ਸਵਾਤੀ ਮਾਲੀਵਾਲ ਨਾਲ ਹੋਈ ਬਦਸਲੂਕੀ ਦੀ ਵੀਡੀਓ ਆਈ ਸਾਹਮਣੇ, ਕੇਜਰੀਵਾਲ ਨੇ ਸਾਰੇ ਪ੍ਰੋਗਰਾਮ ਕੀਤੇ ਰੱਦ
- by Manpreet Singh
- May 17, 2024
- 0 Comments
ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਹੋਈ ਬਦਸਲੂਕੀ ਦਾ ਮਾਮਲਾ ਲਗਾਤਾਰ ਤੂਲ ਫੜਦਾ ਜਾ ਰਿਹਾ ਹੈ। ਹੁਣ ਇਸ ਮਾਮਲੇ ਵਿੱਚ ਸਵਾਤੀ ਮਾਲੀਵਾਲ ਨਾਲ ਦੁਰਵਿਵਹਾਰ ਅਤੇ ਕੁੱਟਮਾਰ ਦੀ ਵੀਡੀਓ ਸਾਹਮਣੇ ਆਈ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਮੁੱਖ ਮੰਤਰੀ ਨਿਵਾਸ ਨਾਲ ਸਬੰਧਤ ਹੈ। ਇਸ ਵੀਡੀਓ ਵਿੱਚ ਲੜਾਈ ਤੋਂ ਬਾਅਦ
ਕੇਜਰੀਵਾਲ ਨੇ ਪ੍ਰਧਾਨ ਮੰਤਰੀ ਦਫ਼ਤਰ ‘ਤੇ ਲਗਾਏ ਗੰਭੀਰ ਅਰੋਪ, ਅੰਮ੍ਰਿਤਸਰ ‘ਚ ਕੀਤਾ ਚੋਣ ਪ੍ਰਚਾਰ
- by Manpreet Singh
- May 17, 2024
- 0 Comments
ਲੋਕ ਸਭਾ ਚੋਣਾਂ (Lok Sabha Election) ਦੇ ਪ੍ਰਚਾਰ ਲਈ ਅਰਵਿੰਦ ਕੇਜਰੀਵਾਲ (Arvind Kejriwal) ਜ਼ਮਾਨਤ ‘ਤੇ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ ਪੰਜਾਬ ਆ ਕੇ ਪ੍ਰਚਾਰ ਕਰ ਰਹੇ ਹਨ। ਕੇਜਰੀਵਾਲ ਨੇ ਅੰਮ੍ਰਿਤਸਰ ‘ਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਦਫਤਰ ਵੱਲੋਂ ਜੇਲ੍ਹ ਵਿੱਚ ਉਸ ‘ਤੇ ਨਜ਼ਰ ਰੱਖੀ ਜਾਂਦੀ ਸੀ। ਕੇਜਰੀਵਾਲ ਨੇ ਕਿਹਾ ਕਿ 13 ਅਧਿਕਾਰੀ
ਸੁਨੀਲ ਜਾਖੜ ਨੇ ਲਿਖੀ CM ਯੋਗੀ ਨੂੰ ਚਿੱਠੀ
- by Gurpreet Singh
- May 17, 2024
- 0 Comments
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਬੀਜੇਪੀ ਪ੍ਰਧਾਨ ਸੁਨੀਲ ਜਾਖੜ ਨੇ ਸੀਐਮ ਯੋਗੀ ਨੂੰ ਚਿੱਠੀ ਲਿਖੀ ਹੈ ਜਿਸ ਵਿਚ ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ CM ਆਦਿਤਿਆਨਾਥ ਯੋਗੀ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ ਹੈ। ਜਾਖੜ ਨੇ ਮੁੱਖ ਮੰਤਰੀ ਯੋਗੀ ਨੂੰ ਬਟਾਲਾ, ਜਲੰਧਰ ਤੇ ਲੁਧਿਆਣਾ ਆਉਣ ਦਾ ਸੱਦਾ ਦਿੱਤਾ ਹੈ। ਚਿੱਠੀ ਵਿਚ ਜਾਖੜ ਨੇ ਲਿਖਿਆ ਹੈ