ਰਾਜਕੁਮਾਰ ਆਨੰਦ ਦਾ ਅਸਤੀਫ਼ਾ ਹੋਇਆ ਪ੍ਰਵਾਨ
- by Manpreet Singh
- June 3, 2024
- 0 Comments
ਦਿੱਲੀ (Delhi) ਦੀ ਅਰਵਿੰਦ ਕੇਜਰੀਵਾਲ ਸਰਕਾਰ (Arvind Kejriwal Government) ਵਿੱਚ ਮੰਤਰੀ ਰਹੇ ਰਾਜਕੁਮਾਰ ਆਨੰਦ (Raj Kumar Anand) ਦਾ ਅਰਵਿੰਦ ਕੇਜਰੀਵਾਲ ਨੇ ਅਸਤੀਫ਼ਾ ਮਨਜੂਰ ਕਰ ਲਿਆ ਹੈ। ਰਾਜਕੁਮਾਰ ਆਨੰਦ ਨੇ 10 ਅਪ੍ਰੈਲ ਨੂੰ ਅਸਤੀਫ਼ਾ ਦਿੱਤਾ ਸੀ। ਜਾਣਕਾਰੀ ਮੁਤਾਬਕ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੀ ਅੰਤਰਿਮ ਜ਼ਮਾਨਤ ਮੌਕੇ 31 ਮਈ ਨੂੰ ਆਨੰਦ ਦੇ ਅਸਤੀਫ਼ਾ ਨੂੰ ਪ੍ਰਵਾਨ ਕੀਤਾ
ਚੋਣਾਂ ਖ਼ਤਮ ਹੁੰਦਿਆਂ ਹੀ ਜਨਤਾ ਨੂੰ ਝਟਕਾ! ਟੋਲ ਪਲਾਜ਼ਿਆਂ ਦੇ ਰੇਟ ਵਧੇ, ਕਾਰ ਲਈ 5 ਰੁਪਏ ਵਧਾਇਆ ਟੋਲ
- by Preet Kaur
- June 3, 2024
- 0 Comments
ਹਰਿਆਣਾ ਤੇ ਪੰਜਾਬ ਵਿੱਚ ’ਚ ਲੋਕ ਸਭਾ ਚੋਣਾਂ ਦੀ ਵੋਟਿੰਗ ਖ਼ਤਮ ਹੁੰਦੇ ਹੀ ਟੋਲ ਰੇਟ ਵਧਾ ਦਿੱਤੇ ਗਏ ਹਨ। 2 ਜੂਨ ਦੀ ਅੱਧੀ ਰਾਤ 12 ਤੋਂ ਟੋਲ ਪਲਾਜ਼ਾ ਦੀਆਂ ਦਰਾਂ ਵਿੱਚ 5% ਦਾ ਵਾਧਾ ਕੀਤਾ ਗਿਆ ਹੈ। ਆਮ ਤੌਰ ’ਤੇ ਇਹ ਦਰਾਂ 1 ਅਪ੍ਰੈਲ ਤੋਂ ਲਾਗੂ ਹੁੰਦੀਆਂ ਹਨ ਪਰ ਇਸ ਵਾਰ ਲੋਕ ਸਭਾ ਚੋਣਾਂ ਕਾਰਨ
ਕਾਂਗਰਸ ਲੀਡਰ ਜੈਰਾਮ ਰਮੇਸ਼ ਨੂੰ ਚੋਣ ਕਮਿਸ਼ਨ ਦਾ ਜਵਾਬ- “ਸ਼ੱਕ ਦਾ ਕੋਈ ਇਲਾਜ ਨਹੀਂ”
- by Preet Kaur
- June 3, 2024
- 0 Comments
ਚੋਣ ਕਮਿਸ਼ਨ (Election Commission) ਨੇ ਲੋਕ ਸਭਾ ਚੋਣਾਂ ਦੀ ਗਿਣਤੀ ਤੋਂ ਇਕ ਦਿਨ ਪਹਿਲਾਂ ਅੱਜ (3 ਮਈ) ਪ੍ਰੈੱਸ ਕਾਨਫਰੰਸ ਕੀਤੀ। ਮੁੱਖ ਚੋਣ ਕਮਿਸ਼ਨਰ (CEC) ਰਾਜੀਵ ਕੁਮਾਰ (Rajiv Kumar) ਨੇ ਕਾਂਗਰਸ ਲੀਡਰ ਜੈਰਾਮ ਰਮੇਸ਼ ਦੇ ਇਲਜ਼ਾਮਾਂ ਦਾ ਜਵਾਬ ਦਿੰਦੇ ਹੋਏ ਕਿਹਾ ਹੈ ਕਿ ਹਕੀਮ ਲੁਕਮਾਨ ਕੋਲ ਵੀ ਸ਼ੱਕ ਦਾ ਕੋਈ ਇਲਾਜ ਨਹੀਂ ਹੈ। ਜੈਰਾਮ ਰਮੇਸ਼ ਨੇ
ਚੋਣ ਨਤੀਜਿਆਂ ਤੋਂ ਪਹਿਲਾਂ ਹਿਮਾਚਲ ’ਚ ਵੱਡੀ ਸਿਆਸੀ ਉਥਲ-ਪੁਥਲ! ਤਿੰਨ ਆਜ਼ਾਦ ਵਿਧਾਇਕਾਂ ਦੇ ਅਸਤੀਫ਼ੇ ਮਨਜ਼ੂਰ
- by Preet Kaur
- June 3, 2024
- 0 Comments
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਕੁਲਦੀਪ ਸਿੰਘ ਪਠਾਨੀਆ ਨੇ ਤਿੰਨ ਆਜ਼ਾਦ ਵਿਧਾਇਕਾਂ ਦੇ ਅਸਤੀਫ਼ੇ ਮਨਜ਼ੂਰ ਕਰ ਲਏ ਹਨ। ਇਸ ਤੋਂ ਬਾਅਦ ਹੁਣ ਤਿੰਨ ਆਜ਼ਾਦ ਵਿਧਾਇਕ ਕ੍ਰਿਸ਼ਨ ਲਾਲ ਠਾਕੁਰ, ਹੁਸ਼ਿਆਰ ਸਿੰਘ ਅਤੇ ਆਸ਼ੀਸ਼ ਸ਼ਰਮਾ ਵਿਧਾਨ ਸਭਾ ਦੇ ਮੈਂਬਰ ਨਹੀਂ ਰਹੇ। ਅਜਿਹੇ ਵਿੱਚ ਆਉਣ ਵਾਲੇ ਛੇ ਮਹੀਨਿਆਂ ’ਚ ਹਿਮਾਚਲ ਪ੍ਰਦੇਸ਼ ਦੇ ਤਿੰਨ ਹੋਰ ਵਿਧਾਨ ਸਭਾ ਹਲਕਿਆਂ
ਇਤਿਹਾਸਕ ਰਹੀਆਂ ਦੇਸ਼ ਦੀਆਂ ਚੋਣਾਂ, 64 ਕਰੋੜ ਵੋਟਰਾਂ ਨੇ ਬਣਾਇਆ ਰਿਕਾਰਡ : ਮੁੱਖ ਚੋਣ ਕਮਿਸ਼ਨਰ
- by Gurpreet Singh
- June 3, 2024
- 0 Comments
4 ਜੂਨ ਨੂੰ ਲੋਕ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਵਿਰੋਧੀ ਧਿਰ ਦੇ ਸਾਰੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਪ੍ਰੈੱਸ ਕਾਨਫਰੰਸ ਕਰਕੇ ਵਿਰੋਧੀ ਧਿਰ ਵੱਲੋਂ ਵਾਰ-ਵਾਰ ਉਠਾਏ ਜਾ ਰਹੇ ਸਾਰੇ ਸਵਾਲਾਂ ਦੇ ਜਵਾਬ ਦਿੱਤੇ। ਇਸ ਵਿੱਚ ਈਵੀਐਮ, ਬੈਲਟ ਪੇਪਰਾਂ ਦੀ ਗਿਣਤੀ ਅਤੇ ਵੋਟ ਪ੍ਰਤੀਸ਼ਤ ਵਿੱਚ
ਭਾਰਤੀ ਵਿਦਿਆਰਥਣ ਅਮਰੀਕਾ ‘ਚ ਲਾਪਤਾ, ਪੁਲਿਸ ਵੱਲੋਂ ਕੀਤੀ ਜਾ ਰਹੀ ਭਾਲ
- by Manpreet Singh
- June 3, 2024
- 0 Comments
ਭਾਰਤ (India) ਤੋਂ ਅਮਰੀਕਾ (America) ਪੜਨ ਗਈ ਭਾਰਤੀ ਵਿਦਿਆਰਥਣ ਲਾਪਤਾ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ 23 ਸਾਲਾ ਲੜਕੀ ਨਿਤਿਸ਼ਾ ਕੰਧੂਲਾ 28 ਮਈ ਤੋਂ ਲਾਪਤਾ ਹੈ, ਜਿਸ ਨੂੰ ਲੱਭਣ ਲਈ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਅਮਰੀਕਾ ਦੇ ਸੂਬੇ ਕੈਲੀਫੋਰਨੀਆ ਵਿੱਚ ਲੜਕੀ ਰਹਿ ਰਹੀ ਸੀ, ਜੋ 28 ਮਈ ਤੋਂ ਲਾਪਤਾ ਹੈ। ਦੱਸਿਆ ਜਾ ਰਿਹਾ
ਮਾਰਚ-ਮਈ ਦਰਮਿਆਨ ਹੀਟ ਵੇਵ ਕਾਰਨ 56 ਮੌਤਾਂ, ਹੀਟਸਟ੍ਰੋਕ ਦੇ 25,000 ਸ਼ੱਕੀ ਮਾਮਲੇ ਦਰਜ
- by Gurpreet Singh
- June 3, 2024
- 0 Comments
ਦੇਸ਼ ‘ਚ ਇਸ ਸਮੇਂ ਅੱਤ ਦੀ ਗਰਮੀ ਪੈ ਰਹੀ ਹੈ। ਗਰਮੀ ਨੇ ਲੋਕਾਂ ਦਾ ਬੁਰਾ ਹਾਲ ਕੀਤਾ ਹੋਇਆ ਹੈ। ਤੇਜ਼ ਗਰਮੀ ਦੇ ਵਿਚਕਾਰ ਇਸ ਸਾਲ ਤਾਪਮਾਨ ਕਈ ਸਾਲਾਂ ਦਾ ਰਿਕਾਰਡ ਤੋੜ ਰਿਹਾ ਹੈ। ਗਰਮੀ ਕਾਰਨ ਪਰੇਸ਼ਾਨ ਲੋਕਾਂ ਨੂੰ ਰਾਹਤ ਦੀ ਉਮੀਦ ਹੈ। ਇਸ ਦੌਰਾਨ ਸਿਹਤ ਮੰਤਰਾਲੇ ਦੇ ਅੰਕੜੇ ਸਾਹਮਣੇ ਆਏ ਹਨ ਨੇ ਜਿਨ੍ਹਾਂ ਦੇ ਮੁਤਾਬਕ
ਮੁੰਬਈ ਧਮਾਕਿਆਂ ਦੇ ਦੋਸ਼ੀ ਦਾ ਕਤਲ, ਕੈਦੀਆਂ ਦਿੱਤਾ ਅੰਜਾਮ
- by Manpreet Singh
- June 3, 2024
- 0 Comments
ਮੁੰਬਈ 1993 ਦੇ ਲੜੀਵਾਰ ਹੋਏ ਬੰਬ ਧਮਾਕਿਆਂ ਮਾਮਲੇ ਦੇ ਦੋਸ਼ੀ ਦਾ ਜੇਲ੍ਹ ਵਿੱਚ ਕਤਲ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਵਿਅਕਤੀ ਕਲੰਬਾ ਜੇਲ੍ਹ ਵਿੱਚ ਬੰਬ ਸੀ। ਮੁਹੰਮਦ ਅਲੀ ਖਾਨ ਉਰਫ਼ ਮੁੰਨਾ ਦਾ ਜੇਲ੍ਹ ਵਿੱਚ ਬੰਦ ਪੰਜ ਕੈਦੀਆਂ ਵੱਲੋਂ ਕੁੱਟ-ਕੁੱਟ ਕੇ ਕਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਮੁੰਬਈ ਪੁਲਿਸ ਵੱਲੋਂ ਜਾਣਕਾਰੀ ਸਾਂਝੀ ਕਰਦਿਆਂ