ਪਠਾਨਕੋਟ ’ਚ ਦਿੱਸੇ ਸ਼ੱਕੀ ਵਿਅਕਤੀਆਂ ’ਚੋਂ ਇੱਕ ਦਾ ਸਕੈੱਚ ਜਾਰੀ
- by Preet Kaur
- July 24, 2024
- 0 Comments
ਬਿਉਰੋ ਰਿਪੋਰਟ: ਬੀਤੀ ਦੇਰ ਰਾਤ ਪਠਾਨਕੋਟ ਦੇ ਪਿੰਡ ਫੰਗਤੋਲੀ ਵਿੱਚ ਇਕ ਮਹਿਲਾ ਵਲੋਂ 7 ਸ਼ੱਕੀ ਵਿਅਕਤੀਆਂ ਨੂੰ ਦੇਖੇ ਜਾਣ ਦੀ ਖ਼ਬਰ ਤੋਂ ਬਾਅਦ ਪੁਲਿਸ ਅਲਰਟ ’ਤੇ ਹੈ। ਪੁਲਿਸ ਨੇ ਇਨ੍ਹਾਂ ਵਿੱਚੋਂ ਇੱਕ ਸ਼ੱਕੀ ਵਿਅਕਤੀ ਦਾ ਸਕੈੱਚ ਜਾਰੀ ਕੀਤਾ ਹੈ। ਪਿੰਡ ਫੰਗਤੋਲੀ ਦੀ ਵਸਨੀਕ ਸੀਮਾ ਦੇਵੀ ਨੇ ਦੱਸਿਆ ਕਿ ਜੰਗਲ ਵਾਲੇ ਪਾਸਿਓਂ ਕੁਝ ਲੋਕ ਉਸ ਦੇ
ਪੰਜਾਬ ਨੇ ਹਰਿਆਣਾ ਦੇ ਬਹਾਦਰੀ ਪੁਰਸਕਾਰਾਂ ‘ਤੇ ਜਤਾਇਆ ਇਤਰਾਜ਼, ਸਪੀਕਰ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ
- by Manpreet Singh
- July 24, 2024
- 0 Comments
ਹਰਿਆਣਾ ਪੁਲਿਸ (Haryana Police) ਵੱਲੋਂ ਬਹਾਦਰੀ ਪੁਰਸਕਾਰਾਂ ਲਈ ਭੇਜੇ ਗਏ ਪੁਲਿਸ ਅਧਿਕਾਰੀਆਂ ਦੇ ਨਾਵਾਂ ਨੂੰ ਲੈ ਕੇ ਵਿਵਾਦ ਹੋਰ ਡੂੰਘਾ ਹੋ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਪਹਿਲਾਂ ਹੀ ਵਿਰੋਧ ਕਰ ਰਹੀਆਂ ਸਨ। ਇਸ ਦੇ ਨਾਲ ਹੀ ਹੁਣ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਨੇ ਇਸ ਮਾਮਲੇ
ਟੈਕਸ ਕਟੌਤੀ ਮਗਰੋਂ ਸੋਨਾ ₹4000 ਸਸਤਾ! ₹69194 ਪ੍ਰਤੀ 10 ਗ੍ਰਾਮ ਹੋਇਆ ਰੇਟ, ਚਾਂਦੀ ਵੀ ₹3600 ਹੋਈ ਸਸਤੀ
- by Preet Kaur
- July 24, 2024
- 0 Comments
ਬਿਉਰੋ ਰਿਪੋਰਟ: ਬਜਟ ਵਿੱਚ ਸੋਨੇ ਅਤੇ ਚਾਂਦੀ ਦੀ ਕਸਟਮ ਡਿਊਟੀ (ਇੰਪੋਰਟ ਟੈਕਸ) ਵਿੱਚ ਕਟੌਤੀ ਤੋਂ ਬਾਅਦ 2 ਦਿਨਾਂ ਵਿੱਚ ਸੋਨਾ 4000 ਰੁਪਏ ਅਤੇ ਚਾਂਦੀ 3600 ਰੁਪਏ ਸਸਤਾ ਹੋ ਗਿਆ ਹੈ। ਸਰਕਾਰ ਨੇ ਬਜਟ ਵਿੱਚ ਸੋਨੇ ਅਤੇ ਚਾਂਦੀ ’ਤੇ ਕਸਟਮ ਡਿਊਟੀ 15 ਫੀਸਦੀ ਤੋਂ ਘਟਾ ਕੇ 6 ਫੀਸਦੀ ਕਰ ਦਿੱਤੀ ਹੈ। ਇਸ ਕਾਰਨ ਕੀਮਤਾਂ ਵਿੱਚ ਇਹ
ਸ਼ੰਭੂ ਬਾਰਡਰ ਖੋਲ੍ਹਣ ’ਤੇ ਸੁਪਰੀਮ ਕੋਰਟ ਦੇ ਫੈਸਲੇ ਕਿਸਾਨਾਂ ਦਾ ਬਿਆਨ! ਮਸਲੇ ਦੇ ਹੱਲ ਲਈ ਕਮੇਟੀ ਬਣਾਉਣ ’ਤੇ ਜਤਾਈ ਅਸਹਿਮਤੀ
- by Preet Kaur
- July 24, 2024
- 0 Comments
ਬਿਉਰੋ ਰਿਪੋਰਟ: ਸ਼ੰਭੂ ਬਾਰਡਰ ਖੋਲ੍ਹਣ ਬਾਰੇ ਸੁਪਰੀਮ ਕੋਰਟ ਵੱਲੋਂ ਹਾਈ ਕੋਰਟ ਦੇ ਫੈਸਲੇ ’ਤੇ ਰੋਕ ਲਾਉਣ ਦੇ ਫੈਸਲੇ ਬਾਰੇ ਕਿਸਾਨਾਂ ਦਾ ਕਹਿਣਾ ਹੈ ਪਹਿਲਾਂ ਉਹ ਸੁਪਰੀਮ ਕੋਰਟ ਦੇ ਆਰਡਰ ਦੀ ਕਾਪੀ ਲੈ ਕੇ ਉਸ ’ਤੇ ਵਿਚਾਰ ਕਰਨਗੇ ਅਤੇ ਉਸ ਤੋਂ ਬਾਅਦ ਹੀ ਇਸ ਫੈਸਲੇ ਤੇ ਅਸਲ ਪ੍ਰਤੀਕਿਰਿਆ ਦਿੱਤੀ ਜਾ ਸਕਦੀ ਹੈ। ਪਰ ਜਿਵੇਂ ਕਿ ਮੀਡੀਆ
