ਸੰਭੂ ਬਾਰਡਰ ਨੂੰ ਲੈ ਕੇ ਹਾਈਕੋਰਟ ਦਾ ਆਇਆ ਵੱਡਾ ਫੈਸਲਾ, ਹਰਿਆਣਾ ਸਰਕਾਰ ਨੂੰ ਕੀਤੇ ਇਹ ਆਦੇਸ਼
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੰਭੂ ਬਾਰਡਰ ਨੂੰ ਖੁਲ੍ਹਵਾਉਣ ਲਈ ਹਰਿਆਣਾ ਸਰਕਾਰ ਨੂੰ ਆਦੇਸ਼ ਦਿੱਤਾ ਹੈ। ਹਾਈਕੋਰਟ ਨੇ ਇਕ ਹਫਤ ਦੇ ਅੰਦਰ-ਅੰਦਰ ਇਸ ਨੂੰ ਖੁੱਲ੍ਹਵਾਉਣ ਲਈ ਕਿਹਾ ਹੈ। ਇਸ ਦੇ ਨਾਲ ਹੀ ਨੈਸ਼ਨਲ ਹਾਈਵੇਅ ਤੋਂ ਬੈਰੀਕੋਡ ਹਟਾਉਣ ਦੇ ਵੀ ਆਦੇਸ਼ ਜਾਰੀ ਕੀਤੇ ਗਏ ਹਨ। ਹਾਈਰੋਕਟ ਨੇ ਜਨਹਿੱਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਫੈਸਲਾ ਲਿਆ ਹੈ। ਪਟੀਸ਼ਨਕਰਤਾ
