NEET ਪ੍ਰੀਖਿਆ ਵਿਵਾਦ ‘ਤੇ ਸੁਪਰੀਮ ਕੋਰਟ ਦਾ ਵੱਡਾ ਨਿਰਦੇਸ਼! ਇਨ੍ਹਾਂ ਵਿਦਿਆਰਥੀਆਂ ਦੀ ਹੋਵੇਗੀ ਮੁੜ ਤੋਂ ਪ੍ਰੀਖਿਆ
ਬਿਉਰੋ ਰਿਪੋਰਟ – NEET-UGC-2024 ਵਿੱਚ ਗ੍ਰੇਸ ਨੰਬਰ ਲੈਣ ਵਾਲੇ 1563 ਵਿਦਿਆਰਥੀਆਂ ਦੇ ਨੰਬਰ ਰੱਦ ਕੀਤੇ ਜਾਣਗੇ। ਇਹ ਜਾਣਕਾਰੀ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਦਿੱਤੀ। ਉਨ੍ਹਾਂ ਨੇ ਕਿਹਾ ਜਿਨ੍ਹਾਂ ਦੇ ਨੰਬਰ ਰੱਦ ਹੋਣਗੇ, ਉਨ੍ਹਾਂ ਨੂੰ ਮੁੜ ਤੋਂ ਪ੍ਰੀਖਿਆ ਦੇਣ ਦਾ ਬਦਲ ਦਿੱਤਾ ਜਾਵੇਗਾ। ਸੁਪਰੀਮ ਕੋਰਟ ਨੇ ਅੱਜ 13 ਜੂਨ ਨੂੰ NEET 2024 ਦੇ ਨਤੀਜਿਆਂ ਨੂੰ