India Lok Sabha Election 2024

ਹਿਮਾਚਲ ’ਚ ਵਿਰੋਧੀਆਂ ’ਤੇ ਵਰ੍ਹੇ PM ਮੋਦੀ! ‘ਜ਼ਿਆਦਾ ਦਿਨ ਨਹੀਂ ਟਿਕੇਗੀ ਹਿਮਾਚਲ ਸਰਕਾਰ’, ‘ਕੰਗਨਾ ਨੂੰ ਮਾੜਾ ਕਹਿਣਾ ਦੇਵਭੂਮੀ ਦਾ ਅਪਮਾਨ ਕਰਨਾ’

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਜ ਸ਼ੁੱਕਰਵਾਰ ਨੂੰ ਹਿਮਾਚਲ ਪਹੁੰਚੇ ਹੋਏ ਹਨ। ਉਨ੍ਹਾਂ ਪਹਿਲਾਂ ਸਿਰਮੌਰ ’ਚ ਪਾਰਟੀ ਉਮੀਦਵਾਰ ਸੁਰੇਸ਼ ਕਸ਼ਿਯਪ ਤੇ ਫਿਰ ਮੰਡੀ ’ਚ ਕੰਗਨਾ ਰਣੌਤ ਲਈ ਪ੍ਰਚਾਰ ਕੀਤਾ। ਪੀਐਮ ਨੇ ਸਿਰਮੌਰ ਵਿੱਚ ਕਿਹਾ ਕਿ ਹਿਮਾਚਲ ਮੇਰਾ ਦੂਜਾ ਘਰ ਹੈ। ਹਿਮਾਚਲ ’ਚ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਨੇ ਕਈ ਗਾਰੰਟੀਆਂ ਦਿੱਤੀਆਂ ਸਨ। ਪਹਿਲੀ ਕੈਬਨਿਟ ਵਿੱਚ ਇੱਕ

Read More
India

ਕੇਦਾਰਨਾਥ ਵਿੱਚ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ, ਪੂਛ ਜ਼ਮੀਨ ਨਾਲ ਟਕਰਾਈ, 7 ਲੋਕਾਂ ਦੀ ਜਾਨ ਬਚ ਗਈ

ਸ਼ੁੱਕਰਵਾਰ ਸਵੇਰੇ ਕੇਦਾਰਨਾਥ ਧਾਮ ‘ਚ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਜਹਾਜ਼ ਵਿਚ ਸਵਾਰ ਪਾਇਲਟ ਅਤੇ 6 ਯਾਤਰੀ ਸੁਰੱਖਿਅਤ ਹਨ। ਇਹ ਯਾਤਰੀ ਸਿਰਸੀ ਹੈਲੀਪੈਡ ਤੋਂ ਕੇਦਾਰਨਾਥ ਧਾਮ ਦੇ ਦਰਸ਼ਨਾਂ ਲਈ ਜਾ ਰਹੇ ਸਨ ਜਦੋਂ ਹੈਲੀਕਾਪਟਰ ਵਿੱਚ ਤਕਨੀਕੀ ਨੁਕਸ ਪੈ ਗਿਆ। ਹੈਲੀਪੈਡ ‘ਤੇ ਉਤਰਨ ਤੋਂ ਪਹਿਲਾਂ ਇਹ ਹਵਾ ‘ਚ ਲਹਿਰਾਉਣ ਲੱਗਾ। ਇਸ ਤੋਂ ਬਾਅਦ ਇਸ ਦੀ

Read More
India Punjab

ਅਯੁੱਧਿਆ ਗਏ ਪਟਿਆਲਾ ਦੇ 2 ਲਾਪਤਾ ਬੱਚਿਆਂ ਦੀਆਂ ਦੇਹਾਂ ਹੋਈਆਂ ਬਰਾਮਦ, ਮਾਪਿਆਂ ਦਾ ਰੋ-ਰੋ ਬੁਰਾ ਹਾਲ

ਅਯੁੱਧਿਆ ਵਿਖੇ ਰਾਮ ਮੰਦਰ ਦੇ ਦਰਸ਼ਨ ਕਰਨ ਲਈ ਗਏ ਪਟਿਆਲਾ ਦੇ ਦੋ ਬੱਚੇ ਲਾਪਤਾ ਹੋ ਗਏ ਸਨ। ਇਸੇ ਦਰਮਿਆਨ ਹੁਣ ਦੋਵੇਂ ਬੱਚਿਆਂ ਦੀਆਂ ਮ੍ਰਿਤਕ ਦੇਹਾਂ ਬਰਾਮਦ ਹੋਈਆਂ ਹਨ। ਦੋਵਾਂ ਦੀਆਂ ਲਾਸ਼ਾਂ ਸਰਯੂ ਨਦੀ ’ਚੋਂ ਮਿਲੀਆਂ । ਪਰਿਵਾਰ ਵਾਲਿਆਂ ਨੂੰ ਨਦੀ ਕਿਨਾਰਿਓਂ ਬੱਚਿਆਂ ਦੇ ਕੱਪੜੇ ਮਿਲੇ ਸਨ। ਮ੍ਰਿਤਕ ਬੱਚਿਆਂ ਦੀ ਪਛਾਣ ਪ੍ਰਿੰਸ ਤੇ ਕਾਰਤਿਕ ਵਜੋਂ ਹੋਈ

Read More
India Lok Sabha Election 2024 Punjab

ਕੱਲ੍ਹ ਪੰਜਾਬ ਆਉਣਗੇ ਰਾਹੁਲ ਗਾਂਧੀ! ਅੰਮ੍ਰਿਤਸਰ ਤੋਂ ਸ਼ੁਰੂ ਕਰਨਗੇ ਚੋਣ ਪ੍ਰਚਾਰ, ਕਾਂਗਰਸ ਪੰਜਾਬ ’ਚ ਕਰੇਗੀ 5 ਵੱਡੇ ਪ੍ਰੋਗਰਾਮ

ਚੋਣਾਂ ਤੋਂ ਮਹਿਜ਼ ਕੁਝ ਦਿਨ ਪਹਿਲਾਂ ਹੁਣ ਪੰਜਾਬ ਵਿੱਚ ਮਾਹੌਲ ਭਖ ਗਿਆ ਹੈ। ਬੀਤੇ ਕੱਲ੍ਹ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਪੰਜਾਬ ਵਿੱਚ ਚੋਣ ਪ੍ਰਚਾਰ ਸ਼ੁਰੂ ਕੀਤਾ। ਅੱਜ ਉਹ ਦੂਜੇ ਦਿਨ ਪੰਜਾਬ ਦੌਰੇ ’ਤੇ ਹਨ। ਉੱਧਰ ਆਉਣ ਵਾਲੇ ਕੱਲ੍ਹ ਕਾਂਗਰਸ ਦੇ ਸੀਨੀਅਰ ਆਗੂ ਵੀ ਰਾਹੁਲ ਗਾਂਧੀ ਦੇ ਚੋਣ ਪ੍ਰਚਾਰ ਸ਼ੁਰੂ ਕਰਨ ਦੀ ਖ਼ਬਰ ਆ ਰਹੀ ਹੈ।

Read More
India Lok Sabha Election 2024 Punjab

PM ਮੋਦੀ ਦੇ ‘ਕਾਗ਼ਜ਼ੀ CM’ ਵਾਲੇ ਬਿਆਨ ’ਤੇ ਭੜਕੀ ‘ਆਪ’ 2 ਸਵਾਲਾਂ ਨਾਲ ਦਿੱਤਾ ਜਵਾਬ

ਆਮ ਆਦਮੀ ਪਾਰਟੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ‘ਕਾਗ਼ਜ਼ੀ CM’ ਵਾਲੇ ਬਿਆਨ ’ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਕੱਲ੍ਹ ਉਨ੍ਹਾਂ ਪਟਿਆਲਾ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਸੀ ਕਿ ਪੰਜਾਬ ਦੇ ਮੁੱਖ ਮੰਤਰੀ ‘ਕਾਗਜ਼ੀ ਮੁੱਖ ਮੰਤਰੀ’ ਹਨ। ਆਮ ਆਦਮੀ ਪਾਰਟੀ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ‘ਕਾਗਜ਼ੀ’ ਮੁੱਖ ਮੰਤਰੀ ਨਿਯੁਕਤ ਕਰਨਾ ਭਾਜਪਾ ਦਾ

Read More
India Lok Sabha Election 2024 Punjab

ਪਟਿਆਲਾ ‘ਚ ਵਿਰੋਧੀ ਧਿਰ ‘ਤੇ ਵਰ੍ਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਟਿਆਲਾ ਦੇ ਪੋਲੋ ਗਰਾਊਂਡ ‘ਚ ਲੋਕ ਸਭਾ ਚੋਣਾਂ ਲਈ ਪੰਜਾਬ ਵਿੱਚ ਆਪਣੀ ਪਹਿਲੀ ਰੈਲੀ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਕਾਂਗਰਸ ਨੇ ਸੱਤਾ ਲਈ ਦੇਸ਼ ਨੂੰ ਵੰਡਿਆ ਅਤੇ ਵੰਡ ਵੀ ਇਸ ਤਰ੍ਹਾਂ ਦੀ ਕੀਤੀ ਕਿ 70 ਸਾਲਾਂ ਤੋਂ ਦੂਰਬੀਨ ਰਾਹੀਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨੇ ਪੈਂਦੇ

Read More
India Punjab

ਹਰਿਆਣਾ ‘ਚ ਅੱਜ ਤੜਕੇ ਵੱਡਾ ਹਾਦਸਾ, ਵੈਸ਼ਨੋ ਦੇਵੀ ਜਾ ਰਹੇ 6 ਸ਼ਰਧਾਲੂਆਂ ਦੀ ਮੌਤ, 15 ਜ਼ਖਮੀ

ਹਰਿਆਣਾ ਦੇ ਅੰਬਾਲਾ ‘ਚ ਸ਼ੁੱਕਰਵਾਰ ਨੂੰ ਵੱਡਾ ਹਾਦਸਾ ਵਾਪਰ ਗਿਆ। ਇੱਥੇ ਸ਼ਰਧਾਲੂਆਂ ਨਾਲ ਭਰਿਆ ਇੱਕ ਟੈਂਪੂ ਟਰੈਵਲਰ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਵਿੱਚ ਛੇ ਸ਼ਰਧਾਲੂਆਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਕਰੀਬ 15 ਸ਼ਰਧਾਲੂਆਂ ਦੇ ਜ਼ਖਮੀ ਹੋਣ ਦੀ ਖਬਰ ਹੈ। ਫਿਲਹਾਲ ਅੰਬਾਲਾ ਪੁਲਸ ਹਾਦਸੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ

Read More