ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਮਿਲਿਆ ਸਪੈਸ਼ਲ ਟ੍ਰੀਟਮੈਂਟ’! ‘ਜ਼ਮਾਨਤ ਦੀ ਸ਼ਰਤ ਨੂੰ ਤੋੜ ਰਹੇ ਹਨ ‘ਆਪ’ ਸੁਪਰੀਮੋ’!
ਬਿਉਰੋ ਰਿਪੋਰਟ – ਕਥਿਤ ਸ਼ਰਾਬ ਘੁਟਾਲੇ ਵਿੱਚ ਕੇਜਰੀਵਾਲ ਨੂੰ ਸੁਪਰੀਮ ਕੋਰਟ ਵੱਲੋਂ ਮਿਲੀ ਅੰਤਰਿਮ ਜ਼ਮਾਨਤ ਨੂੰ ਲੈਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਇਹ ਕੋਈ ਰੂਟੀਨ ਜਜਮੈਂਟ ਨਹੀਂ ਹੈ, ਵੱਡੀ ਗਿਣਤੀ ਵਿੱਚ ਲੋਕ ਇਸ ਨੂੰ ਸਪੈਸ਼ਲ ਟ੍ਰੀਟਮੈਂਟ ਮੰਨ ਰਹੇ ਹਨ। ਅਮਿਤ ਸ਼ਾਹ ਦਾ ਇਹ ਬਿਆਨ ਸਿੱਧਾ-ਸਿੱਧਾ ਸੁਪਰੀਮ