India Lok Sabha Election 2024 Punjab

ਪੰਜਾਬ ’ਚ ਬੀਜੇਪੀ ਲਾ ਰਹੀ ਪੂਰਾ ਜ਼ੋਰ! ਅੱਜ ਮੁਹਾਲੀ ਤੇ ਨਵਾਂਸ਼ਹਿਰ ਆਉਣਗੇ ਉੱਤਰਾਖੰਡ ਦੇ ਮੁੱਖ ਮੰਤਰੀ, ਰਾਣਾ ਕੇਪੀ ਵੀ ਕਰਨਗੇ ਚੋਣ ਪ੍ਰਚਾਰ

ਪੰਜਾਬ ’ਚ ਪਹਿਲੀ ਜੂਨ ਨੂੰ ਲੋਕ ਸਭਾ ਚੋਣਾਂ ਹੋਣੀਆਂ ਹਨ। ਜਿਵੇਂ-ਜਿਵੇਂ ਚੋਣਾਂ ਦੇ ਦਿਨ ਨੇੜੇ ਆ ਰਹੇ ਹਨ, ਸਿਆਸੀ ਪਾਰਟੀਆਂ ਦੇ ਸਟਾਰ ਪ੍ਰਚਾਰਕ ਜ਼ੋਰ-ਸ਼ੋਰ ਨਾਲ ਰੈਲੀਆਂ ਕਰ ਰਹੇ ਹਨ। ਪੰਜਾਬ ਦੇ ਵੋਟਰਾਂ ਦਾ ਸਮਰਨ ਹਾਸਲ ਕਰਨ ਲਈ ਸਾਰੀਆਂ ਪਾਰਟੀਆਂ ਪੂਰਾ ਜ਼ੋਰ ਲਾ ਰਹੀਆਂ ਹਨ। ਅੱਜ ਬੀਜੇਪੀ, ‘ਆਪ’ ਤੇ ਕਾਂਗਰਸ ਦੇ ਸਟਾਰ ਪ੍ਰਚਾਰਕ ਸੂਬੇ ਦੇ ਵੱਖ-ਵੱਖ

Read More
India Khaas Lekh Khalas Tv Special Lok Sabha Election 2024 Punjab

ਖ਼ਾਸ ਲੇਖ – ਕੀ ਕਹਿੰਦੀਆਂ ਨੇ ਕੇਜਰੀਵਾਲ ਦੀਆਂ 10 ਗਰੰਟੀਆਂ! ਔਰਤਾਂ ਤੇ ਨੌਜਵਾਨਾਂ ਵਾਸਤੇ ਕੀ ਕਰੇਗੀ ‘ਆਪ’?

ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ) – ਲੋਕ ਸਭਾ ਚੋਣਾਂ 2024 ਲਈ ਸਾਰੀਆਂ ਪਾਰਟੀਆਂ ਨੇ ਆਪੋ-ਆਪਣੇ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤੇ ਹਨ। ਜਿੱਥੇ ਬਾਕੀ ਪਾਰਟੀਆਂ ਦੇਸ਼ ਦੇ ਮੁੱਦਿਆਂ ਨੂੰ ਲੈ ਕੇ ਆਪਣੇ ਮੈਨੀਫੈਸਟੋ ਲਿਖ ਰਹੀਆਂ ਹਨ, ਉੱਥੇ ਬੀਜੇਪੀ ਤੇ ‘ਆਪ’ ਗਰੰਟੀਆਂ ਦੀ ਗੱਲ ਕਰਦੀਆਂ ਹਨ। ਬੀਜੇਪੀ ਦੇ ‘ਮੋਦੀ ਦੀ ਗਰੰਟੀ’ ਦੀ ਤਰਜ਼ ’ਤੇ ਆਮ ਆਦਮੀ ਪਾਰਟੀ

Read More
India Lok Sabha Election 2024

ਸੁਪਰੀਮ ਕੋਰਟ ਪਹੁੰਚੇ ਅਰਵਿੰਦ ਕੇਜਰੀਵਾਲ, 7 ਦਿਨ ਦੀ ਅੰਤਰਿਮ ਜ਼ਮਾਨਤ ਵਧਾਉਣ ਦੀ ਕੀਤੀ ਮੰਗ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ‘ਚ ਅਰਵਿੰਦ ਕੇਜਰੀਵਾਲ ਨੇ ਆਪਣੀ ਅੰਤਰਿਮ ਜ਼ਮਾਨਤ 7 ਦਿਨਾਂ ਲਈ ਵਧਾਉਣ ਦੀ ਬੇਨਤੀ ਕੀਤੀ ਹੈ। ਅਰਵਿੰਦ ਕੇਜਰੀਵਾਲ ਨੇ ਇਸ ਲਈ ਆਪਣੀ ਸਿਹਤ ਦਾ ਹਵਾਲਾ ਦਿੱਤਾ

Read More
India Punjab

ਹਰਿਆਣਾ ‘ਚ ਕਾਰ ਪਲਟਣ ਨਾਲ 5 ਦੀ ਮੌਤ, 3 ਜ਼ਖਮੀ; ਰਿਸ਼ਤਾ ਦੇਖ ਕੇ ਪਰਤ ਰਹੇ ਸਨ ਪੰਜਾਬ

ਹਰਿਆਣਾ ਦੇ ਹਿਸਾਰ ‘ਚ ਐਤਵਾਰ ਨੂੰ ਕਾਰ ਪਲਟਣ ਨਾਲ 5 ਲੋਕਾਂ ਦੀ ਮੌਤ ਹੋ ਗਈ। ਜਦਕਿ 3 ਲੋਕ ਜ਼ਖਮੀ ਹੋ ਗਏ। ਇਹ ਹਾਦਸਾ ਸੈਕਟਰ 27-28 ਮੋੜ ‘ਤੇ ਸਾਹਮਣੇ ਤੋਂ ਆ ਰਹੇ ਤੇਜ਼ ਰਫਤਾਰ ਟਰੱਕ ਤੋਂ ਬਚਣ ਦੀ ਕੋਸ਼ਿਸ਼ ਦੌਰਾਨ ਵਾਪਰਿਆ। ਕਾਰ ‘ਚ ਸਵਾਰ ਲੋਕ ਹਾਂਸੀ ‘ਚ ਰਿਸ਼ਤਾ ਦੇਖ ਕੇ ਪੰਜਾਬ ਪਰਤ ਰਹੇ ਸਨ। ਮ੍ਰਿਤਕਾਂ ਦੀ

Read More
India

ਥਲ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਦਾ ਵਧਿਆ ਕਾਰਜਕਾਲ

ਥਲ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਦਾ ਕਾਰਜਕਾਲ ਇੱਕ ਮਹੀਨੇ ਲਈ ਵਧਾ ਦਿੱਤਾ ਗਿਆ ਹੈ। ਕੈਬਨਿਟ ਦੀ ਨਿਯੁਕਤੀ ਕਮੇਟੀ ਨੇ ਐਤਵਾਰ ਨੂੰ ਜਨਰਲ ਪਾਂਡੇ ਦੀ ਸੇਵਾ ਵਧਾਉਣ ਨੂੰ ਮਨਜ਼ੂਰੀ ਦਿੱਤੀ ਹੈ। ਐਕਸਟੈਂਸ਼ਨ ਤੋਂ ਬਾਅਦ ਜਨਰਲ ਪਾਂਡੇ 30 ਜੂਨ ਤੱਕ ਥਲ ਸੈਨਾ ਮੁਖੀ ਬਣੇ ਰਹਿਣਗੇ। ਦੱਸ ਦਈਏ ਕਿ ਪਾਂਡੇ 31 ਮਈ ਨੂੰ ਰਿਟਾਇਰ ਹੋਣ ਵਾਲੇ ਸਨ,

Read More
India

ਸਵਾਤੀ ਨੇ ਯੂਟਿਊਬਰ ਧਰੁਵ ਰਾਠੀ ਨੂੰ ਘੇਰਿਆ! ‘ਧਰੁਵ ਰਾਠੀ ਦੀ ਵੀਡੀਓ ਤੋਂ ਬਾਅਦ ਮੈਨੂੰ ਮਿਲ ਰਹੀਆਂ ਬਲਾਤਕਾਰ ਦੀਆਂ ਧਮਕੀਆਂ’

ਸਵਾਤੀ ਮਾਲੀਵਾਲ ਨਾਲ ਕਥਿਤ ਕੁੱਟਮਾਰ ਦੇ ਮਾਮਲੇ ਵਿੱਚ ਨਵਾਂ ਮੋੜ ਆ ਗਿਆ ਹੈ। ਸਵਾਤੀ ਹੁਣ ਮਸ਼ਹੂਰ ਯੂਟਿਊਬਰ ਧਰੁਵ ਰਾਠੀ ਨੂੰ ਘੇਰਦੀ ਹੋਈ ਨਜ਼ਰ ਆ ਰਹੀ ਹੈ। ਉਸ ਦਾ ਕਹਿਣਾ ਹੈ ਕਿ ਧਰੁਵ ਰਾਠੀ ਦੀ ਵੀਡੀਓ ਤੋਂ ਬਾਅਦ ਉਸ ਨੂੰ ਬਲਾਤਕਾਰ ਦੀਆਂ ਧਮਕੀਆਂ ਮਿਲ ਰਹੀਆਂ ਹਨ। ਸਵਾਤੀ ਮਾਲੀਵਾਲ ਨੇ ਧਰੁਵ ਰਾਠੀ ਦੇ ਖਿਲਾਫ X ’ਤੇ ਇੱਕ

Read More