India International

ਅਫਗਾਨਿਸਤਾਨ ’ਚ 5.7 ਤੀਬਰਤਾ ਦਾ ਭੂਚਾਲ! ਜੰਮੂ-ਕਸ਼ਮੀਰ ਤੋਂ ਪਾਕਿਸਤਾਨ ਤੱਕ ਹਿੱਲੀ ਧਰਤੀ

ਬਿਉਰੋ ਰਿਪੋਰਟ: ਅੱਜ ਸਵੇਰੇ ਸਾਢੇ 11 ਵਜੇ ਦੇ ਕਰੀਬ ਜੰਮੂ-ਕਸ਼ਮੀਰ ਤੋਂ ਲੈ ਕੇ ਪਾਕਿਸਤਾਨ ਤੱਕ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 5.4 ਮਾਪੀ ਗਈ ਹੈ। ਨੈਸ਼ਨਲ ਸੈਂਟਰ ਫਾਰ ਸਿਸਮਲੋਜੀ ਮੁਤਾਬਕ ਭੂਚਾਲ ਦਾ ਕੇਂਦਰ ਅਫ਼ਗ਼ਾਨਿਸਤਾਨ ਰਿਹਾ। ਅਫ਼ਗ਼ਾਨਿਸਤਾਨ ’ਚ ਭਾਰਤੀ ਸਮੇਂ ਮੁਤਾਬਕ ਸਵੇਰੇ 11:26 ’ਤੇ 5.7 ਤੀਬਰਤਾ ਦਾ ਭੂਚਾਲ ਆਇਆ। ਫਿਲਹਾਲ

Read More
India

ਕੁਪਵਾੜਾ ’ਚ 3 ਅੱਤਵਾਦੀ ਢੇਰ: ਮਾਛਿਲ ’ਚ 2, ਤੰਗਧਾਰ ’ਚ ਇੱਕ ਘੁਸਪੈਠੀਆ ਮਾਰਿਆ, ਰਾਜੌਰੀ ’ਚ ਵੀ ਸਰਚ ਆਪਰੇਸ਼ਨ ਜਾਰੀ

ਬਿਉਰੋ ਰਿਪੋਰਟ: ਜੰਮੂ-ਕਸ਼ਮੀਰ ਦੇ ਕੁਪਵਾੜਾ ’ਚ ਫੌਜ ਨੇ 3 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਇਨ੍ਹਾਂ ਵਿੱਚੋਂ ਦੋ ਮਾਛਿਲ ਅਤੇ ਇੱਕ ਤੰਗਧਾਰ ਵਿੱਚ ਮਾਰਿਆ ਗਿਆ। ਮਾਰੇ ਗਏ ਅੱਤਵਾਦੀਆਂ ਦੀਆਂ ਲਾਸ਼ਾਂ ਅਜੇ ਤੱਕ ਬਰਾਮਦ ਨਹੀਂ ਹੋਈਆਂ ਹਨ। ਫੌਜ ਨੇ ਕਿਹਾ ਕਿ ਮਾਛਿਲ ਅਤੇ ਤੰਗਧਾਰ ਵਿੱਚ 28-29 ਅਗਸਤ ਦੀ ਦੇਰ ਰਾਤ ਖਰਾਬ ਮੌਸਮ ਵਿੱਚ ਸ਼ੱਕੀ ਗਤੀਵਿਧੀ ਦੇਖੀ ਗਈ

Read More
India

ਸੋਨੇ ਅਤੇ ਚਾਂਦੀ ਦੀਆਂ ਇਕ ਵਾਰ ਫਿਰ ਤੋਂ ਮਾਮੂਲੀ ਕੀਮਤਾਂਂ ਘਟੀਆਂ

ਸੋਨੇ ਅਤੇ ਚਾਂਦੀ (Gold and Silver) ਦੀਆਂ ਕੀਮਤਾਂ ਇਕ ਵਾਰ ਫਿਰ ਤੋਂ ਘਟੀਆਂ ਹਨ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈ.ਬੀ.ਜੇ.ਏ.) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਇਕ ਕਿਲੋ ਚਾਂਦੀ ਦੀ ਕੀਮਤ 1242 ਰੁਪਏ ਘਟੀ ਕੇ 84,720 ਰੁਪਏ ਤੱਕ ਪਹੁੰਚ ਗਈ ਹੈ। ਇਸ ਤੋਂ ਪਹਿਲਾਂ ਚਾਂਦੀ ਦੀ ਕੀਮਤ 85 ਹਜ਼ਾਰ ਤੋਂ ਪਾਰ ਸੀ। ਇਸ ਦੇ ਨਾਲ

Read More
India

ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਿਲਿਆ ਨਵਾਂ ਪ੍ਰਧਾਨ!

ਹਰਿਆਣਾ ਗੁਰਦੁਆਰਾ ਸਿੱਖ ਮੈਨੇਜਮੈਂਟ ਕਮੇਟੀ (HGSMC) ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਹਰਿਆਣਾ ਕਮੇਟੀ ਦੇ ਭੁਪਿੰਦਰ ਸਿੰਘ ਅਸੰਧ (Bhupinder Singh Assandh)ਨਵੇਂ ਪ੍ਰਧਾਨ ਹੋਣਗੇ। ਅਸੰਧ ਇਸ ਤੋਂ ਪਹਿਲਾਂ ਵੀ ਪ੍ਰਧਾਨ ਰਹਿ ਚੁੱਕੇ ਹਨ ਅਤੇ ਉਹ ਹੁਣ ਇਕ ਵਾਰ ਫਿਰ ਗੁਰਦੁਆਰਾ ਕਮੇਟੀ ਦੀ ਜ਼ਿੰਮੇਵਾਰੀ ਸੰਭਾਲਣਗੇ।  ਪ੍ਰਧਾਨ ਚੁਣਨ ਲਈ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਜ਼ਿਲ੍ਹਾ

Read More
India

ਮਹਿਬੂਬਾ ਮੁਫਤੀ ਨੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਲਿਆ ਵੱਡਾ ਫੈਸਲਾ

ਜੰਮੂ ਕਸ਼ਮੀਰ (Jammu-Kashmir) ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮੈਦਾਨ ਭਖਦਾ ਜਾ ਰਿਹਾ ਹੈ। ਇਸ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ ਕਿ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (PDP) ਦੀ ਮੁੱਖੀ ਮਹਿਬੂਬਾ ਮੁਫਤੀ ਚੋਣਾਂ ਨਹੀਂ ਲੜੇਗੀ। ਪੀਡੀਪੀ ਵੱਲੋਂ ਅੱਜ 17 ਉਮੀਦਵਾਰਾ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਪਾਰਟੀ ਨੇ

Read More