ਜਲਦ ਆਵੇਗਾ ਮੌਨਸੂਨ, ਪਹੁੰਚਿਆ ਨਿਕੋਬਾਰ
- by Manpreet Singh
- May 19, 2024
- 0 Comments
ਗਰਮੀ ਦੇ ਮੌਸਮ ਨੇ ਲੋਕਾਂ ਦੇ ਵੱਟ ਕੱਢਣੇ ਸ਼ੁਰੂ ਕਰ ਦਿੱਤੇ ਹਨ। ਪੰਜਾਬ ‘ਚ ਮਈ ਦੇ ਮਹੀਨੇ ਹੀ ਤਾਪਮਾਨ 45 ਡੀਗਰੀ ਦੇ ਨੇੜੇ ਪਹੁੰਚ ਗਿਆ ਹੈ। ਭਾਰਤੀ ਮੌਸਮ ਵਿਭਾਗ ਵੱਲੋਂ ਰਾਹਤ ਭਰੀ ਖ਼ਬਰ ਦਿੰਦਿਆਂ ਜਾਣਕਾਰੀ ਦਿੱਤੀ ਕਿ ਮਾਨਸੂਨ ਅੰਡੇਮਾਨ-ਨਿਕੋਬਾਰ ਪਹੁੰਚ ਗਿਆ ਹੈ ਅਤੇ ਇਹ 31 ਮਈ ਤੱਕ ਕੇਰਲ ਪਹੁੰਚ ਜਾਵੇਗਾ। 2023 ਵਿੱਚ ਮਾਨਸੂਨ 19 ਮਈ
ਰਾਹੁਲ ਅਤੇ ਅਖਿਲੇਸ਼ ਦੀ ਰੈਲੀ ‘ਚ ਮਚੀ ਭਗਦੜ, ਬਿਨਾਂ ਸੰਬੋਧਨ ਕੀਤੇ ਗਏ ਵਾਪਸ
- by Manpreet Singh
- May 19, 2024
- 0 Comments
ਲੋਕ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਧਿਰਾਂ ਚੋਣ ਪ੍ਰਚਾਰ ਵਿੱਚ ਲੱਗੀਆਂ ਹੋਈਆਂ ਹਨ। ਇਸ ਦੌਰਾਨ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਦੇ ਫੂਲਪੁਰ ਵਿੱਚ ਰਾਹੁਲ ਗਾਂਧੀ ਅਤੇ ਅਖਿਲੇਸ਼ ਯਾਦਵ ਰੈਲੀ ਕਰ ਰਹੇ ਸਨ, ਜਿਸ ਵਿੱਚ ਹੰਗਾਮਾ ਹੋ ਗਿਆ। ਦੋਵੇਂ ਲੀਡਰਾਂ ਵੱਲੋਂ ਸਮਾਜਵਾਦੀ ਪਾਰਟੀ ਦੇ ਉਮੀਦਵਾਰ ਅਮਰਨਾਥ ਮੌਰਿਆ ਦੇ ਹੱਕ ਵਿੱਚ ਰੈਲੀ ਕੀਤੀ ਜਾ ਰਹੀ ਸੀ।
ਪੁਲਵਾਮਾ ਹਮਲੇ ਤੋਂ ਬਾਅਦ ‘ਹੈਵੀ ਡਿਊਟੀਜ਼’ ਕਾਰਨ ਭਾਰਤ ਨਾਲ ਵਪਾਰਕ ਸਬੰਧ ਮੁਅੱਤਲ ਹੋਏ: ਪਾਕਿ ਵਿਦੇਸ਼ ਮੰਤਰੀ
- by Gurpreet Kaur
- May 19, 2024
- 0 Comments
ਪਾਕਿਸਤਾਨ ਦੇ ਵਿਦੇਸ਼ ਮੰਤਰੀ ਇਸਹਾਕ ਡਾਰ ਨੇ ਕਿਹਾ ਹੈ ਕਿ ਪੁਲਵਾਮਾ ਹਮਲੇ ਤੋਂ ਬਾਅਦ ਪਾਕਿਸਤਾਨ ਤੋਂ ਦਰਾਮਦ ’ਤੇ ਭਾਰਤ ਦੁਆਰਾ ‘ਹੈਵੀ ਡਿਊਟੀ’ ਲਗਾਉਣ ਕਾਰਨ ਇਸਲਾਮਾਬਾਦ ਅਤੇ ਨਵੀਂ ਦਿੱਲੀ ਵਿਚਕਾਰ ਵਪਾਰਕ ਸਬੰਧ 2019 ਤੋਂ ਮੁਅੱਤਲ ਹਨ। ਦੱਸ ਦੇਈਏ ਡਾਰ ਕੋਲ ਉਪ ਪ੍ਰਧਾਨ ਮੰਤਰੀ ਦਾ ਅਹੁਦਾ ਵੀ ਹੈ। ਸ਼ਨੀਵਾਰ ਨੂੰ ਨੈਸ਼ਨਲ ਅਸੈਂਬਲੀ ਨੂੰ ਸੌਂਪੇ ਇੱਕ ਲਿਖਤੀ ਜਵਾਬ
ਸਵਾਤੀ ਮਾਲੀਵਾਲ ਮਾਮਲਾ: ਦਿੱਲੀ ਪੁਲਿਸ ਨੇ ਸੀਐਮ ਹਾਊਸ ਪਹੁੰਚ ਕੇ ਕੀਤੀ ਕਾਰਵਾਈ
- by Manpreet Singh
- May 19, 2024
- 0 Comments
ਆਪ’ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਹੋਈ ਬਦਸਲੂਕੀ ਦਾ ਮਾਮਲਾ ਲਗਾਤਾਰ ਤੂਲ ਫੜ ਰਿਹਾ ਹੈ, ਜਿਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਦੇ ਪੀਏ ਵਿਭਵ ਨੂੰ ਸ਼ਨੀਵਾਰ ਸ਼ਾਮ 4:30 ਵਜੇ ਸੀਐਮ ਹਾਊਸ ਤੋਂ ਹੀ ਗ੍ਰਿਫਤਾਰ ਕਰ ਲਿਆ ਗਿਆ ਸੀ ਅਤੇ ਦੇਰ ਰਾਤ ਉਸ ਨੂੰ ਤੀਸ ਹਜ਼ਾਰੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਦਿੱਲੀ
BJP ਹੈੱਡਕੁਆਰਟਰ ਨਹੀਂ ਪਹੁੰਚ ਸਕੇ ਅਰਵਿੰਦ ਕੇਜਰੀਵਾਲ, ਬੀਜੇਪੀ ’ਤੇ ‘ਆਪ੍ਰੇਸ਼ਨ ਝਾੜੂ’ ਚਲਾਉਣ ਦੇ ਲਾਏ ਇਲਜ਼ਾਮ
- by Gurpreet Kaur
- May 19, 2024
- 0 Comments
ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਾਰਟੀ ਦੇ ਸੈਂਕੜੇ ਵਰਕਰਾਂ ਨਾਲ ਅੱਜ (ਐਤਵਾਰ, 19 ਮਈ) ਨੂੰ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵੱਲ ਮਾਰਚ ਕੱਢਣ ਦੀ ਕੋਸ਼ਿਸ਼ ਕੀਤੀ ਪਰ ਅਸਫਲ ਰਹੇ। ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਕਾਰਨ ਹੀ ਉਹ ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਤੋਂ ਅੱਗੇ ਨਹੀਂ ਵਧ ਸਕੇ।
ਉਡਾਣ ਭਰਨ ਦੇ ਤੁਰੰਤ ਬਾਅਦ ਏਅਰ ਇੰਡੀਆ ਐਕਸਪ੍ਰੈਸ ਦੇ ਇੰਜਣ ’ਚ ਲੱਗੀ ਅੱਗ
- by Gurpreet Kaur
- May 19, 2024
- 0 Comments
ਏਅਰ ਇੰਡੀਆ ਐਕਸਪ੍ਰੈਸ (Air India Express) ਦੇ ਜਹਾਜ਼ ਨੂੰ ਸ਼ਨੀਵਾਰ ਰਾਤ ਨੂੰ ਉਡਾਣ ਭਰਨ ਤੋਂ ਤੁਰੰਤ ਬਾਅਦ ਇੱਕ ਇੰਜਣ ਵਿੱਚ ਅੱਗ ਲੱਗ ਗਈ। ਬੈਂਗਲੁਰੂ ਹਵਾਈ ਅੱਡੇ ‘ਤੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਨੀ ਪਈ। ਇਸ ਤੋਂ ਬਾਅਦ ਸਾਰੇ ਯਾਤਰੀਆਂ ਨੂੰ ਜਹਾਜ਼ ਤੋਂ ਸੁਰੱਖਿਅਤ ਉਤਾਰ ਲਿਆ ਗਿਆ। ਇਹ ਜਹਾਜ਼ ਬੈਂਗਲੁਰੂ ਤੋਂ ਕੋਚੀ ਜਾ ਰਿਹਾ ਸੀ। ਸੂਤਰਾਂ ਨੇ