ਪ੍ਰਧਾਨ ਮੰਤਰੀ ਮੋਦੀ ਨੇ 11ਵੀਂ ਵਾਰ ਲਾਲ ਕਿਲੇ ‘ਤੇ ਲਹਿਰਾਇਆ ਤਿਰੰਗਾ
ਦਿੱਲੀ : ਦੇਸ਼ ਅੱਜ 15 ਅਗਸਤ ਨੂੰ ਆਪਣਾ 78ਵਾਂ ਸੁਤੰਤਰਤਾ ਦਿਵਸ ਮਨਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 11ਵੀਂ ਵਾਰ ਲਾਲ ਕਿਲੇ ਤੋਂ ਤਿਰੰਗਾ ਲਹਿਰਾਇਆ। ਇਸ ਤੋਂ ਪਹਿਲਾਂ ਸਵੇਰੇ ਪੀਐਮ ਮੋਦੀ ਨੇ ਰਾਜਘਾਟ ਜਾ ਕੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਮੋਦੀ ਰਾਜਘਾਟ ਤੋਂ ਲਾਲ ਕਿਲੇ ਪਹੁੰਚ ਗਏ ਹਨ। ਇੱਥੇ ਰੱਖਿਆ ਮੰਤਰੀ ਰਾਜਨਾਥ ਸਿੰਘ, ਰੱਖਿਆ
