ਅੱਜ ਤੋਂ 9 ਦਿਨਾਂ ਲਈ ਵੱਟ ਕੱਢੇਗੀ ਗਰਮੀ! ‘ਨੌਤਪਾ’ ਸ਼ੁਰੂ! 13 ਲੋਕਾਂ ਦੀ ਮੌਤ
ਅੱਜ 25 ਮਈ ਤੋਂ ਨੌਤਪਾ ਸ਼ੁਰੂ ਹੋ ਗਿਆ ਹੈ ਤੇ ਇਹ 2 ਜੂਨ ਤੱਕ ਰਹੇਗਾ। ਇਸ ਦੌਰਾਨ ਦੇਸ਼ ਦੇ ਕੁਝ ਹਿੱਸਿਆਂ ਵਿੱਚ ਤਾਪਮਾਨ 49 ਡਿਗਰੀ ਸੈਲਸੀਅਸ ਤੱਕ ਜਾ ਸਕਦਾ ਹੈ। ਮੌਸਮ ਵਿਭਾਗ ਨੇ ਅੱਜ ਦਿੱਲੀ, ਰਾਜਸਥਾਨ, ਮੱਧ ਪ੍ਰਦੇਸ਼, ਗੁਜਰਾਤ, ਪੰਜਾਬ ਅਤੇ ਹਰਿਆਣਾ ਲਈ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਪੰਜਾਬ ਵਿੱਚ ਹਾਲਾਂਕਿ ਬੀਤੀ