India Punjab

BJP ਲੀਡਰ ਬ੍ਰਿਜ ਭੂਸ਼ਣ ਦੇ ਪੁੱਤਰ ਦੇ ਕਾਫ਼ਲੇ ਦੀ ਕਾਰ ਨੇ ਦਰੜੇ 2 ਨੌਜਵਾਨ, ਦੌਵਾਂ ਦੀ ਮੌਤ

ਉੱਤਰ ਪ੍ਰਦੇਸ਼ ਦੇ ਗੋਂਡਾ ਜ਼ਿਲੇ ’ਚ ਭਾਜਪਾ ਉਮੀਦਵਾਰ ਕਰਨ ਭੂਸ਼ਣ ਸਿੰਘ ਦੇ ਕਾਫਲੇ ਵਿੱਚ ਸ਼ਾਮਲ ਇੱਕ ਕਾਰ ਦੀ ਲਪੇਟ ’ਚ ਆਉਣ ਨਾਲ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਬੱਚੇ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜ਼ਖ਼ਮੀ ਬੱਚੇ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ, ਜਦਕਿ ਗੱਡੀ ਦੇ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ

Read More
India

ਇਨਕਮ ਟੈਕਸ ਵਿਭਾਗ ਦੀ ਚਿਤਾਵਨੀ, 31 ਮਈ ਤੋਂ ਪਹਿਲਾਂ ਕਰੋ ਇਹ ਕੰਮ ਨਹੀਂ ਤਾਂ ਹੋਵੇਗੀ ਕਾਰਵਾਈ

ਇਨਕਮ ਟੈਕਸ ਵਿਭਾਗ ਵੱਲੋਂ ਟੈਕਸ ਭਰਨ ਵਾਲਿਆਂ ਨੂੰ ਚਿਤਾਨਵੀ ਜਾਰੀ ਕਰਦਿਆਂ ਕਿਹਾ ਕਿ 31 ਮਈ ਤੱਕ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨਾ ਲਾਜ਼ਮੀ ਹੈ। ਜੇਕਰ ਟੈਕਸ ਅਦਾ ਕਰਨ ਵਾਲੇ ਅਜਿਹਾ ਨਹੀਂ ਕਰਦੇ ਤਾਂ ਉਨ੍ਹਾਂ ਨੂੰ ਨੁਕਸਾਨ ਝੱਲਣਾ ਪੈ ਸਕਦਾ ਹੈ। ਇਨਕਮ ਟੈਕਸ ਵਿਭਾਗ ਵੱਲੋਂ ਇਸ ਦੀ ਜਾਣਕਾਰੀ ਆਪਣੇ ਐਕਸ’ ਹੈਂਡਲ ’ਤੇ ਟਵਿਟ ਕਰਕੇ

Read More
India International

ਭਾਰਤੀ ਜਵਾਨਾਂ ਨੇ ਚੀਨੀ ਸੈਨਿਕਾਂ ਨੂੰ ਰੱਸਾਕਸੀ ‘ਚ ਹਰਾਇਆ

ਭਾਰਤੀ ਸੈਨਿਕਾਂ ਅਤੇ ਚੀਨੀ ਸੈਨਿਕਾਂ ਨੇ ਮੰਗਲਵਾਰ (28 ਮਈ) ਨੂੰ ਸੂਡਾਨ ਵਿੱਚ ਰੱਸਾਕਸ਼ੀ ਦੀ ਖੇਡ ਖੇਡੀ। ਇਹ ਖੇਡ ਸੰਯੁਕਤ ਰਾਸ਼ਟਰ ਪੀਸਕੀਪਿੰਗ ਮਿਸ਼ਨ (UNMIS) ਦੁਆਰਾ ਆਯੋਜਿਤ ਕੀਤੀ ਗਈ ਸੀ, ਜਿਸ ਨੂੰ ਭਾਰਤੀ ਸੈਨਿਕਾਂ ਨੇ ਜਿੱਤਿਆ ਸੀ। ਭਾਰਤੀ ਫੌਜ ਦੇ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਖੇਡ ਦੌਰਾਨ ਭਾਰਤੀ ਮਹਿਲਾ ਸਿਪਾਹੀ ਰੱਸਾਕਸੀ ਵਿੱਚ ਹਿੱਸਾ ਲੈ ਰਹੇ

Read More
India Lok Sabha Election 2024 Punjab

ਰਾਹੁਲ ਗਾਂਧੀ ਦੀ ਪੰਜਾਬ ਰੈਲੀ, ਕਿਹਾ ਸਰਕਾਰ ਬਣੀ ਤਾਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਾਂਗੇ

ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ 29 ਮਈ ਨੂੰ ਪੰਜਾਬ ਦੌਰੇ ‘ਤੇ ਹਨ। ਉਨ੍ਹਾਂ ਨੇ ਸਭ ਤੋਂ ਪਹਿਲਾਂ ਲੁਧਿਆਣਾ ਦੇ ਦਾਖਾ ਦੀ ਦਾਣਾ ਮੰਡੀ ਵਿਖੇ ਰੈਲੀ ਨੂੰ ਸੰਬੋਧਨ ਕੀਤਾ। ਜਿੱਥੇ ਉਨ੍ਹਾਂ ਕਿਹਾ ਕਿ ਆਈ.ਐਨ.ਡੀ.ਆਈ.ਏ. ਬਲਾਕ ਦੀ ਸਰਕਾਰ ਬਣੀ ਤਾਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣਗੇ। ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੇਵਾਂਗੇ। ਕਿਸਾਨਾਂ ਨੂੰ

Read More
India

8 ਜੀਅ ਵੱਢਣ ਵਾਲਾ ਹੈਵਾਨ! ਪਤਨੀ, ਮਾਂ-ਭੈਣ, ਭਰਾ-ਭਰਜਾਈ, ਭਤੀਜਾ-ਭਤੀਜੀਆਂ ਨੂੰ ਵੀ ਨਹੀਂ ਬਖਸ਼ਿਆ!

ਮੱਧ ਪ੍ਰਦੇਸ਼ ਦੇ ਛਿੰਦਵਾੜਾ (Chhindwara) ਵਿੱਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਨੌਜਵਾਨ ਨੇ ਆਪਣੇ ਪਰਿਵਾਰ ਦੇ 8 ਮੈਂਬਰਾਂ ਦਾ ਕਤਲ ਕਰਕੇ ਫਾਹਾ ਲੈ ਲਿਆ। ਮੁਲਜ਼ਮ ਨੇ ਪਹਿਲਾਂ ਆਪਣੀ ਪਤਨੀ ਨੂੰ ਕੁਹਾੜੀ ਨਾਲ ਵੱਢਿਆ, ਫਿਰ ਆਪਣੀ ਮਾਂ-ਭੈਣ, ਭਰਾ-ਭਰਜਾਈ ਅਤੇ ਦੋ ਭਤੀਜਿਆਂ ਤੇ ਭਤੀਜੇ ਦਾ ਕਤਲ ਕਰ ਦਿੱਤਾ। ਆਪਣੇ ਤਾਏ ਦੇ ਘਰ

Read More
India

ਡਾਕਟਰਾਂ ਦਾ ਚਮਤਕਾਰ! ਬੱਚੀ ਦੇ ਫੇਫੜਿਆਂ ‘ਚ ਫਸੀ 4cm ਲੰਮੀ ਸੂਈ ਬਾਹਰ ਕੱਢੀ

ਤਾਮਿਲਨਾਡੂ ਵਿੱਚ ਡਾਕਟਰਾਂ ਦੇ ਇੱਕ ਸਮੂਹ ਨੇ ਚਮਤਕਾਰ ਕਰਕੇ ਦਿਖਾ ਦਿੱਤਾ ਹੈ। ਇਨ੍ਹਾਂ ਡਾਕਟਰਾਂ ਨੇ ਇੱਕ 14 ਸਾਲ ਦੀ ਬੱਚੀ ਦੀ ਜਾਨ ਬਚਾਉਣ ਲਈ ਅੱਡੀ-ਚੋਟੀ ਦਾ ਜ਼ੋਰ ਲਾ ਦਿੱਤਾ। ਬੱਚੀ ਦੇ ਫੇਫੜਿਆਂ ਵਿੱਚ ਸੂਈ ਫਸੀ ਹੋਈ ਸੀ ਜਿਸ ਨੂੰ ਕੱਢਣ ਲਈ ਡਾਕਟਰਾਂ ਨੇ ਬ੍ਰੌਨਕੋਸਕੋਪੀ ਨਾਂ ਦਾ ਦਾ ਆਪਰੇਸ਼ਨ ਕਰਕੇ ਉਸ ਦੀ ਜਾਨ ਬਚਾਈ। ਡਾਕਟਰਾਂ ਦੇ

Read More
India

ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਝਟਕਾ, 7 ਦਿਨ ਜ਼ਮਾਨਤ ਵਧਾਉਣ ਦੀ ਅਰਜ਼ੀ ਖਾਰਜ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਇੱਕ ਵਾਰ ਫਿਰ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਦੀ ਮੰਗ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੇ ਆਪਣੀ ਅੰਤਰਿਮ ਜ਼ਮਾਨਤ ਵਧਾਉਣ ਦੀ ਮੰਗ ਵਾਲੀ ਪਟੀਸ਼ਨ ਨੂੰ ਤੁਰੰਤ ਸੂਚੀਬੱਧ ਕਰਨ ਦੀ ਮੰਗ ਕੀਤੀ ਸੀ। ਪਰ

Read More
India

ਹਰਿਆਣਾ ਦਾ ਸਿਰਸਾ ਦੇਸ਼ ਦਾ ਦੂਜਾ ਸਭ ਤੋਂ ਗਰਮ ਜ਼ਿਲ੍ਹਾ, ਪੱਛਮੀ ਹਵਾਵਾਂ ਹਨ ਮੁੱਖ ਕਾਰਨ

ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਵਿੱਚ ਕੜਾਕੇ ਦੀ ਗਰਮੀ ਜਾਰੀ ਹੈ। ਨੋਟਾਬੰਦੀ ਦੇ ਚੌਥੇ ਦਿਨ ਹਰਿਆਣਾ ਦਾ ਸਿਰਸਾ ਦੇਸ਼ ਦਾ ਦੂਜਾ ਸਭ ਤੋਂ ਗਰਮ ਜ਼ਿਲ੍ਹਾ ਰਿਹਾ। ਇੱਥੇ ਵੱਧ ਤੋਂ ਵੱਧ ਤਾਪਮਾਨ 50.3 ਡਿਗਰੀ ਦਰਜ ਕੀਤਾ ਗਿਆ। ਰਾਜਸਥਾਨ ਦਾ ਚੁਰੂ ਪਹਿਲੇ ਸਥਾਨ ‘ਤੇ ਹੈ। ਉੱਥੇ ਵੱਧ ਤੋਂ ਵੱਧ ਤਾਪਮਾਨ 50.5 ਦਰਜ ਕੀਤਾ ਗਿਆ ਹੈ। ਸਿਰਸਾ ਤੋਂ ਬਾਅਦ

Read More