India Lok Sabha Election 2024

ਕਾਂਗਰਸ-ਆਪ ਗਠਜੋੜ ਲੋਕ ਸਭਾ ਚੋਣਾਂ ਤੱਕ ਹੀ ਸੀ, ਵਿਧਾਨ ਸਭਾ ਚੋਣਾਂ ਇਕੱਲੇ ਲੜਾਂਗੇ : ਗੋਪਾਲ ਰਾਏ

ਲੋਕ ਸਭਾ ਚੋਣਾਂ ਲਈ ਆਈ.ਐਨ.ਡੀ.ਆਈ ਕਾਂਗਰਸ ਨਾਲ ਗਠਜੋੜ ਹੇਠ ਆਈ ਆਮ ਆਦਮੀ ਪਾਰਟੀ ਅਗਲੇ ਸਾਲ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਇਕੱਲਿਆਂ ਹੀ ਲੜੇਗੀ। ਪਾਰਟੀ ਦੇ ਦਿੱਲੀ ਕਨਵੀਨਰ ਗੋਪਾਲ ਰਾਏ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਕਾਂਗਰਸ ਨਾਲ ਗਠਜੋੜ ਸਿਰਫ ਲੋਕ ਸਭਾ ਚੋਣਾਂ ਲਈ ਹੈ। ਅਸੀਂ ਵਿਧਾਨ ਸਭਾ ਚੋਣਾਂ ਇਕੱਲਿਆਂ ਹੀ ਲੜਾਂਗੇ। ਦਰਅਸਲ, ਵੀਰਵਾਰ ਸ਼ਾਮ

Read More
India Punjab

ਥੱਪੜ ਤੋਂ ਬਾਅਦ ਟ੍ਰੋਲ ਹੋਈ ਕੰਗਨਾ ਰਣੌਤ

ਚੰਡੀਗੜ੍ਹ ਏਅਰਪੋਰਟ ‘ਤੇ ਥੱਪੜ ਮਾਰਨ ਦੀ ਘਟਨਾ ਤੋਂ ਬਾਅਦ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਨਵੀਂ ਚੁਣੀ ਗਈ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਸੋਸ਼ਲ ਮੀਡੀਆ ‘ਤੇ ਖੂਬ ਟ੍ਰੋਲ ਕੀਤਾ ਜਾ ਰਿਹਾ ਹੈ। ਇਸ ਘਟਨਾ ਨੂੰ ਲੈ ਕੇ ਪੰਜਾਬ ਦੇ ਕਈ ਗਾਇਕਾਂ ਨੇ ਗੀਤ ਤਿਆਰ ਕੀਤੇ ਹਨ ਤੇ ਕਈਆਂ ਨੇ ਰੈਪ ਵੀ ਤਿਆਰ ਕੀਤਾ ਹੈ। ਇੰਨਾ ਹੀ

Read More
India Punjab

‘ਕੰਗਨਾ ਦੇ ਪੰਜਾਬ ‘ਚ ‘ਅਤਿਵਾਦ ਵਧਣ’ ਦੇ ਬਿਆਨ ‘ਤੇ SGPC ਦਾ ਤਕੜਾ ਜਵਾਬ! ‘ਰਣੌਤ ਨੇ ਬਿਮਾਰ ਮਾਨਸਿਕਤਾ ਦਾ ਪ੍ਰਗਟਾਵਾ ਕੀਤਾ’

ਬਿਉਰੋ ਰਿਪੋਰਟ – ਚੰਡੀਗੜ੍ਹ ਏਅਰਪੋਰਟ ‘ਤੇ ਥੱਪੜ ਕਾਂਡ ਤੋਂ ਬਾਅਦ ਕੰਗਨਾ ਨੇ ਇੱਕ ਵਾਰ ਮੁੜ ਤੋਂ ਪੰਜਾਬ ਨੂੰ ਲੈਕੇ ਜਿਹੜਾ ਵਿਵਾਦਿਤ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਵਿੱਚ ਅਤਿਵਾਦ ਵਧ ਰਿਹਾ ਹੈ, ਉਸ ‘ਤੇ SGPC ਦਾ ਸਖਤ ਬਿਆਨ ਸਾਹਮਣੇ ਆਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੰਗਨਾ

Read More
India Punjab

‘ਕੰਗਨਾ ਦਾ ਹੋਏ ਡੋਪ ਟੈਸਟ’! ‘ਸਿੱਖਾਂ ਲਈ ਨਫਰਤ ਭਰੀ ਕੰਗਨਾ ਦੇ ਦਿਲ ‘ਚ’!

ਕਿਸਾਨ ਮਜਦੂਰ ਸੰਘਰਸ ਕਮੇਟੀ ਦੇ ਸੀਨੀਅਰ ਆਗੂ ਸਰਵਨ ਸਿੰਘ ਪੰਧੇਰ ਨੇ ਕੰਗਨਾ ਰਣੌਤ ਦੇ ਵੱਜੇ ਥੱਪੜ ਦੇ ਮਾਮਲੇ ਵਿੱਚ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਕਿਹਾ ਕਿ ਕੁਲਵਿੰਦਰ ਕੌਰ ਨੇ ਆਪਣੀ ਭਾਵਨਾ ਦਾ ਪ੍ਰਗਟਾਵਾ ਕੀਤਾ ਹੈ ਕਿਉਕਿ ਕੰਗਣਾ ਰਣੌਤ ਵੱਲੋਂ ਕਿਸਾਨੀ ਅੰਦੋਲਨ ਦੌਰਾਨ ਗਲਤ ਸ਼ਬਦਾਵਲੀ ਵਰਤੀ ਗਈ ਸੀ। ਉਨ੍ਹਾਂ ਕਿਹਾ ਕਿ ਕੰਗਣਾ ਵੱਲੋਂ ਪੰਜਾਬੀਆਂ ਬਾਰੇ ਅਤੇ ਪੰਜਾਬ ਦੀਆਂ

Read More
India Punjab

ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਸਸਪੈਂਡ, ਕਿਸਾਨ ਆਗੂ ਨੇ ਦਿੱਤਾ ਅਹਿਮ ਬਿਆਨ

ਚੰਡੀਗੜ੍ਹ ਹਵਾਈ ਅੱਡੇ (Chandigarh Airport) ‘ਤੇ ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਕੁਲਵਿੰਦਰ ਕੌਰ (Kulwinder kaur) ਚੰਡੀਗੜ੍ਹ ਏਅਰਪੋਰਟ ‘ਤੇ ਤਾਇਨਾਤ ਸੀ। ਉਸ ਨੂੰ ਹੁਣ ਸਸਪੈਂਡ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਕੁਝ ਘੰਟੇ ਪਹਿਲਾਂ ਹੀ ਚੰਡੀਗੜ੍ਹ ਹਵਾਈ ਅੱਡੇ ‘ਤੇ ਕੰਗਨਾ ਨੂੰ ਥੱਪੜ ਮਾਰਿਆ ਗਿਆ ਸੀ। ਕੰਗਨਾ

Read More
India

‘ਸ਼ੇਅਰ ਬਜ਼ਾਰ ਵਿੱਚ ਇਤਿਹਾਸ ਦਾ ਸਭ ਤੋਂ ਵੱਡਾ ਘੁਟਾਲਾ’! ‘ਮੋਦੀ ਤੇ ਸ਼ਾਹ ਦੀ ਜਾਂਚ ਹੋਵੇ’!

ਬਿਉਰੋ ਰਿਪੋਰਟ – ਰਾਹੁਲ ਗਾਂਧੀ ਨੇ 4 ਜੂਨ ਲੋਕ ਸਭਾ ਦੇ ਨਤੀਜੇ ਵਾਲੇ ਦਿਨ ਸਟਾਕ ਮਾਰਕੇਟ ਵਿੱਚ ਆਈ ਗਿਰਾਵਟ ਨੂੰ ਵੱਡਾ ਘੁਟਾਲਾ ਦੱਸਿਆ ਹੈ। ਉਨ੍ਹਾਂ ਨੇ ਕਿਹਾ ਪ੍ਰਧਾਨ ਮੰਤਰੀ ਨੇ ਦਾਅਵਾ ਕੀਤਾ ਸੀ ਕਿ ਸਟਾਕ ਮਾਰੇਕ ਤੇਜੀ ਨਾਲ ਅੱਗੇ ਵੱਧ ਰਿਹਾ ਹੈ। ਗ੍ਰਹਿ ਮੰਤਰੀ ਨੇ ਸਿੱਧਾ ਕਿਹਾ ਕਿ 4 ਜੂਨ ਨੂੰ ਸ਼ੇਅਰ ਬਜ਼ਾਰ ਅੱਗੇ ਜਾਏਗਾ 

Read More
India Manoranjan Punjab

ਕੰਗਨਾ ਦੇ ਚਪੇੜ ਮਾਮਲੇ ‘ਚ ਕੁਲਵਿੰਦਰ ਕੌਰ ਦੇ ਨਵੇਂ ਵੀਡੀਓ ‘ਚ ਵੱਡਾ ਖ਼ੁਲਾਸਾ! ਕੰਗਨਾ ਦਾ ਮੁੜ ਵਿਵਾਦਿਤ ਬਿਆਨ “ਪੰਜਾਬ ’ਚ ਅੱਤਵਾਦ ਵਧ ਰਿਹਾ!”

ਬਿਉਰੋ ਰਿਪੋਰਟ – ਚੰਡੀਗੜ੍ਹ ਏਅਰਪੋਰਟ ‘ਤੇ ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਦੇ ਭਰਾ ਦਾ ਬਿਆਨ ਵੀ ਸਾਹਮਣੇ ਆਇਆ ਹੈ। ਇਸ ਦੌਰਾਨ ਥੱਪੜ ਮਾਰਨ ਤੋਂ ਬਾਅਦ ਕੁਲਵਿੰਦਰ ਦਾ ਇੱਕ ਆਡੀਓ ਵੀ ਨਸ਼ਰ ਹੋ ਰਿਹਾ ਹੈ। ਕੰਗਨਾ ਰਣੌਤ ਨੇ ਵੀ ਵੀਡੀਓ ਦੇ ਜ਼ਰੀਏ ਪੂਰੀ ਘਟਨਾ ਦਾ ਜ਼ਿਕਰ ਕਰਦੇ ਹੋਏ ਮੁੜ ਤੋਂ ਵਿਵਾਦਿਤ ਅਤੇ ਭੜਕਾਉ

Read More