ਏਅਰ ਇੰਡੀਆ ਇੰਟਰਨੈਸ਼ਨਲ ਫਲਾਈਟ ਦੇ ਖਾਣੇ ’ਚ ਮਿਲਿਆ ਬਲੇਡ! ਮਸਾਂ ਬਚਿਆ ਯਾਤਰੀ, ਖਾਣਾ ਖਾਂਦਿਆਂ ਲੱਗਾ ਪਤਾ
- by Preet Kaur
- June 17, 2024
- 0 Comments
ਏਅਰ ਇੰਡੀਆ ਦੀ ਅੰਤਰਰਾਸ਼ਟਰੀ ਉਡਾਣ ਵਿੱਚ ਇੱਕ ਯਾਤਰੀ ਦੇ ਖਾਣੇ ਵਿੱਚ ਬਲੇਡ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਯਾਤਰੀ ਨੇ ਖੁਦ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਪੋਸਟ ਸ਼ੇਅਰ ਕਰਕੇ ਇਹ ਜਾਣਕਾਰੀ ਦਿੱਤੀ। ਇਸ ਪੋਸਟ ਤੋਂ ਬਾਅਦ ਐਤਵਾਰ 16 ਜੂਨ ਨੂੰ ਏਅਰ ਇੰਡੀਆ ਨੇ ਇੱਕ ਬਿਆਨ ਜਾਰੀ ਕਰਕੇ ਯਾਤਰੀ ਦੇ ਖਾਣੇ ‘ਚ ਬਲੇਡ ਪਾਏ ਜਾਣ ਦੀ
ਦਿਲਜੀਤ ਤੇ ਪ੍ਰਭਾਸ ਦਾ ਗਾਣਾ ‘Bhairava Anthem’ ਰਿਲੀਜ਼! ਪ੍ਰਭਾਸ ਨੇ ਸਜਾਈ ‘ਤੁਰਲੇ ਵਾਲੀ ਪੱਗ’ ਐਕਸ ’ਤੇ ਕਰ ਰਿਹਾ ਟਰੈਂਡ
- by Preet Kaur
- June 17, 2024
- 0 Comments
ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ) – ਪੰਜਾਬੀ ਸਟਾਰ ਦਿਲਜੀਤ ਦੁਸਾਂਝ ਦੀ ਚੁਫ਼ੇਰੇ ਬੱਲੇ-ਬੱਲੇ ਹੋ ਰਹੀ ਹੈ। ਅੱਜ ਸਵੇਰ ਦਾ ਉਨ੍ਹਾਂ ਦਾ ਨਾਂ ਐਕਸ ’ਤੇ ਟਰੈਂਡ ਕਰ ਰਿਹਾ ਹੈ। ਦਰਅਸਲ ਅੱਜ ਦਿਲਜੀਤ ਦੋਸਾਂਝ ਤੇ ਸਾਊਥ ਦੇ ਅਦਾਕਾਰ ਪ੍ਰਭਾਸ ਦਾ ਗਾਣਾ ‘Bhairava Anthem’ ਰਿਲੀਜ਼ ਹੋਇਆ ਹੈ ਜੋ ਫੈਨਜ਼ ਨੂੰ ਕਾਫ਼ੀ ਪਸੰਦ ਆ ਰਿਹਾ ਹੈ। ਬੀਤੇ ਦਿਨ ਵੀ ਦਿਲਜੀਤ
ਕਿਸਾਨਾਂ ਲਈ ਖੁਸ਼ਖਬਰੀ, ਇਸ ਦਿਨ ਕਿਸਾਨਾਂ ਦੇ ਖਾਤਿਆਂ ‘ਚ ਆਵੇਗੀ 17ਵੀਂ ਕਿਸ਼ਤ
- by Manpreet Singh
- June 17, 2024
- 0 Comments
ਨਰਿੰਦਰ ਮੋਦੀ (Narinder Modi) ਦੀ ਸਰਕਾਰ ਵੱਲੋਂ ਕਿਸਾਨਾਂ ਲਈ ਕਿਸਾਨ ਸੰਮਾਨ ਨਿਧੀ ਯੋਜਨਾ (PM Kisan Samman Nidhi Yojana) ਚਲਾਈ ਗਈ ਹੈ, ਜਿਸ ਦੇ ਤਹਿਤ ਕਿਸਾਨਾਂ ਵੱਲੋਂ ਹਰ ਸਾਲ ਕਿਸਾਨਾਂ ਨੂੰ 2000 ਰੁੁਪਏ ਦੀਆਂ ਚਾਰ ਮਹਿਨਿਆਂ ਬਾਅਦ ਤਿੰਨ ਕਿਸ਼ਤਾਂ ਜਾਰੀ ਜਾਂਦੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਸ ਦੀ 17ਵੀਂ ਕਿਸ਼ਤ ਕੱਲ੍ਹ ਜਾਨੀ 18 ਜੂਨ ਨੂੰ
ਦਿੱਲੀ ਏਅਰਪੋਰਟ ‘ਤੇ ਬੱਤੀ ਗੁਲ, ਕਈ ਉਡਾਣਾਂ ਰੱਦ, ਕਈ ਉਡਾਣਾਂ ਲੇਟ ਹੋਈਆਂ
- by Gurpreet Singh
- June 17, 2024
- 0 Comments
ਦਿੱਲੀ-ਐੱਨਸੀਆਰ ਦੇ ਲੋਕ ਹੀ ਬਿਜਲੀ ਕੱਟਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰ ਰਹੇ ,ਇਸ ਵਾਰ ਵੀ ਦਿੱਲੀ ਏਅਰਪੋਰਟ ਦੀਆਂ ਲਾਈਟਾਂ ਬੰਦ ਹੋ ਗਈਆਂ ਹਨ। ਦਰਅਸਲ ਦਿੱਲੀ ਏਅਰਪੋਰਟ ‘ਤੇ ਪਿਛਲੇ 20 ਮਿੰਟਾਂ ਤੋਂ ਬਿਜਲੀ ਨਹੀਂ ਹੈ। ਇਸ ਬਿਜਲੀ ਕੱਟ ਕਾਰਨ ਹਵਾਈ ਜਹਾਜ਼ਾਂ ਦਾ ਸੰਚਾਲਨ ਪ੍ਰਭਾਵਿਤ ਹੋਇਆ ਹੈ। ਇਸ ਕਾਰਨ ਕਈ ਜਹਾਜ਼ ਦੇਰੀ ਨਾਲ ਉਡਾਣ ਭਰ ਰਹੇ
ਰਿਆਸੀ ‘ਚ ਹੋਏ ਹਮਲੇ ਦੀ ਜਾਂਚ ਕਰੇਗੀ ਵੱਡੀ ਏਜੰਸੀ, ਗ੍ਰਹਿ ਮੰਤਰੀ ਨੇ ਲਿਆ ਫੈਸਲਾ
- by Manpreet Singh
- June 17, 2024
- 0 Comments
ਕੇਂਦਰੀ ਗ੍ਰਹਿ ਮੰਤਰਾਲੇ ਨੇ ਜੰਮੂ ਡਿਵੀਜ਼ਨ ਦੇ ਰਿਆਸੀ ਜ਼ਿਲ੍ਹੇ ਵਿੱਚ ਹਾਲ ਹੀ ਵਿੱਚ ਇੱਕ ਬੱਸ ਉੱਤੇ ਹੋਏ ਅਤਿਵਾਦੀ ਹਮਲੇ ਦੀ ਜਾਂਚ ਕੌਮੀ ਜਾਂਚ ਏਜੰਸੀ (NIA) ਨੂੰ ਸੌਂਪ ਦਿੱਤੀ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ 9 ਜੂਨ ਨੂੰ ਸ਼ਿਵਖੋੜੀ ਧਾਮ ਤੋਂ ਕਟੜਾ ਪਰਤ ਰਹੇ ਸ਼ਰਧਾਲੂਆਂ ਨਾਲ ਭਰੀ ਬੱਸ ‘ਤੇ ਅੱਤਵਾਦੀਆਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ
ਜੰਮੂ-ਕਸ਼ਮੀਰ ’ਚ ਅੱਤਵਾਦੀ ਹਮਲਿਆਂ ਬਾਅਦ ਪਠਾਨਕੋਟ ’ਚ ਵੱਡੀ ਘਟਨਾ! ਮੰਦਿਰ ’ਚ ਸ਼ਿਵਲਿੰਗ ’ਤੇ ਮਿਲਿਆ ਪਾਕਿਸਤਾਨੀ ਨੋਟ
- by Preet Kaur
- June 17, 2024
- 0 Comments
ਪਿਛਲੇ ਦਿਨੀਂ ਜੰਮੂ-ਕਸ਼ਮੀਰ ਵਿੱਚ ਅੱਤਵਾਦੀ ਹਮਲਿਆਂ ਬਾਅਦ ਹੁਣ ਪਠਾਨਕੋਟ ਵਿੱਚ ਰੈੱਡ ਅਲਰਟ ਜਾਰੀ ਹੈ। ਇਸ ਦੇ ਚੱਲਦਿਆਂ ਅੱਜ ਸਵੇਰੇ ਪਠਾਨਕੋਟ ਦੇ ਮਸ਼ਹੂਰ ਬਰਫ਼ਾਨੀ ਮੰਦਰ ਵਿੱਚ ਸਥਾਪਿਤ ਸ਼ਿਵਲਿੰਗ ਉੱਤੇ ਪਾਕਿਸਤਾਨ ਦਾ 100 ਰੁਪਏ ਦਾ ਲਾਲ ਨੋਟ ਮਿਲਿਆ ਹੈ। ਇਸ ਘਟਨਾ ਤੋਂ ਬਾਅਦ ਪੂਰੇ ਸ਼ਹਿਰ ਵਿੱਚ ਹੜਕੰਪ ਮਚ ਗਿਆ ਹੈ। ਇਹ ਮੰਦਿਰ ਜਲੰਧਰ ਨੈਸ਼ਨਲ ਹਾਈਵੇ ’ਤੇ ਸਥਿਤ
ਪ੍ਰਧਾਨ ਮੰਤਰੀ ਮੋਦੀ ਨੇ ਰੇਲ ਹਾਦਸੇ ‘ਤੇ ਜਤਾਇਆ ਦੁੱਖ, ਮੁਆਵਜ਼ੇ ਦਾ ਕੀਤਾ ਐਲਾਨ
- by Manpreet Singh
- June 17, 2024
- 0 Comments
ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narinder Modi) ਨੇ ਪੱਛਮੀ ਬੰਗਾਲ ਰੇਲ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਸ ਨੇ ਕਿਹਾ ਹੈ ਕਿ ਉਹ ਆਪਣੇ ਪਿਆਰਿਆਂ ਨੂੰ ਗੁਆਉਣ ਵਾਲਿਆਂ ਲਈ ਸੰਵੇਦਨਾ ਕਰਦੇ ਹਨ। ਪ੍ਰਭਾਵਿਤ ਲੋਕਾਂ ਦੀ ਮਦਦ ਲਈ ਬਚਾਅ ਕਾਰਜ ਜਾਰੀ ਹੈ। ਰੇਲ ਮੰਤਰੀ ਅਸ਼ਵਨੀ ਵੈਸ਼ਨਵ ਵੀ ਹਾਦਸੇ ਵਾਲੀ ਥਾਂ ‘ਤੇ ਪਹੁੰਚ ਰਹੇ ਹਨ। ਇਸ