ਕੰਗਨਾ ਰਣੌਤ ਮਾਮਲੇ ’ਚ ਰਾਕੇਸ਼ ਟਿਕੈਤ ਦਾ ਵੱਡਾ ਬਿਆਨ – ਕੰਗਨਾ ਨਾਲ ਸਿਰਫ਼ ਬਹਿਸ ਹੋਈ, ਥੱਪੜ ਨਹੀਂ ਮਾਰਿਆ!
ਬੀਜੇਪੀ ਸਾਂਸਦ ਕੰਗਨਾ ਰਣੌਤ ਨਾਲ ਚੰਡੀਗੜ੍ਹ ਹਵਾਈ ਅੱਡੇ ’ਤੇ ਵਾਪਰੀ ਘਟਨਾ ਦੇ ਸਬੰਧ ਵਿੱਚ ਵੱਖ-ਵੱਖ ਕਿਸਾਨ ਲੀਡਰਾਂ ਤੇ ਅਦਾਕਾਰਾਂ ਦੀਆਂ ਪ੍ਰਤੀਕਿਰਿਆਵਾਂ ਆ ਰਹੀਆਂ ਹਨ। ਇਸ ਹੁਣ ਸਬੰਧੀ ਭਾਰਤੀ ਕਿਸਾਨ ਯੂਨੀਅਨ (BKU) ਦੇ ਆਗੂ ਰਾਕੇਸ਼ ਟਿਕੈਤ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਦੇ ਪੱਖ ਵਿੱਚ ਕਿਹਾ ਹੈ ਕਿ ਇਸ ਮਾਮਲੇ ਦੀ