ਮੁੰਬਈ ’ਚ ਸਜੇ 350 ਸਾਲ ਸ਼ਤਾਬਦੀ ਨੂੰ ਸਮਰਪਿਤ ਇਤਿਹਾਸਕ ਨਗਰ ਕੀਰਤਨ, ਜਥੇਦਾਰ ਗੜਗੱਜ ਨੇ ਕੀਤੀ ਸ਼ਮੂਲੀਅਤ
ਬਿਊਰੋ ਰਿਪੋਰਟ (ਮੁੰਬਈ/ਅੰਮ੍ਰਿਤਸਰ, 11 ਅਕਤੂਬਰ- 2025): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਮੁੰਬਈ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸਜਾਏ
