4 ਜੂਨ ਨੂੰ ਸਵੇਰੇ 8.00 ਵਜੇ ਸ਼ੁਰੂ ਹੋਵੇਗੀ ਵੋਟਾਂ ਦੀ ਗਿਣਤੀ, ਚੋਣ ਕਮਿਸ਼ਨ ਨੇ ਅਧਿਕਾਰੀਆਂ ਲਈ ਹਦਾਇਤਾਂ ਦੀ ਹੈਂਡਬੁੱਕ ਕੀਤੀ ਜਾਰੀ
ਦੇਸ਼ ਵਿਚ ਹੋਈਆਂ ਆਮ ਚੋਣਾਂ, ਆਂਧਰਾ ਪ੍ਰਦੇਸ਼ ਤੇ ਉੜੀਸਾ ਦੀਆਂ ਵਿਧਾਨ ਸਭਾ ਚੋਣਾਂ ਅਤੇ ਕੁਝ ਵਿਧਾਨ ਸਭਾ ਹਲਕਿਆਂ ਵਿਚ ਹੋਈਆਂ ਜ਼ਿਮਨੀ ਚੋਣਾਂ ਲਈ ਵੋਟਾਂ ਦੀ ਗਿਣਤੀ 4 ਜੂਨ ਨੂੰ ਸਵੇਰੇ 8.00 ਵਜੇ ਸ਼ੁਰੂ ਹੋਵੇਗੀ। ਇਹ ਜਾਣਕਾਰੀ ਚੋਣ ਕਮਿਸ਼ਨ ਨੇ ਸਾਂਝੀ ਕੀਤੀ ਹੈ। ਚੋਣ ਕਮਿਸ਼ਨ ਨੇ ਦੱਸਿਆ ਕਿ ਸਿੱਕਮ ਤੇ ਅਰੁਣਾਚਲ ਪ੍ਰਦੇਸ਼ ਵਿਚ ਆਮ ਚੋਣਾਂ ਤੇ