਵਿੱਚੋਂ 31 ਸੀਟਾਂ ਉੱਤੇ ਜਿੱਤ

Read More
India

ਕਲਯੁਗੀ ਪਿਤਾ ਨੇ ਪੁੱਤਰ ਅਤੇ ਆਪਣੀ ਪਤਨੀ ਦਾ ਕੀਤਾ ਕਤਲ, ਵਜ੍ਹਾ ਜਾਣ ਕੇ ਹੋ ਜਾਵੇਗੇ ਹੈਰਾਨ

ਝਾਂਸੀ ‘ਚ ਸ਼ਨੀਵਾਰ ਰਾਤ ਨੂੰ ਇਕ ਦਰਦਨਾਕ ਘਟਨਾ ਵਾਪਰੀ ਹੈ ਜਿੱਥੇ ਨੌਜਵਾਨ ਨੇ ਆਪਣੇ ਸਹੁਰੇ ਘਰ ‘ਚ ਆਪਣੇ 4 ਸਾਲ ਦੇ ਮਾਸੂਮ ਬੇਟੇ ਅਤੇ ਪਤਨੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਫਿਰ ਬੇਟੇ ਦੀ ਲਾਸ਼ ਨੂੰ ਰੱਸੀ ਦੀ ਮਦਦ ਨਾਲ ਖੰਭੇ ‘ਤੇ ਲਟਕਾ ਦਿੱਤਾ ਗਿਆ। ਉਸਨੇ ਰਸੋਈ ਵਿੱਚ ਜਾ ਕੇ ਫਾਹਾ ਲੈ ਲਿਆ। ਸਾਰੀ

Read More
India Punjab

ਪਾਉਂਟਾ ਸਾਹਿਬ ਦੇ ਦਰਸ਼ਨਾਂ ਨੂੰ ਗਏ ਨੌਜਵਾਨਾਂ ਨਾਲ ਵਾਪਰਿਆ ਹਾਦਸਾ, ਇਸ਼ਨਾਨ ਕਰਦੇ ਸਮੇਂ ਤਿੰਨ ਦੀ ਹੋਈ ਮੌਤ

ਪੰਜਾਬ ਤੋਂ ਗੁਰਦੁਆਰਾ ਪਾਉਂਟਾ ਸਾਹਿਬ ਦੇ ਦਰਸ਼ਨਾਂ ਨੂੰ ਗਏ ਨੌਜਵਾਨਾਂ ਨਾਲ ਭਿਆਨਕ ਹਾਦਸਾ ਵਾਪਰਿਆ ਹੈ। ਤਿੰਨ ਪੰਜਾਬੀ ਨੌਜਵਾਨਾਂ ਦੀ ਯਮੁਨਾ ਨਦੀ ਵਿੱਚ ਡੁੱਬਣ ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਤਿੰਨੇ ਨੌਜਵਾਨਾਂ ਵੱਲੋਂ ਯਮੁਨਾ ਨਦੀ ਵਿੱਚ ਇਸ਼ਨਾਨ ਕੀਤਾ ਜਾ ਰਿਹਾ ਸੀ। ਇਨ੍ਹਾਂ ਦੀ ਪਛਾਣ ਧੀਰੇਂਦਰ ਸਿੰਘ ਸੈਣੀ ਵਾਸੀ ਡੇਰਾਬੱਸੀ, ਰਾਘਵ ਮਿਸ਼ਰਾ ਵਾਸੀ ਡੇਰਾਬੱਸੀ ਅਤੇ

Read More
India Punjab

ਪੰਜਾਬ, ਹਰਿਆਣਾ, ਦਿੱਲੀ ਸਮੇਤ 27 ਸੂਬਿਆਂ ’ਚ ਮੀਂਹ ਦੀ ਸੰਭਾਵਨਾ! ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ

ਅੱਜ ਨੌਤਪਾ ਦਾ ਆਖ਼ਰੀ ਦਿਨ ਹੈ। ਦੇਸ਼ ਦੇ ਕਈ ਸੂਬਿਆਂ ਵਿੱਚ ਹੀਟਵੇਵ ਦਾ ਅਸਰ ਘੱਟ ਹੋਣਾ ਸ਼ੁਰੂ ਹੋ ਗਿਆ ਹੈ। ਪ੍ਰੀ-ਮੌਨਸੂਨ ਮੀਂਹ ਕਾਰਨ ਵੀ ਦੇਸ਼ ਦੇ ਕਈ ਹਿੱਸਿਆਂ ਵਿੱਚ ਤਾਪਮਾਨ ਘਟਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ (IMD) ਨੇ ਕਿਹਾ ਹੈ ਕਿ ਸ਼ਨੀਵਾਰ (1 ਜੂਨ) ਨੂੰ ਸਿਰਫ 8 ਸ਼ਹਿਰਾਂ ਵਿੱਚ ਦਿਨ ਦਾ ਤਾਪਮਾਨ 45 ਡਿਗਰੀ

Read More
India Manoranjan

ਰਵੀਨਾ ਟੰਡਨ ’ਤੇ ਬਜ਼ੁਰਗ ਮਹਿਲਾ ਦੀ ਕੁੱਟਮਾਰ ਦਾ ਇਲਜ਼ਾਮ! ਵੀਡੀਓ ਵਾਇਰਲ, ਥਾਣੇ ਪਹੁੰਚਿਆ ਮਾਮਲਾ

ਬਾਲੀਵੁੱਡ ਅਦਾਕਾਰਾ ਰਵੀਨਾ ਟੰਡਨ ਤੇ ਉਨ੍ਹਾਂ ਦੇ ਡਰਾਈਵਰ ’ਤੇ ਸ਼ਰਾਬ ਦੇ ਨਸ਼ੇ ‘ਚ ਇੱਕ ਬਜ਼ੁਰਗ ਔਰਤ ਨਾਲ ਕੁੱਟਮਾਰ ਕਰਨ ਦੇ ਇਲਜ਼ਾਮ ਲੱਗੇ ਹਨ। ਪੀੜਤਾ ਦੇ ਪੁੱਤਰ ਨੇ ਦਾਅਵਾ ਕੀਤਾ ਹੈ ਕਿ ਇਹ ਘਟਨਾ ਸ਼ਨੀਵਾਰ ਰਾਤ ਨੂੰ ਵਾਪਰੀ। ਮੁੰਬਈ ਦੇ ਬਾਂਦਰਾ ’ਚ ਰਿਜ਼ਵੀ ਲਾਅ ਕਾਲਜ ਨੇੜੇ ਰਵੀਨਾ ਦੀ ਕਾਰ ਨੇ ਉਸ ਦੀ ਮਾਂ ਨੂੰ ਟੱਕਰ ਮਾਰ

Read More
India

ਕੇਰਜੀਵਾਲ ਅੱਜ ਕਰਨਗੇ ਆਤਮ ਸਮਰਪਣ, ਜ਼ਮਾਨਤ ਦਾ ਸਮਾਂ ਹੋਇਆ ਪੂਰਾ

ਸੁਪਰੀਮ ਕੋਰਟ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਤੀ ਜ਼ਮਾਨਤ 1 ਜੂਨ ਨੂੰ ਖਤਮ ਹੋ ਗਈ ਹੈ, ਜਿਸ ਤੋਂ ਬਾਅਦ ਕੇਜਰੀਵਾਲ ਵੱਲੋਂ ਅੱਜ ਤਿਹਾੜ ਜੇਲ੍ਹ ਵਿੱਚ ਆਤਮ ਸਮਰਪਣ ਕੀਤਾ ਜਾਵੇਗਾ। ਅਰਵਿੰਦ ਕੇਜਰੀਵਾਲ ਨੂੰ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਕੇਜਰੀਵਾਲ ਵੱਲੋਂ ਚੋਣ ਪ੍ਰਚਾਰ ਕਰਨ ਲਈ ਪਟੀਸ਼ਨ ਦਾਇਰ ਕੀਤੀ ਗਈ ਸੀ,

Read More
India International

ਭਾਰਤੀ ਮੂਲ ਦੀ ਸੁਨੀਤਾ ਵਿਲੀਅਮਜ਼ ਅੱਜ ਰਾਤ ਨਾਸਾ ਦੇ ISS ਲਈ ਭਰੇਗੀ ਉਡਾਣ

ਭਾਰਤੀ ਮੂਲ ਦੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਸ ਇੱਕ ਵਾਰ ਫਿਰ ਪੁਲਾੜ ਵਿੱਚ ਉਡਾਣ ਭਰਨ ਜਾ ਰਹੀ ਹੈ। ਉਹ ਬੋਇੰਗ ਦੇ ਸਟਾਰਲਾਈਨਰ ਪੁਲਾੜ ਯਾਨ ‘ਤੇ ਸਵਾਰ ਹੋ ਕੇ ਪੁਲਾੜ ‘ਚ ਜਾਵੇਗੀ, ਜੋ ਅੱਜ ਰਾਤ 10 ਵਜੇ ਫਲੋਰੀਡਾ ਦੇ ਕੈਨੇਡੀ ਸਪੇਸ ਸੈਂਟਰ ਤੋਂ ਰਵਾਨਾ ਹੋਵੇਗੀ। ਇਸ ਤੋਂ ਪਹਿਲਾਂ 7 ਮਈ ਨੂੰ ਪੁਲਾੜ ਯਾਨ ਦੇ ਆਕਸੀਜਨ ਵਾਲਵ ‘ਚ

Read More