India Lifestyle

ਅਡਾਨੀ ਦੀ UPI, ਡਿਜੀਟਲ ਪੇਮੈਂਟ, ਤੇ ਕ੍ਰੈਡਿਟ ਕਾਰਡ ਕਾਰੋਬਾਰ ’ਚ ਐਂਟਰੀ! ਰਿਪੋਰਟ ’ਚ ਦਾਅਵਾ

ਗੌਤਮ ਅਡਾਨੀ ਦੀ ਅਗਵਾਈ ਅਡਾਨੀ ਗਰੁੱਪ ਈ-ਕਾਮਰਸ ਤੇ ਭੁਗਤਾਨ ਖ਼ੇਤਰਾਂ ਵਿੱਚ ਐਂਟਰੀ ਕਰ ਸਕਦਾ ਹੈ ਕਿਉਂਕਿ ਅਡਾਨੀ ਗਰੁੱਪ ਤੇਜ਼ੀ ਨਾਲ ਵਧ ਰਹੇ ਬਾਜ਼ਾਰ ਵਿੱਚ ਵਿਭਿੰਨਤਾ ਲਿਆਉਣ ਦੀ ਯੋਜਨਾ ਬਣਾ ਰਿਹਾ ਹੈ। ਫਾਈਨੈਂਸ਼ੀਅਲ ਟਾਈਮਜ਼ ਨੇ ਜਾਣਕਾਰ ਲੋਕਾਂ ਦੇ ਹਵਾਲੇ ਨਾਲ ਆਪਣੀ ਰਿਪੋਰਟ ’ਚ ਦੱਸਿਆ ਹੈ ਕਿ ਅਡਾਨੀ ਸਮੂਹ ਗੂਗਲ ਤੇ ਮੁਕੇਸ਼ ਅੰਬਾਨੀ ਦੀ ਅਗਵਾਈ ਵਾਲੀ ਰਿਲਾਇੰਸ

Read More
India Lok Sabha Election 2024

ਸੁਪਰੀਮ ਕੋਰਟ ਵੱਲੋਂ ਕੇਜਰੀਵਾਲ ਨੂੰ ਝਟਕਾ! ਅੰਤਰਿਮ ਜ਼ਮਾਨਤ ਵਧਾਉਣ ਵਾਲੀ ਪਟੀਸ਼ਨ ’ਤੇ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਦੀ ਛੁੱਟੀ ਵਾਲੇ ਬੈਂਚ (Supreme Court vacation bench) ਨੇ ਅੱਜ (ਮੰਗਲਵਾਰ 28 ਮਈ) ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੈਡੀਕਲ ਆਧਾਰ ’ਤੇ ਆਪਣੀ ਅੰਤਰਿਮ ਜ਼ਮਾਨਤ ਨੂੰ ਸੱਤ ਦਿਨ ਵਧਾਉਣ ਦੀ ਪਟੀਸ਼ਨ ’ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਬੈਂਚ ਨੇ ਕਿਹਾ ਕਿ ਇਹ ਉਚਿਤ ਹੋਵੇਗਾ ਕਿ ਭਾਰਤ ਦੇ ਚੀਫ਼

Read More
India International Punjab

ਅਮਰੀਕਾ ‘ਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

ਦੇਸ਼ਾਂ ‘ਚ ਵਸਦੇ ਪੰਜਾਬੀ ਨੌਜਵਾਨਾਂ ਦੇ ਆਏ ਦਿਨ ਮੌਤਾਂ ਦੇ ਸਿਲਸਿਲੇ ਵੱਧਦੇ ਹੀ ਜਾ ਰਹੇ ਹਨ। ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ

Read More
India

ਦਿੱਲੀ ਤੋਂ ਜਾ ਰਹੀ ਫਲਾਈਟ ‘ਚ ਮਚੀ ਹਫੜਾ-ਦਫੜੀ, ਫਲਾਈਟ ‘ਚ ਬੰਬ ਲਿਖਿਆ ਟਿਸ਼ੂ ਪੇਪਰ ਮਿਲਿਆ

ਦਿੱਲੀ ਤੋਂ ਬਨਾਰਸ ਜਾ ਰਹੀ ਇੰਡੀਗੋ ਦੀ ਫਲਾਈਟ ‘ਚ ਬੰਬ ਹੋਣ ਦੀ ਖਬਰ ਨਾਲ ਹਫੜਾ-ਦਫੜੀ ਮਚ ਗਈ। ਮੰਗਲਵਾਰ ਸਵੇਰੇ ਟੇਕਆਫ ਤੋਂ ਪਹਿਲਾਂ ਦਿੱਲੀ ਏਅਰਪੋਰਟ ‘ਤੇ ਵਾਰਾਣਸੀ ਜਾ ਰਹੀ ਇੰਡੀਗੋ ਫਲਾਈਟ (6E2211) ‘ਚ ਇਕ ਟਿਸ਼ੂ ਪੇਪਰ ਮਿਲਿਆ, ਜਿਸ ‘ਚ ’30 ਮਿੰਟ ‘ਚ ਬੰਬ ਧਮਾਕਾ’ ਲਿਖਿਆ ਹੋਇਆ ਸੀ। ਇਸ ਨੂੰ ਖ਼ਤਰੇ ਦੀ ਸੰਭਾਵਨਾ ਮੰਨਿਆ ਗਿਆ ਸੀ। ਇਸ

Read More
India

ਉੱਤਰਾਖੰਡ ਤੇ ਅਰਬ ਸਾਗਰ ’ਚ ਭੂਚਾਲ ਦੇ ਝਟਕੇ!

ਅੱਜ ਸਵੇਰੇ ਉੱਤਰਾਖੰਡ ਦੇ ਪਿਥੌਰਾਗੜ੍ਹ ਵਿੱਚ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ’ਤੇ ਭੂਚਾਲ ਦੀ ਤੀਬਰਤਾ 3.1 ਮਾਪੀ ਗਈ ਹੈ। ਫਿਲਹਾਲ ਇਸ ਭੂਚਾਲ ਕਾਰਨ ਹੁਣ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਜਾਣਕਾਰੀ ਨਹੀਂ ਹੈ। ਭੂਚਾਲ ਦੇ ਕੇਂਦਰ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੀ ਜਾਣਕਾਰੀ ਮੁਤਾਬਕ

Read More
India

ਪੰਜਾਬ, ਹਰਿਆਣਾ, ਚੰਡੀਗੜ੍ਹ ਸਣੇ 7 ਸੂਬਿਆਂ ’ਚ NIA ਦੀ ਕਾਰਵਾਈ! 5 ਗ੍ਰਿਫ਼ਤਾਰ

ਦੇਸ਼ ਦੀ ਕੌਮੀ ਜਾਂਚ ਏਜੰਸੀ (NIA) ਨੇ ਬੀਤੇ ਕੱਲ੍ਹ ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਦਿੱਲੀ ਸਣੇ 7 ਸੂਬਿਆਂ ਵਿੱਚ ਛਾਪੇਮਾਰੀ ਕਰਕੇ 5 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰਿਤ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ ਗਈ ਹੈ। ਇਹ ਛਾਪੇਮਾਰੀ ਅੰਤਰਰਾਸ਼ਟਰੀ ਮਨੁੱਖੀ ਤਸਕਰੀ ਤੇ ਨੌਕਰੀਆਂ ਦੇ ਨਾਂ ’ਤੇ ਲੋਕਾਂ ਨੂੰ ਵਿਦੇਸ਼ ਭੇਜਣ ਵਰਗੇ ਸਾਈਬਰ ਧੋਖਾਧੜੀ ਦੇ ਮਾਮਲੇ ਸਬੰਧੀ ਕੀਤੀ

Read More