India

ਗੁਜਰਾਤ ‘ਚ ਭਾਰੀ ਮੀਂਹ ਕਾਰਨ ਇਮਾਰਤ ਡਿੱਗੀ, 3 ਦੀ ਮੌਤ

ਗੁਜਰਾਤ ਵਿੱਚ ਪਿਛਲੇ ਦੋ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ। ਇਸ ਕਾਰਨ ਦਵਾਰਕਾ ਦੇ ਖੰਭਾਲੀਆ ਵਿੱਚ ਇੱਕ ਤਿੰਨ ਮੰਜ਼ਿਲਾ ਇਮਾਰਤ ਡਿੱਗ ਗਈ। ਇਸ ਵਿੱਚ ਇੱਕ ਬਜ਼ੁਰਗ ਔਰਤ ਅਤੇ ਉਸ ਦੀਆਂ ਦੋ ਪੋਤੀਆਂ ਦੀ ਮੌਤ ਹੋ ਗਈ। NDRF ਨੇ ਮੰਗਲਵਾਰ (23 ਜੁਲਾਈ) ਦੇਰ ਰਾਤ 6 ਘੰਟੇ ਤੱਕ ਚੱਲੇ ਬਚਾਅ ਕਾਰਜ ਵਿੱਚ 5 ਲੋਕਾਂ ਨੂੰ ਬਚਾਇਆ।

Read More
India

ਜੰਮੂ-ਕਸ਼ਮੀਰ ਦੇ ਕੁਪਵਾੜਾ ‘ਚ ਮੁਕਾਬਲਾ, 1 ਅੱਤਵਾਦੀ ਢੇਰ

ਜੰਮੂ-ਕਸ਼ਮੀਰ ਦੇ ਕੁਪਵਾੜਾ ‘ਚ ਬੁੱਧਵਾਰ ਸਵੇਰੇ ਫੌਜ ਨੇ ਇਕ ਅੱਤਵਾਦੀ ਨੂੰ ਮਾਰ ਮੁਕਾਇਆ ਹੈ। ਫੌਜ ਨੇ ਦੱਸਿਆ ਕਿ ਮੰਗਲਵਾਰ ਨੂੰ ਕੁਪਵਾੜਾ ਦੇ ਕੋਵਤ ‘ਚ 2-3 ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਬੁੱਧਵਾਰ ਸਵੇਰੇ ਅੱਤਵਾਦੀਆਂ ਨੇ ਜਵਾਨਾਂ ‘ਤੇ ਗੋਲੀਬਾਰੀ ਕੀਤੀ। ਇਸ ਤੋਂ ਬਾਅਦ ਮੁਕਾਬਲਾ ਸ਼ੁਰੂ

Read More
India Khetibadi Punjab

ਬਜਟ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ! 1 ਅਗਸਤ ਨੂੰ ਫੂਕੇ ਜਾਣਗੇ BJP ਦੇ ਪੁਤਲੇ, 18 ਤੇ 19 ਨੂੰ ਕਿਸਾਨ ਮਹਾਪੰਚਾਇਤ

ਨਵੀਂ ਦਿੱਲੀ: ਅੱਜ ਨਵੀਂ ਦਿੱਲੀ ਵਿਖੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੀ ਮੀਟਿੰਗ ਹੋਈ ਜਿਸ ਵਿੱਚ ਫੈਸਲਾ ਕੀਤਾ ਗਿਆ ਕਿ 18 ਅਤੇ 19 ਅਗਸਤ ਨੂੰ ਤਿਰਚੀ, ਤਾਮਿਲਨਾਡੂ ਵਿੱਚ ਕਿਸਾਨ ਮਹਾਪੰਚਾਇਤ ਕੀਤੀ ਜਾਵੇਗੀ ਤੇ ਇਸ ਵੱਡੀ ਰੈਲੀ ਵਿੱਚ ਸਾਰੇ ਆਗੂ ਸ਼ਮੂਲੀਅਤ ਕਰਨਗੇ। ਦੋਵਾਂ ਮੋਰਚਿਆਂ ਵੱਲੋਂ ਦਿੱਤੇ ਜਾਣ ਵਾਲੇ ਪ੍ਰੋਗਰਾਮਾਂ ਨੂੰ ਲਾਗੂ ਕਰਨ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ)

Read More
India

ਸੁਪਰੀਮ ਕੋਰਟ ਦਾ ਵੱਡਾ ਫੈਸਲਾ! ਦੁਬਾਰਾ ਨਹੀਂ ਹੋਵੇਗੀ NEET UG ਦੀ ਪ੍ਰੀਖਿਆ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਵਿਵਾਦਿਤ NEET UG 2024 ਨਾਲ ਸਬੰਧਿਤ ਪਟੀਸ਼ਨਾਂ ’ਤੇ ਆਪਣਾ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ NEET-UG ਪ੍ਰੀਖਿਆ 2024 ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਮੰਗਲਵਾਰ (23 ਜੁਲਾਈ) ਨੂੰ ਆਪਣੇ ਫੈਸਲੇ ’ਚ ਕਿਹਾ ਕਿ ਪ੍ਰੀਖਿਆ ਵਿੱਚ ਖ਼ਾਮੀਆਂ ਦੇ ਪੁਖ਼ਤਾ ਸਬੂਤ ਨਹੀਂ ਮਿਲੇ ਹਨ। ਪ੍ਰੀਖਿਆ ਰੱਦ ਕਰਨ

Read More
India Punjab

ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਦਾ ਸੰਸਦ ਦੇ ਬਾਹਰ ਪ੍ਰਦਰਸ਼ਨ: ਹਰਸਿਮਰਤ ਨੇ ਕਿਹਾ- ਪੰਜਾਬ ਲਈ ਕੁਝ ਨਹੀਂ

ਮੁਹਾਲੀ : ਕੇਂਦਰੀ ਬਜਟ 2024 ਵਿੱਚ ਪੰਜਾਬ ਲਈ ਕਿਸੇ ਵਿਸ਼ੇਸ਼ ਪੈਕੇਜ ਦਾ ਐਲਾਨ ਨਾ ਕੀਤੇ ਜਾਣ ਤੋਂ ਬਾਅਦ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਸੰਸਦ ਦੇ ਬਾਹਰ ਆ ਕੇ ਕੇਂਦਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਉਨ੍ਹਾਂ ਮੁਰਦਾਬਾਦ ਦੇ ਨਾਅਰੇ ਲਾਏ। ਜਦਕਿ ਹਰਸਿਮਰਤ ਬਾਦਲ ਨੇ ਇਸ ਨੂੰ ‘ਸਰਕਾਰ ਬਚਾਓ ਬਜਟ’ ਕਿਹਾ ਹੈ। ਉਧਰ ਆਮ ਆਦਮੀ ਪਾਰਟੀ ਦੇ ਆਗੂਆਂ ਨੇ

Read More