India Lok Sabha Election 2024 Punjab

‘ਪੀਐੱਮ ਮੋਦੀ ਨੇ ਚੋਣ ਪ੍ਰਚਾਰ ਦੇ ਦੌਰਾਨ ਹੇਟ ਸਪੀਚ ਦਾ ਸਭ ਤੋਂ ਘਿਨੌਣਾ ਤਰੀਕਾ ਅਪਨਾਇਆ!’

ਚੋਣ ਪ੍ਰਚਾਰ ਦੇ ਅਖ਼ੀਰਲੇ ਦਿਨ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਵੀ ਐਂਟਰੀ ਹੋ ਗਈ। ਉਨ੍ਹਾਂ ਨੇ ਪੰਜਾਬ ਦੇ ਵੋਟਰਾਂ ਨੂੰ ਤਿੰਨ ਪੇਜ ਦੀ ਚਿੱਠੀ ਲਿਖ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਿੰਦਾ ਕਰਦੇ ਹੋਏ ਕਾਂਗਰਸ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ। ਸਾਬਕਾ ਪੀਐੱਮ ਨੇ ਕਿਹਾ ਹੈ ਕਿ ਪੀਐੱਮ ਮੋਦੀ ਨੇ ਚੋਣ ਪ੍ਰਚਾਰ ਦੇ

Read More
India Lok Sabha Election 2024

ਇੱਕ ਮਹੀਨੇ ਬਾਅਦ ਹੀ ਫਿਰ ਤੋਂ ਕਾਂਗਰਸ ’ਚ ਸ਼ਾਮਲ ਹੋ ਸਕਦਾ ਹੈ ਮੁੱਕੇਬਾਜ਼ ਵਿਜੇਂਦਰ ਸਿੰਘ!

ਓਲੰਪੀਅਨ ਮੁੱਕੇਬਾਜ਼ ਵਿਜੇਂਦਰ ਸਿੰਘ ਮੁੜ ਤੋਂ ਕਾਂਗਰਸ ਵਿੱਚ ਸ਼ਾਮਲ ਹੋ ਸਕਦੇ ਹਨ। ਅਜੇ ਪਿਛਲੇ ਮਹੀਨੇ ਹੀ ਅਪ੍ਰੈਲ ਵਿੱਚ ਉਹ ਕਾਂਗਰਸ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸਨ। ਪਰ ਹੁਣ ਚਰਚਾਵਾਂ ਹਨ ਕਿ ਉਨ੍ਹਾਂ ਆਪਣੇ ਸਮਰਥਕਾਂ ਦੀ ਰਾਏ ਜਾਣਨ ਤੋਂ ਬਾਅਦ ਆਪਣਾ ਫ਼ੈਸਲਾ ਬਦਲ ਲਿਆ ਹੈ ਤੇ ਉਹ ਬੀਜੇਪੀ ਛੱਡ ਕੇ ਮੁੜ ਤੋਂ ਕਾਂਗਰਸ ਵਿੱਚ ਸ਼ਾਮਲ

Read More
India

ਦਿੱਲੀ ਵਿੱਚ ਕੱਲ੍ਹ 52.9 ਡਿਗਰੀ ਤਾਪਮਾਨ ਬਾਰੇ ਨਵਾਂ ਖ਼ੁਲਾਸਾ! ਮੌਸਮ ਵਿਭਾਗ ਵੀ ਹੋਇਆ ਹੈਰਾਨ

ਬੀਤੇ ਕੱਲ੍ਹ ਦਾਅਵਾ ਕੀਤਾ ਗਿਆ ਸੀ ਕਿ ਰਾਜਧਾਨੀ ਦਿੱਲੀ ਦੇ ਮੁੰਗੇਸ਼ਪੁਰ ਖੇਤਰ ਵਿੱਚ ਵੱਧ ਤੋਂ ਵੱਧ ਤਾਪਮਾਨ 52.9 ਡਿਗਰੀ ਸੈਲਸੀਅਸ ਤਕ ਪਹੁੰਚ ਗਿਆ ਸੀ, ਜੋ ਭਾਰਤ ਵਿੱਚ ਹੁਣ ਤੱਕ ਦਾ ਸਭ ਤੋਂ ਵੱਧ ਤਾਪਮਾਨ ਹੈ। ਇਸ ਬਾਰੇ ਹੁਣ ਮੌਸਮ ਵਿਭਾਗ ਦਾ ਬਿਆਨ ਆਇਆ ਹੈ ਕਿ ਸੰਭਵ ਤੌਰ ’ਤੇ ਤਕਨੀਕੀ ਖ਼ਰਾਬੀ ਕਾਰਨ ਗ਼ਲਤ ਡਾਟਾ ਦਰਜ ਕਰ

Read More
India Lok Sabha Election 2024 Punjab

‘ਮੇਰਾ ਮੂੰਹ ਨਾ ਖੁਲ੍ਹਵਾਉ ਮੈਂ ਤੁਹਾਡੀਆਂ 7 ਪੀੜ੍ਹੀਆਂ ਦੀ ਪੋਲ ਖੋਲ੍ਹ ਦੇਵਾਂਗਾ!’

ਬਿਉਰੋ ਰਿਪੋਰਟ – ਲੋਕ ਸਭਾ ਚੋਣਾਂ ਦੇ 7ਵੇਂ ਅਤੇ ਅਖ਼ੀਰਲੇ ਗੇੜ ਦੇ ਚੋਣ ਪ੍ਰਚਾਰ ਦੇ ਅੰਤਮ ਦਿਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅਖ਼ੀਰਲੀ ਰੈਲੀ ਹੁਸ਼ਿਆਰਪੁਰ ਵਿੱਚ ਕੀਤੀ। ਇਸ ਦੌਰਾਨ ਪੀਐੱਮ ਮੋਦੀ ਨੇ ਕਾਂਗਰਸ ਤੇ ਆਮ ਆਦਮੀ ਅਤੇ ਪੂਰੇ ਇੰਡੀਆ ਗਠਜੋੜ ’ਤੇ ਜਮਕੇ ਨਿਸ਼ਾਨਾ ਲਗਾਇਆ ਤੇ ਹੁਸ਼ਿਆਰਪੁਰ ਦੀ ਰਾਖਵੀਂ ਸੀਟ ਹੋਣ ਦੀ ਵਜ੍ਹਾ ਕਰਕੇ ਦਲਿਤ ਭਾਈਚਾਰੇ

Read More
India

ਦਿੱਲੀ ’ਚ ਗਰਮੀ ਨਾਲ ਪਹਿਲੀ ਮੌਤ, 107 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਬੁਖ਼ਾਰ

ਬੀਤੇ ਕੱਲ੍ਹ ਕੌਮੀ ਰਾਜਧਾਨੀ ਦਿੱਲੀ ਵਿੱਚ ਰਿਕਾਰਡ ਗਰਮੀ ਦਰਜ ਕੀਤੀ ਗਈ। ਦਿੱਲੀ ਵਿੱਚ ਬੁੱਧਵਾਰ ਨੂੰ ਮੁੰਗੇਸ਼ਪੁਰ ਵਿੱਚ ਵੱਧ ਤੋਂ ਵੱਧ 52.9 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ, ਹਾਲਾਂਕਿ, ਸ਼ਹਿਰ ਦੇ ਹੋਰ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 45.2 ਡਿਗਰੀ ਸੈਲਸੀਅਸ ਤੋਂ 49.1 ਡਿਗਰੀ ਸੈਲਸੀਅਸ ਤੱਕ ਸੀ। ਇਸ ਉੱਚ ਤਾਪਮਾਨ ਦੌਰਾਨ ਦਿੱਲੀ ਵਿੱਚ ਗਰਮੀ ਨਾਲ ਪਹਿਲੀ

Read More
India Lifestyle

ਜੂਨ ’ਚ 12 ਦਿਨ ਬੰਦ ਰਹਿਣਗੇ ਬੈਂਕ! ਜ਼ਰੂਰੀ ਕੰਮ ਲਈ ਬੈਂਕ ਜਾਣ ਤੋਂ ਪਹਿਲਾਂ ਦੇਖੋ ਛੁੱਟੀਆਂ ਦੀ ਇਹ ਲਿਸਟ

ਬੈਂਕ ਦੀਆਂ ਜੂਨ ਮਹੀਨੇ ਦੀਆਂ ਛੁੱਟੀਆਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਮਹੀਨੇ ਕਿਸੇ ਨਾ ਕਿਸੇ ਕਾਰਨ ਦੇਸ਼ ’ਚ ਕੁਝ ਦਿਨ ਬੈਂਕ ਬੰਦ ਰਹਿਣਗੇ। ਜੇਕਰ ਤੁਸੀਂ ਬੈਂਕ ਨਾਲ ਸਬੰਧਤ ਕੋਈ ਵੀ ਜ਼ਰੂਰੀ ਕੰਮ ਪੂਰਾ ਕਰਨ ਬਾਰੇ ਸੋਚ ਰਹੇ ਹੋ, ਤਾਂ ਤੁਹਾਨੂੰ ਜੂਨ 2024 ਵਿੱਚ ਬੈਂਕ ਛੁੱਟੀਆਂ ਦੀ ਸੂਚੀ (June 2024 Bank Holiday List)

Read More
India Lok Sabha Election 2024 Punjab

ਜੇਪੀ ਨੱਡਾ ਪੰਜਾਬ ਦੌਰੇ ‘ਤੇ, ਅੰਮ੍ਰਿਤਸਰ ਤੇ ਫਰੀਦਕੋਟ ‘ਚ ਜਨਤਕ ਮੀਟਿੰਗਾਂ, ਸ੍ਰੀ ਆਨੰਦਪੁਰ ਸਾਹਿਬ ‘ਚ ਕਰਨਗੇ ਰੋਡ ਸ਼ੋਅ

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਅੱਜ ਵੀਰਵਾਰ ਨੂੰ ਪੰਜਾਬ ਦੌਰੇ ‘ਤੇ ਹਨ। ਇਹ ਉਨ੍ਹਾਂ ਦੀ ਪਹਿਲੀ ਪੰਜਾਬ ਫੇਰੀ ਹੈ। ਜਿਸ ਕਾਰਨ ਉਨ੍ਹਾਂ ਦੇ ਤਿੰਨ ਪ੍ਰੋਗਰਾਮ ਪੰਜਾਬ ਵਿੱਚ ਕਰਵਾਏ ਜਾ ਰਹੇ ਹਨ। ਪੰਜਾਬ ਪਹੁੰਚ ਕੇ ਜੇਪੀ ਨੱਡਾ ਭਾਜਪਾ ਵੱਲੋਂ ਕੀਤੇ ਕੰਮਾਂ ਬਾਰੇ ਜਾਣਕਾਰੀ ਸਾਂਝੀ ਕਰਨਗੇ। ਇਸ ਦੇ ਨਾਲ ਹੀ ਉਹ ਵੋਟਰਾਂ ਨੂੰ ਭਾਜਪਾ

Read More
India

ਐਲ ਜੀ ਸਕਸੈਨਾ ਨੇ ਸੌਰਭ ਭਾਰਦਵਾਜ ਦੇ OSD ਨੂੰ ਕੀਤਾ ਮੁਅੱਤਲ

ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਸਿਹਤ ਮੰਤਰੀ ਸੌਰਭ ਭਾਰਦਵਾਜ ਦੇ ਵਿਸ਼ੇਸ਼ ਡਿਊਟੀ ਅਧਿਕਾਰੀ (ਓਐਸਡੀ) ਆਰ ਐਨ ਦਾਸ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ। ਉਸ ‘ਤੇ ਪ੍ਰਾਈਵੇਟ ਨਰਸਿੰਗ ਹੋਮਜ਼ ਦੀ ਬੇਨਿਯਮੀ ਅਤੇ ਗੈਰ-ਕਾਨੂੰਨੀ ਰਜਿਸਟਰੇਸ਼ਨ ਵਿਚ ਕਥਿਤ ਸ਼ਮੂਲੀਅਤ ਦਾ ਦੋਸ਼ ਹੈ। ਮੁਅੱਤਲੀ ਦਾ ਕਾਰਨ ਇਹ ਹੈ ਕਿ ਜਦੋਂ ਆਰ.ਐਨ.ਦਾਸ ਨਰਸਿੰਗ ਹੋਮ ਸੈੱਲ ਦਾ ਮੈਡੀਕਲ

Read More