ਪੰਜਾਬ ਵਿੱਚ 2 ਸਤੰਬਰ ਤੱਕ ਹੜ੍ਹ ਦਾ ਖ਼ਤਰਾ, ਚਾਰ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ, 38 ਰੇਲ ਗੱਡੀਆਂ ਰੱਦ
ਬਿਊਰੋ ਰਿਪੋਰਟ (ਚੰਡੀਗੜ੍ਹ, 29 ਅਗਸਤ 2025): ਪੰਜਾਬ ਵਿੱਚ ਅਗਲੇ ਤਿੰਨ ਦਿਨਾਂ ਤੱਕ ਹੜ੍ਹ ਦਾ ਖ਼ਤਰਾ ਬਰਕਰਾਰ ਹੈ। ਮੌਸਮ ਵਿਭਾਗ ਵੱਲੋਂ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਮੁਹਾਲੀ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਨਾਲ-ਨਾਲ ਜੰਮੂ-ਕਸ਼ਮੀਰ
