ਸੁਪਰੀਮ ਕੋਰਟ ਵਿੱਚ ਕਿਸਾਨ ਵਿਰੋਧ ਮਾਮਲੇ ‘ਤੇ ਅੱਜ ਸੁਣਵਾਈ: ਡੱਲੇਵਾਲ ਦਾ ਮਰਨ ਵਰਤ 65ਵੇਂ ਦਿਨ ਵਿੱਚ ਦਾਖਲ
ਪੰਜਾਬ ਅਤੇ ਹਰਿਆਣਾ ਦੇ ਖਨੌਰੀ ਅਤੇ ਸ਼ੰਭੂ ਸਰਹੱਦਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨਾਲ ਸਬੰਧਤ ਮਾਮਲੇ ਦੀ ਸੁਣਵਾਈ ਅੱਜ (ਬੁੱਧਵਾਰ) ਸੁਪਰੀਮ ਕੋਰਟ ਵਿੱਚ ਹੋਵੇਗੀ। ਦੂਜੇ ਪਾਸੇ, ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ 65ਵੇਂ ਦਿਨ ਵਿੱਚ ਦਾਖਲ ਹੋ ਗਈ ਹੈ। ਹੁਣ ਉਸਦੀ ਸਿਹਤ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ। ਉਸਨੂੰ ਇੱਕ