UP-ਬਿਹਾਰ ਤੋਂ ਪੰਜਾਬ ਝੋਨਾ ਲਾਉਣ ਆ ਰਹੇ ਮਜ਼ਦੂਰਾਂ ਨਾਲ ਵੱਡਾ ਹਾਦਸਾ! ਟਰਾਲੇ ਨਾਲ ਟੱਕਰ ਪਿੱਛੋਂ ਟ੍ਰਾਂਸਫਾਰਮਰ ’ਚ ਵੱਜੀ ਬੱਸ, ਹੋਇਆ ਜ਼ੋਰਦਾਰ ਧਮਾਕਾ
ਬੀਤੀ ਰਾਤ ਖੰਨਾ ਵਿਚ ਨੈਸ਼ਨਲ ਹਾਈਵੇਅ ‘ਤੇ ਭਿਆਨਕ ਹਾਦਸੇ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਉੱਤਰ ਪ੍ਰਦੇਸ਼ ਤੇ ਬਿਹਾਰ ਤੋਂ ਮਜ਼ਦੂਰ ਲੈ ਕੇ ਆ ਰਹੀ ਬੱਸ ਨੂੰ ਪਿੱਛਿਓਂ ਇੱਕ ਟਰਾਲੇ ਨੇ ਟੱਕਰ ਮਾਰ ਦਿੱਤੀ ਜਿਸ ਤੋਂ ਬਾਅਦ ਬੱਸ ਬੇਕਾਬੂ ਹੋ ਕੇ ਅੱਗੇ ਇੱਕ ਬਿਜਲੀ ਦੇ ਟ੍ਰਾਂਸਫਾਰਮਰ ਨਾਲ ਜਾ ਵੱਜੀ, ਜੋ ਲਗਭਗ 150 ਮੀਟਰ ਦੀ ਦੂਰੀ